October 4, 2026, 12:24 am
----------- Advertisement -----------
HomeNewsLatest Newsਮਾਈਕ੍ਰੋਸਾਫਟ ਦੇ ਸੀ.ਈ.ਓ. ਸੱਤਿਆ ਨਡੇਲਾ ਦੇ ਬੇਟੇ ਜ਼ੈਨ ਦਾ ਦੇਹਾਂਤ

ਮਾਈਕ੍ਰੋਸਾਫਟ ਦੇ ਸੀ.ਈ.ਓ. ਸੱਤਿਆ ਨਡੇਲਾ ਦੇ ਬੇਟੇ ਜ਼ੈਨ ਦਾ ਦੇਹਾਂਤ

Published on

----------- Advertisement -----------

ਮਾਈਕ੍ਰੋਸਾਫਟ ਦੇ ਸੀ.ਈ.ਓ. ਸੱਤਿਆ ਨਡੇਲਾ ਦੇ ਬੇਟੇ ਜ਼ੈਨ ਦਾ ਦੇਹਾਂਤ ਹੋ ਗਿਆ ਹੈ। ਜ਼ੈਨ 26 ਸਾਲ ਦੇ ਸਨ ਅਤੇ ਜਨਮ ਤੋਂ ਹੀ ਗੰਭੀਰ ਬਿਮਾਰੀ ਨਾਲ ਪੀੜਤ ਸਨ। ਸਾਫਟਵੇਅਰ ਨਿਰਮਾਤਾ ਨੇ ਆਪਣੇ ਕਾਰਜਕਾਰੀ ਸਟਾਫ ਨੂੰ ਇੱਕ ਈਮੇਲ ਰਾਹੀਂ ਜ਼ੈਨ ਦੀ ਮੌਤ ਬਾਰੇ ਜਾਣਕਾਰੀ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ੈਨ ‘ਸੇਰੇਬ੍ਰਲ ਪਾਲਸੀ’ ਨਾਮ ਦੀ ਬਿਮਾਰੀ ਨਾਲ ਪੀੜਤ ਸਨ। ਮਾਈਕ੍ਰੋਸਾਫਟ ਤੋਂ ਮਿਲੀ ਜਾਣਕਾਰੀ ਮੁਤਾਬਕ ਜੇਨ ਦੀ ਮੌਤ ਸੋਮਵਾਰ ਸਵੇਰੇ ਹੋਈ ਹੈ। ਜੇਨ ਸੱਤਿਆ ਨਡੇਲਾ ਦੇ ਤਿੰਨ ਬੱਚਿਆਂ ਵਿੱਚੋਂ ਸਭ ਤੋਂ ਵੱਡਾ ਅਤੇ ਇਕਲੌਤਾ ਪੁੱਤਰ ਸੀ। ਇਸ ਤੋਂ ਇਲਾਵਾ ਉਨ੍ਹਾਂ ਦੀਆਂ ਦੋ ਬੇਟੀਆਂ ਤਾਰਾ ਅਤੇ ਦਿਵਿਆ ਹਨ।
ਜ਼ੈਨ ਦੀ ਮਾਂ ਅਨੁਪਮਾ ਨੇ ਆਪਣੀ ਗਰਭ ਅਵਸਥਾ ਦੇ 36ਵੇਂ ਹਫ਼ਤੇ ਦੌਰਾਨ ਦੇਖਿਆ ਕਿ ਬੱਚਾ ਜ਼ਿਆਦਾ ਹਿੱਲ ਨਹੀਂ ਰਿਹਾ ਸੀ। ਡਾਕਟਰ ਨੇ ਐਮਰਜੈਂਸੀ ਕਾਰਨ ਅਨੁਪਮਾ ਦਾ ਆਪਰੇਸ਼ਨ ਕੀਤਾ ਅਤੇ ਜੇਨ ਦਾ ਭਾਰ ਮਹਿਜ਼ 3 ਪੌਂਡ (ਲਗਭਗ 1.3 ਕਿਲੋ) ਦਾ ਸੀ। ਜਨਮ ਸਮੇ ਜ਼ੈਨ ਨਹੀਂ ਰੋਇਆ ਹੀ ਨਹੀਂ। ਜੇਨ ਨੂੰ ਜਨਮ ਤੋਂ ਬਾਅਦ ਸੀਏਟਲ ਚਿਲਡਰਨ ਹਸਪਤਾਲ ਵਿੱਚ ਵੀ ਰੱਖਿਆ ਗਿਆ। ਚਿਲਡਰਨ ਹਸਪਤਾਲ ਦੇ ਸੀਈਓ ਜੈਫ ਸਪਰਿੰਗ ਨੇ ਆਪਣੇ ਬੋਰਡ ਨੂੰ ਇੱਕ ਸੰਦੇਸ਼ ਵਿੱਚ ਲਿਖਿਆ ਕਿ ਜ਼ੈਨ ਨੂੰ ਉਸਦੀ ਚਮਕਦੀ ਧੁੱਪ ਵਰਗੀ ਮੁਸਕਰਾਹਟ ਅਤੇ ਉਸ ਦੁਆਰਾ ਦਿੱਤੀ ਆਪਣੇ ਪਰਿਵਾਰ ਨੂੰ ਖੁਸ਼ੀ, ਲਈ ਹਮੇਸ਼ਾ ਯਾਦ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...