September 10, 2026, 9:09 pm
----------- Advertisement -----------
HomeNewsLatest Newsਪੀ.ਐਮ ਮੋਦੀ ਨੇ ਮ੍ਰਿਤਕ ਵਿਦਿਆਰਥੀ ਨਵੀਨ ਦੇ ਪਰਿਵਾਰ ਨਾਲ ਕੀਤੀ ਗੱਲਬਾਤ

ਪੀ.ਐਮ ਮੋਦੀ ਨੇ ਮ੍ਰਿਤਕ ਵਿਦਿਆਰਥੀ ਨਵੀਨ ਦੇ ਪਰਿਵਾਰ ਨਾਲ ਕੀਤੀ ਗੱਲਬਾਤ

Published on

----------- Advertisement -----------

ਯੂਕਰੇਨ ‘ਚ ਗੋਲੀਬਾਰੀ ਦੌਰਾਨ ਮਾਰੇ ਗਏ ਭਾਰਤੀ ਵਿਦਿਆਰਥੀ ਨਵੀਨ ਸ਼ੇਕਰੱਪਾ ਦੇ ਪਿਤਾ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਗੱਲਬਾਤ ਕੀਤੀ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਮੋਦੀ ਨੇ ਇਸ ਦੁਖਾਂਤ ਤੋਂ ਬਾਅਦ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟਾਈ ਹੈ।
ਮ੍ਰਿਤਕ ਵਿਦਿਆਰਥੀ ਕਰਨਾਟਕ ਦੇ ਹਾਵੇਰੀ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਇਸ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਨੇ ਟਵੀਟ ਕਰਕੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਸੀ। ਇਸ ਵਿੱਚ ਕਿਹਾ ਗਿਆ ਹੈ, “ਡੂੰਘੇ ਦੁੱਖ ਦੇ ਨਾਲ ਅਸੀਂ ਪੁਸ਼ਟੀ ਕਰਦੇ ਹਾਂ ਕਿ ਅੱਜ ਸਵੇਰੇ ਖਾਰਕਿਵ ਵਿੱਚ ਗੋਲੀਬਾਰੀ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ।” ਮੰਤਰਾਲੇ ਨੇ ਕਿਹਾ ਕਿ ਉਹ ਨਵੀਨ ਦੇ ਪਰਿਵਾਰ ਦੇ ਸੰਪਰਕ ਵਿੱਚ ਹਨ। ਭਾਰਤੀ ਵਿਦਿਆਰਥੀ ਦੀ ਹੋਈ ਮੌਤ ‘ਤੇ ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਅਤੇ ਆਮ ਆਦਮੀ ਪਾਰਟੀ ਦੇ ਮਨੀਸ਼ ਸਿਸੋਦੀਆ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...