July 27, 2026, 6:12 am
----------- Advertisement -----------
HomeNewsBreaking Newsਯੂਕਰੇਨ ਰਾਸ਼ਟਰਪਤੀ ਜ਼ੇਲੇਨਸਕੀ ਨੇ ਸੰਸਦ ਨੂੰ ਕੀਤਾ ਸੰਬੋਧਨ, ਸੰਸਦ ਮੈਂਬਰਾਂ ਨੇ ਖੜ੍ਹੇ...

ਯੂਕਰੇਨ ਰਾਸ਼ਟਰਪਤੀ ਜ਼ੇਲੇਨਸਕੀ ਨੇ ਸੰਸਦ ਨੂੰ ਕੀਤਾ ਸੰਬੋਧਨ, ਸੰਸਦ ਮੈਂਬਰਾਂ ਨੇ ਖੜ੍ਹੇ ਹੋ ਕੇ ਵਜਾਈਆਂ ਤਾੜੀਆਂ

Published on

----------- Advertisement -----------

ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਮੰਗਲਵਾਰ ਨੂੰ ਯੂਰਪੀਅਨ ਯੂਨੀਅਨ (ਈਯੂ) ਦੀ ਸੰਸਦ ਨੂੰ ਸੰਬੋਧਨ ਕੀਤਾ। ਜ਼ੇਲੇਂਸਕੀ ਨੇ ਯੂਰੋਪੀਅਨ ਪਾਰਲੀਮੈਂਟ ਨੂੰ ਫੇਸਬੁੱਕ ਵੀਡੀਓ ਰਾਹੀਂ ਦੱਸਿਆ ਕਿ ਖਾਰਕੀਵ ਦੇ ਸੈਂਟਰਲ ਸਕੁਆਇਰ ‘ਚ ਜਿਹੜਾ ਹਮਲਾ ਹੋਇਆ ਇਹ ਅੱਤਵਾਦੀ ਹਮਲਾ ਸੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਚਿਤਾਵਨੀ ਦਿੱਤੀ ਕਿ ਕੋਈ ਮਾਫ ਨਹੀਂ ਕਰੇਗਾ, ਕੋਈ ਭੁੱਲੇਗਾ ਨਹੀਂ।
ਜ਼ੇਲੇਨਸਕੀ ਨੇ ਅੱਜ ਆਪਣੇ ਸੰਬੋਧਨ ਨਾਲ ਯੂਰਪੀ ਸੰਸਦ ਦਾ ਦਿਲ ਜਿੱਤ ਲਿਆ। ਉਨ੍ਹਾਂ ਦੇ ਭਾਸ਼ਣ ਤੋਂ ਬਾਅਦ ਸਾਰੇ ਸੰਸਦ ਮੈਂਬਰਾਂ ਨੇ ਖੜ੍ਹੇ ਹੋ ਕੇ ਉਨ੍ਹਾਂ ਲਈ ਤਾੜੀਆਂ ਵਜਾਈਆਂ। ਇਸ ਦੌਰਾਨ ਜ਼ੇਲੇਂਸਕੀ ਨੇ ਕਿਹਾ ਕਿ ਅਸੀਂ ਆਪਣੀ ਜ਼ਮੀਨ ਅਤੇ ਆਪਣੀ ਆਜ਼ਾਦੀ ਲਈ ਲੜ ਰਹੇ ਹਾਂ, ਇਸ ਤੱਥ ਦੇ ਬਾਵਜੂਦ ਕਿ ਸਾਡੇ ਸਾਰੇ ਸ਼ਹਿਰ ਹੁਣ ਬਲਾਕ ਹੋ ਗਏ ਹਨ। ਕੋਈ ਸਾਨੂੰ ਤੋੜਨ ਵਾਲਾ ਨਹੀਂ ਹੈ, ਅਸੀਂ ਮਜ਼ਬੂਤ ​​ਹਾਂ, ਅਸੀਂ ਯੂਕਰੇਨੀਅਨ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...