September 6, 2026, 5:40 am
----------- Advertisement -----------
HomeNewsAutomobilesਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਬੁਡਾਪੇਸਟ, ਹੰਗਰੀ ਲਈ ਰਵਾਨਾ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਬੁਡਾਪੇਸਟ, ਹੰਗਰੀ ਲਈ ਰਵਾਨਾ

Published on

----------- Advertisement -----------

ਕੇਂਦਰ ਸਰਕਾਰ ਵੱਲੋ ਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਭਾਰਤ ਵਾਪਿਸ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਯੂਕਰੇਨ ਸੰਕਟ ‘ਤੇ ਉੱਚ ਪੱਧਰੀ ਮੀਟਿੰਗ ਵਿਚ ਲਏ ਫੈਸਲੇ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਯੂਕਰੇਨ ‘ਚ ਫਸੇ ਭਾਰਤੀ ਨਾਗਰਿਕਾਂ ਨੂੰ ਬਚਾਉਣ ਲਈ ਬੁਡਾਪੇਸਟ, ਹੰਗਰੀ ਜਾ ਰਹੇ ਹਨ।

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਯੂਕਰੇਨ ਸੰਕਟ ‘ਤੇ ਉੱਚ ਪੱਧਰੀ ਮੀਟਿੰਗ ਬੁਲਾਈ ਸੀ, ਜਿਸ ਵਿਚ ਚਾਰ ਮੰਤਰੀਆਂ ਨੂੰ ਯੂਕਰੇਨ ਤੋਂ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਇਨਾ ਮੰਤਰੀਆਂ ‘ਚ ਹਰਦੀਪ ਸਿੰਘ ਪੁਰੀ, ਜੋਤੀਰਾਦਿੱਤਿਆ ਸਿੰਧੀਆ, ਜਨਰਲ (ਸੇਵਾਮੁਕਤ) ਵੀਕੇ ਸਿੰਘ ਅਤੇ ਕਿਰਨ ਰਿਜਿਜੂ ਸ਼ਾਮਲ ਹੈ ਇਹ ਮੰਤਰੀ ਯੂਕਰੇਨ ਦੇ ਗੁਆਂਢੀ ਮੁਲਕਾਂ ‘ਚ ਜਾਣਗੇ ਅਤੇ ਉਥੋਂ ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਕੱਢਣ ‘ਚ ਮਦਦ ਕਰਨਗੇ।
ਦਸ ਦਈਏ ਕਿ ਅਪਰੇਸ਼ਨ ਗੰਗਾ ਦੀ ਅੱਠਵੀਂ ਉਡਾਣ ਬੁਡਾਪੇਸਟ ਤੋਂ ਦਿੱਲੀ ਲਈ ਰਵਾਨਾ ਹੋਈ ਹੈ। ਓਪਰੇਸ਼ਨ ਗੰਗਾ ਦੇ ਤਹਿਤ, ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਹੈਲਪਡੈਸਕ ਨੰਬਰ ਵੀ ਜਾਰੀ ਕੀਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...