ਬੁਡਾਪੇਸਟ- ਅਪਰੇਸ਼ਨ ਗੰਗਾ ਦੀ ਅੱਠਵੀਂ ਉਡਾਣ ਬੁਡਾਪੇਸਟ ਤੋਂ ਦਿੱਲੀ ਲਈ ਰਵਾਨਾ ਹੋਈ ਹੈ। ਭਾਰਤੀ ਵਿਦਿਆਰਥੀਆਂ ਨੇ ਕਿਹਾ ਕਿ ਸਾਨੂੰ ਯੂਕਰੇਨ ਤੋਂ ਹੰਗਰੀ ਕੱਢਣ ਲਈ ਭਾਰਤੀ ਦੂਤਾਵਾਸ ਅਤੇ ਸਰਕਾਰ ਦਾ ਧੰਨਵਾਦ ਕਰਨਾ ਚਾਹੁੰਦੇ ਹਾਂ। ਉਹ ਸਾਨੂੰ ਸੁਰੱਖਿਅਤ ਘਰ ਵਾਪਸ ਲਿਆਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ।
----------- Advertisement -----------
ਅਪਰੇਸ਼ਨ ਗੰਗਾ: ਅੱਠਵੀਂ ਉਡਾਣ ਬੁਡਾਪੇਸਟ ਤੋਂ ਦਿੱਲੀ ਲਈ ਹੋਈ ਰਵਾਨਾ
Published on
----------- Advertisement -----------












