November 24, 2026, 9:46 pm
----------- Advertisement -----------
HomeNewsEntertainmentਅੰਡਰਵਾਟਰ ਰਾਈਡ ਦਾ ਆਨੰਦ ਲੈਂਦੀ ਨਜ਼ਰ ਆਈ ਉਰਵਸ਼ੀ ਰੌਤੇਲਾ,ਦੇਖੋ ਵਾਇਰਲ ਵੀਡੀਓ

ਅੰਡਰਵਾਟਰ ਰਾਈਡ ਦਾ ਆਨੰਦ ਲੈਂਦੀ ਨਜ਼ਰ ਆਈ ਉਰਵਸ਼ੀ ਰੌਤੇਲਾ,ਦੇਖੋ ਵਾਇਰਲ ਵੀਡੀਓ

Published on

----------- Advertisement -----------

ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਅਕਸਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਆਪਣੀਆਂ ਕਿਊਟ ਪੋਸਟਾਂ ਅਪਡੇਟ ਕਰਦੀ ਰਹਿੰਦੀ ਹੈ। ਹਾਲ ਹੀ ‘ਚ ਉਰਵਸ਼ੀ ਨੇ ਆਪਣਾ 28ਵਾਂ ਜਨਮਦਿਨ ਸੈਲੀਬ੍ਰੇਟ ਕੀਤਾ ਹੈ, ਜਿਸ ਦੀਆਂ ਖਾਸ ਤਸਵੀਰਾਂ ਅਤੇ ਵੀਡੀਓਜ਼ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ। ਇਸ ਦੇ ਨਾਲ ਹੀ ਹੁਣ ਉਰਵਸ਼ੀ ਨੇ ਆਪਣਾ ਕਿਲਰ ਵੀਡੀਓ ਜਾਰੀ ਕਰਕੇ ਪ੍ਰਸ਼ੰਸਕਾਂ ਨੂੰ ਇੱਕ ਵਿਜ਼ੂਅਲ ਟ੍ਰੀਟ ਦਿੱਤਾ ਹੈ। ਜਿਸ ‘ਚ ਉਹ ਅੰਡਰਵਾਟਰ ਰਾਈਡ ਕਰਦੀ ਨਜ਼ਰ ਆ ਰਹੀ ਹੈ।

ਉਰਵਸ਼ੀ ਰੌਤੇਲਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਨੀਲੇ ਅਤੇ ਗੁਲਾਬੀ ਰੰਗ ਦੇ ਫਲੋਰਲ ਪ੍ਰਿੰਟ ਬਾਡੀਸੂਟ ਪਾ ਕੇ ਸਲਾਈਡਿੰਗ ਵਾਟਰ ਰਾਈਡ ਦਾ ਆਨੰਦ ਲੈਂਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਅਭਿਨੇਤਰੀ ਗੋਗਲਸ ਪਾ ਕੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ। ਅਦਾਕਾਰਾ ਦਾ ਨਵਾਂ ਅੰਦਾਜ਼ ਹਰ ਵਾਰ ਦੀ ਤਰ੍ਹਾਂ ਦਿਲ ਜਿੱਤਣ ਵਾਲਾ ਹੈ। ਇਸ ਨੂੰ ਦੇਖਦੇ ਹੋਏ ਪ੍ਰਸ਼ੰਸਕਾਂ ਨੇ ਲਾਈਕਸ ਅਤੇ ਕਮੈਂਟਸ ਦੀ ਵਰਖਾ ਕੀਤੀ ਹੈ। ਆਪਣੀ ਮਜ਼ੇਦਾਰ ਵੀਡੀਓ ਸ਼ੇਅਰ ਕਰਦੇ ਹੋਏ ਉਰਵਸ਼ੀ ਰੌਤੇਲਾ ਨੇ ਕੈਪਸ਼ਨ ‘ਚ ਲਿਖਿਆ, ‘ਤੁਹਾਨੂੰ ਹਮੇਸ਼ਾ ਖੁਸ਼ੀ ਨਹੀਂ ਮਿਲਦੀ। ਤੁਹਾਨੂੰ ਆਪਣੀ ਖੁਸ਼ੀ ਆਪ ਹੀ ਲੱਭਣੀ ਪਵੇਗੀ’। ਇਸ ਦੇ ਨਾਲ ਹੀ ਅਦਾਕਾਰਾ ਨੇ ਲੋਕਾਂ ਨੂੰ ਉਸ ਦੇ ਯੂਟਿਊਬ ਚੈਨਲ ਨੂੰ ਸਬਸਕ੍ਰਾਈਬ ਕਰਨ ਦੀ ਅਪੀਲ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...