October 30, 2026, 2:14 pm
----------- Advertisement -----------
HomeNewsHealthਵੇਰਕਾ ਨੇ ਵਧਾਈਆਂ ਦੁੱਧ ਦੀਆਂ ਕੀਮਤਾਂ, ਹੁਣ 2 ਰੁਪਏ ਪ੍ਰਤੀ ਲੀਟਰ ਮਹਿੰਗਾ...

ਵੇਰਕਾ ਨੇ ਵਧਾਈਆਂ ਦੁੱਧ ਦੀਆਂ ਕੀਮਤਾਂ, ਹੁਣ 2 ਰੁਪਏ ਪ੍ਰਤੀ ਲੀਟਰ ਮਹਿੰਗਾ ਮਿਲੇਗਾ ਦੁੱਧ

Published on

----------- Advertisement -----------

ਚੰਡੀਗੜ੍ਹ: ਪੰਜਾਬ ‘ਚ ਵੇਰਕਾ ਅਤੇ ਅਮੂਲ ਦਾ ਦੁੱਧ ਮਹਿੰਗਾ ਹੋ ਗਿਆ ਹੈ। ਵੇਰਕਾ ਅਤੇ ਅਮੂਲ ਨੇ ਦੁੱਧ ਦੀਆਂ ਕੀਮਤਾਂ ‘ਚ ਵਾਧਾ ਕਰ ਦਿੱਤਾ ਹੈ। ਹੁਣ ਖਪਤਕਾਰਾਂ ਨੂੰ ਵੇਰਕਾ ਡਬਲ ਟੋਨ ਦੁੱਧ 42 ਦੀ ਬਜਾਏ 44 ਰੁਪਏ ਪ੍ਰਤੀ ਲੀਟਰ, ਫੁੱਲ ਕਰੀਮ 58 ਦੀ ਬਜਾਏ 60 ਰੁਪਏ ਪ੍ਰਤੀ ਲੀਟਰ ਅਤੇ ਗ੍ਰੀਨ ਪੈਕੇਟ 52 ਦੀ ਬਜਾਏ 54 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਿਲੇਗਾ।

ਵੇਰਕਾ ਆਉਣ ਵਾਲੇ ਦਿਨਾਂ ਵਿੱਚ ਆਪਣੇ ਹੋਰ ਦੁੱਧ ਉਤਪਾਦਾਂ ਦੀਆਂ ਕੀਮਤਾਂ ਵਿੱਚ ਵੀ ਵਾਧਾ ਕਰ ਸਕਦਾ ਹੈ। ਮਿਲਕਫੈੱਡ ਦੇ ਐਮਡੀ ਕਮਲਦੀਪ ਸਿੰਘ ਸੰਘਾ ਨੇ ਕਿਹਾ ਕਿ ਕਿਸਾਨਾਂ ਦੀ ਦੁੱਧ ਉਤਪਾਦਨ ਦੀ ਲਾਗਤ ਲਗਾਤਾਰ ਵਧ ਰਹੀ ਹੈ। ਪਸ਼ੂ ਖੁਰਾਕ ਜਿਵੇਂ ਕਿ ਸੋਇਆਬੀਨ, ਪ੍ਰੋਟੀਨ ਅਤੇ ਹੋਰ ਸਾਰੀਆਂ ਵਸਤਾਂ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਇਸ ਕਾਰਨ ਕਿਸਾਨਾਂ ਦਾ ਖਰਚਾ ਵਧ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਲਾਜ਼ਮਾਂ ਦੇ ਪੈਂਡਿੰਗ DA ਸਬੰਧੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵਿੱਤ ਵਿਭਾਗ ਨੇ ਪੱਤਰ ਲਿਖ ਕੇ ਵਿਭਾਗਾਂ ਤੋਂ ਮੰਗੇ ਵੇਰਵੇ

ਮੁਲਾਜ਼ਮਾਂ ਦੇ ਡੀਏ ਬਕਾਏ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ...

ਕੇਂਦਰ ਨੇ ਝੋਟੇ ਤੇ ਗੁਲਜ਼ਾਰ ਦੇ ਪਰਿਵਾਰ ਦੀ ਵਧਾਈ ਸੁਰੱਖਿਆ, X ਕੈਟੇਗਰੀ ਦੀ ਦਿੱਤੀ ਜਾਵੇਗੀ ਸਕਿਓਰਿਟੀ

ਸੂਤਰਾਂ ਤੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਕੇਂਦਰ ਸਰਕਾਰ ਨੇ ਪਰਵਿੰਦਰ...

ਮਾਨਸਾ ਵਿਖੇ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਪਰਗਟ ਸਿੰਘ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਇਸ ਮੌਕੇ ਪਿੰਡ ਭੰਮੇ ਕਲਾਂ ਵਿਖੇ ਨਸ਼ਿਆਂ ਦੀ ਮਾਰ ਕਾਰਨ ਆਪਣੀ ਜਾਨ ਗੁਆਉਣ ਵਾਲੇ...

ਕੈਲੀਫੋਰਨੀਆ ਵਿੱਚ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼, ਦੋ ਮਹੀਨਿਆਂ ਤੋਂ ਸੀ ਲਾਪਤਾ

ਕੈਲੀਫੋਰਨੀਆ ਵਿਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਮੂਲ ਦੀ 72 ਸਾਲਾ ਅਜੀਤ ਕੌਰ ਦੀ...

ਕੈਂਸਰ ਦੀਆਂ ਦਵਾਈਆਂ ਹੋਈਆਂ ਸਸਤੀਆਂ, 80 ਹਜ਼ਾਰ ਵਾਲਾ ਇੰਜੈਕਸ਼ਨ ਹੁਣ 7,000 ‘ਚ

ਕੈਂਸਰ ਦੇ ਮਰੀਜ਼ਾਂ ਲਈ ਵੱਡੀ ਰਾਹਤ ਭਰੀ ਖਬਰ ਹੈ। NPPA ਦੇ ਫੈਸਲੇ ਮਗਰੋਂ ਕੈਂਸਰ...

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਹੋਇਆ ਵੱਡਾ ਐਕਸ਼ਨ, ਪੁਲਿਸ ‘ਤੇ ਹਮਲਾ ਕਰਨ ਵਾਲੇ 40 ਅਣਪਛਾਤਿਆਂ ‘ਤੇ ਮਾਮਲਾ ਦਰਜ

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਵੱਡਾ ਐਕਸ਼ਨ ਹੋਇਆ ਹੈ। ਪੁਲਿਸ ‘ਤੇ ਹਮਲਾ ਕਰਨ...

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...