October 13, 2026, 11:28 am
----------- Advertisement -----------
HomeNewsLatest Newsਐਪਲ ਦਾ ਵੱਡਾ ਕਦਮ: ਰੂਸ 'ਚ ਅਪਣੇ ਉਤਪਾਦਾਂ ਦੀ ਵਿਕਰੀ 'ਤੇ ਲਗਾਈ...

ਐਪਲ ਦਾ ਵੱਡਾ ਕਦਮ: ਰੂਸ ‘ਚ ਅਪਣੇ ਉਤਪਾਦਾਂ ਦੀ ਵਿਕਰੀ ‘ਤੇ ਲਗਾਈ ਪਾਬੰਦੀ

Published on

----------- Advertisement -----------

ਵਾਸ਼ਿੰਗਟਨ: ਯੂਕਰੇਨ ਰੂਸ ਜੰਗ ਵਿਚਾਲੇ ਐਪਲ ਨੇ ਵੱਡਾ ਕਦਮ ਚੁੱਕਿਆ ਹੈ। ਐਪਲ ਨੇ ਰੂਸ ਵਿਚ ਆਪਣੇ ਸਾਰੇ ਉਤਪਾਦਾਂ ਦੀ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਹੈ। ਆਈਫੋਨ ਨਿਰਮਾਤਾ ਨੇ ਕਿਹਾ ਹੈ ਕਿ ਉਹ ਰੂਸੀ ਹਮਲੇ ਕਾਰਨ “ਗੰਭੀਰ ਚਿੰਤਤ” ਹੈ ਅਤੇ “ਹਿੰਸਾ ਦੇ ਪੀੜਤਾਂ” ਦੇ ਨਾਲ ਖੜ੍ਹੀ ਹੈ। ਐਪਲ ਤੋਂ ਇਲਾਵਾ ਊਰਜਾ ਕੰਪਨੀ ExxonMobil ਨੇ ਵੀ ਆਪਣੇ ਸੰਚਾਲਨ ਨੂੰ ਰੋਕਣ ਅਤੇ ਰੂਸ ਵਿਚ ਨਿਵੇਸ਼ ਰੋਕਣ ਦਾ ਐਲਾਨ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫਾਜ਼ਿਲਕਾ ਵਿਚ 10 ਰੁਪਏ ਪਿੱਛੇ ਨੌਜਵਾਨ ਦਾ ਕਤਲ! ਸੀਨੇ ਵਿਚ ਮਾਰਿਆ ਚਾਕੂ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿਚ ਮਹਿਜ਼ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ...

 ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੈਨੇਡਾ ਤੋਂ ਭਾਰਤ ਦੇ ਹਵਾਈ ਕਿਰਾਇਆਂ ਵਿੱਚ ਵਾਧਾ

ਪੰਜਾਬ ਵਿੱਚ ਅਗਲੇ ਸਾਲ ਦੇ ਪਹਿਲੇ ਮਹੀਨਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ...

ਮਾਨਸਾ ‘ਚ ਵੱਡੀ ਵਾਰਦਾਤ, ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਦਾ ਮਾਰ ਕੇ ਕਤਲ, ਝੋਟਾ ਦਾ ਸਾਥੀ ਜ਼ਖਮੀ

ਮਾਨਸਾ ਦੇ ਵਿੱਚ ਦਿਨ ਦਿਹਾੜੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ...

ਪ੍ਰਸਿੱਧ ਗਾਇਕ ਬਲਬੀਰ ਬੋਪਾਰਾਏ ਦੇ ਮਾਤਾ ਦਾ ਹੋਇਆ ਦਿਹਾਂਤ

ਪ੍ਰਸਿੱਧ ਗਾਇਕ ਤੇ ਗੀਤਕਾਰ ਬਲਬੀਰ ਬੋਪਾਰਾਏ ਤੇ ਜਗਤਾਰ ਸਿੰਘ ਬੋਪਾਰਾਏ ਦੇ ਮਾਤਾ ਗੁਰਮੇਲ ਕੌਰ...

ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣ ’ਤੇ ਕੇਂਦਰ ’ਤੇ ਵਰ੍ਹੇ ਮਾਨ

ਚੰਡੀਗੜ੍ਹ; 12 ਅਕਤੂਬਰ, 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ...

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...