September 10, 2026, 4:53 pm
----------- Advertisement -----------
HomeNewsEntertainmentਮਹਾਸ਼ਿਵਰਾਤਰੀ : ਰਾਕੇਸ਼ ਰੌਸ਼ਨ ਨੇ ਪਤਨੀ ਪਿੰਕੀ ਨਾਲ ਸ਼ਿਵ ਮੰਦਿਰ ਪੁਹੰਚ ਕੀਤੀ...

ਮਹਾਸ਼ਿਵਰਾਤਰੀ : ਰਾਕੇਸ਼ ਰੌਸ਼ਨ ਨੇ ਪਤਨੀ ਪਿੰਕੀ ਨਾਲ ਸ਼ਿਵ ਮੰਦਿਰ ਪੁਹੰਚ ਕੀਤੀ ਪੂਜਾ (ਤਸਵੀਰਾਂ)

Published on

----------- Advertisement -----------

ਅੱਜ ਦੇਸ਼ ਭਰ ‘ਚ ਮਹਾਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਤਿਉਹਾਰ ਦੇ ਮੌਕੇ ਬਾਲੀਵੁੱਡ ਦੇ ਨਾਮੀ ਸਿਤਾਰੇ ਸ਼ਿਵ ਮੰਦਿਰ ਪੁਹੰਚ ਪੂਜਾ ਅਰਚਨਾ ਕਰ ਰਹੇ ਹਨ ਅਤੇ ਸੋਸ਼ਲ ਮੀਡੀਆ ਤੇ ਇਸ ਦੀਆ ਫੋਟੋਆਂ ਵੀ ਪ੍ਰਸ਼ੰਸ਼ਕਾਂ ਨਾਲ ਸਾਂਝੀਆਂ ਕਰ ਰਹੇ ਹਨ।

ਬਾਲੀਵੁਡ ਦੇ ਸਟਾਰ ਰਿਤਿਕ ਰੋਸ਼ਨ ਦੇ ਮਾਤਾ ਪਿਤਾ ਰਾਕੇਸ਼ ਰੌਸ਼ਨ ਅਤੇ ਉਨ੍ਹਾਂ ਦੀ ਪਤਨੀ ਪਿੰਕੀ ਵੀ ਮਹਾਸ਼ਿਵਰਾਤਰੀ ਦੇ ਤਿਉਹਾਰ ਮੌਕੇ ਸ਼ਿਵ ਮੰਦਿਰ ਪੁਹੰਚੇ ਹਨ।

ਰਾਕੇਸ਼ ਰੌਸ਼ਨ ਅਤੇ ਉਨ੍ਹਾਂ ਦੀ ਪਤਨੀ ਪਿੰਕੀ ਦੋਵਾਂ ਨੇ ਇਕੱਠੇ ਸ਼ਿਵਜੀ ਦੀ ਪੂਜਾ ਕੀਤੀ ਅਤੇ ਸ਼ਿਵਲਿੰਗ ‘ਤੇ ਜਲ ਚੜ੍ਹਾਇਆ।

ਇਸ ਦੌਰਾਨ ਰਿਤਿਕ ਰੋਸ਼ਨ ਦੇ ਮਾਤਾ ਜੀ ਪਿੰਕੀ ਗੁਲਾਬੀ ਸੂਟ ‘ਚ ਖੂਬਸੂਰਤ ਲੱਗ ਰਹੀ ਸਨ ਅਤੇ ਰਾਕੇਸ਼ ਰੋਸ਼ਨ ਚਿੱਟੇ ਰੰਗ ਦੇ ਸੂਟ ‘ਚ ਨਜ਼ਰ ਆ ਰਹੇ ਸਨ। ਹਾਲਾਂਕਿ ਇਸ ਦੌਰਾਨ ਉਨ੍ਹਾਂ ਦਾ ਬੇਟਾ ਰਿਤਿਕ ਰੋਸ਼ਨ ਕਿਤੇ ਨਜ਼ਰ ਨਹੀਂ ਆਇਆ। ਦਸ ਦਈਏ ਕਿ ਰਿਤਿਕ ਰੋਸ਼ਨ ਅਗਲੀ ਫਿਲਮ ‘ਵਿਕਰਮ ਵੇਧਾ’ ‘ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਉਸ ਕੋਲ ‘ਕ੍ਰਿਸ਼ 4’ ਅਤੇ ‘ਫਾਈਟਰ’ ਫ਼ਿਲਮਾਂ ਵੀ ਹਨ।

ਦਸ ਦਈਏ ਕਿ ਇਸ ਪਵਿੱਤਰ ਤਿਉਹਾਰ ‘ਤੇ ਪ੍ਰਿਯੰਕਾ ਚੋਪੜਾ, ਹੇਮਾ ਮਾਲਿਨੀ, ਅਜੇ ਦੇਵਗਨ, ਅਭਿਸ਼ੇਕ ਬੱਚਨ, ਆਸ਼ੂਤੋਸ਼ ਰਾਣਾ, ਮੌਨੀ ਰਾਏ, ਸਮੇਤ ਕਈ ਬਾਲੀਵੁੱਡ ਸਿਤਾਰਿਆਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਮਹਾਸ਼ਿਵਰਾਤਰੀ ਦੀਆਂ ਵਧਾਈਆਂ ਦਿੱਤੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...