ਭਾਰਤ ਸਰਕਾਰ ਨੇ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਬਚਾਉਣ ਲਈ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਵਾਈ ਸੈਨਾ ਨੂੰ ਭਾਰਤੀਆਂ ਨੂੰ ਵਾਪਸ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਮੰਗਲਵਾਰ ਤੋਂ ਹਵਾਈ ਸੈਨਾ ਦੇ ਕਈ ਸੀ-17 ਜਹਾਜ਼ ਵੀ ਤਾਇਨਾਤ ਕੀਤੇ ਜਾਣਗੇ। ਇਹ ਜਹਾਜ਼ ਭਾਰਤ ਤੋਂ ਯੂਕਰੇਨ ਤੱਕ ਰਾਹਤ ਸਮੱਗਰੀ ਵੀ ਲੈ ਕੇ ਜਾਣਗੇ। ਹੁਣ ਤੱਕ 2016 ਭਾਰਤੀ ਯੂਕਰੇਨ ਤੋਂ ਵਾਪਸ ਆ ਚੁੱਕੇ ਹਨ। ਅੱਜ ਵੀ ਬਹੁਤ ਸਾਰੇ ਭਾਰਤੀ ਵਿਦਿਆਰਥੀ ਵਤਨ ਪਰਤ ਰਹੇ ਹਨ
----------- Advertisement -----------
‘ਆਪ੍ਰੇਸ਼ਨ ਗੰਗਾ’ ‘ਚ ਸ਼ਾਮਲ ਹੋਵੇਗੀ ਹਵਾਈ ਸੈਨਾ, ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਵਾਪਸ ਲਿਆਏਗਾ ਸੀ-17 ਜਹਾਜ਼
Published on
----------- Advertisement -----------











