April 23, 2026, 6:06 am
----------- Advertisement -----------
HomeNewsBreaking Newsਰੂਸ-ਯੂਕਰੇਨ ਜੰਗ: 14 ਬੱਚਿਆਂ ਸਮੇਤ 352 ਦੀ ਮੌਤ

ਰੂਸ-ਯੂਕਰੇਨ ਜੰਗ: 14 ਬੱਚਿਆਂ ਸਮੇਤ 352 ਦੀ ਮੌਤ

Published on

----------- Advertisement -----------

ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਾ ਅੱਜ ਪੰਜਵਾਂ ਦਿਨ ਹੈ। ਰੂਸੀ ਫੌਜ ਯੂਕਰੇਨ ਵਿੱਚ ਹਰ ਪਾਸਿਓਂ ਅੱਗੇ ਵਧ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰੂਸੀ ਹਮਲਿਆਂ ਵਿੱਚ ਯੂਕਰੇਨ ਦੇ 352 ਨਾਗਰਿਕ ਮਾਰੇ ਗਏ। ਜਿਨ੍ਹਾਂ ਵਿੱਚ 14 ਬੱਚੇ ਵੀ ਸ਼ਾਮਲ ਹਨ ਅਤੇ 45 ਲੋਕ ਗੰਭੀਰ ਜ਼ਖਮੀ ਹਨ। ਕੁਝ ਦਿਨ ਪਹਿਲਾਂ ਰਾਸ਼ਟਰਪਤੀ ਜ਼ੇਲੇਂਸਕੀ ਨੇ ਦੇਸ਼ ਦੇ ਹਰ ਨਾਗਰਿਕ ਨੂੰ ਰੂਸ ਵਿਰੁੱਧ ਹਥਿਆਰ ਚੁੱਕਣ ਲਈ ਕਿਹਾ ਸੀ ਜਿਸ ਤੋਂ ਬਾਅਦ ਯੂਕਰੇਨ ਦੇ ਕਈ ਸ਼ਹਿਰਾਂ ਵਿੱਚ ਨਾਗਰਿਕ ਹਥਿਆਰਾਂ ਦੀ ਵਰਤੋਂ ਕਰਨੀ ਸਿੱਖ ਰਹੇ ਹਨ।


ਰੂਸੀ ਫੌਜ ਵੱਲੋਂ ਕਈ ਸ਼ਹਿਰਾਂ ‘ਤੇ ਕਬਜ਼ਾ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਦੌਰਾਨ ਯੂਕਰੇਨ ਦੀ ਫੌਜ ਦੀ ਮਦਦ ਲਈ ਕਈ ਦੇਸ਼ ਵੀ ਅੱਗੇ ਆ ਰਹੇ ਹਨ। ਨਾਟੋ ਦੇ ਮੈਂਬਰ ਦੇਸ਼ ਯੂਕਰੇਨ ਨੂੰ ਹਵਾਈ ਰੱਖਿਆ ਮਿਜ਼ਾਈਲਾਂ ਅਤੇ ਟੈਂਕ ਵਿਰੋਧੀ ਹਥਿਆਰ ਮੁਹੱਈਆ ਕਰਵਾ ਰਹੇ ਹਨ। ਨਾਟੋ ਦੇ ਮੁਖੀ ਜੇਂਸ ਸਟੋਲਟਨਬਰਗ ਨੇ ਇਕ ਟਵੀਟ ‘ਚ ਕਿਹਾ ਕਿ ਮੈਂ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਦੁਬਾਰਾ ਫੋਨ ‘ਤੇ ਗੱਲ ਕੀਤੀ ਹੈ। ਸੰਯੁਕਤ ਰਾਸ਼ਟਰ ਮੁਤਾਬਕ ਰੂਸ ਦੇ ਹਮਲੇ ਕਾਰਨ ਹੁਣ ਤੱਕ ਪੰਜ ਲੱਖ ਤੋਂ ਵੱਧ ਸ਼ਰਨਾਰਥੀ ਯੂਕਰੇਨ ਛੱਡ ਕੇ ਜਾ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...