June 3, 2026, 6:33 am
----------- Advertisement -----------
HomeNewsEntertainmentਬੱਚਨ ਪਾਂਡੇ ਦਾ ਦੂਜਾ ਗੀਤ ਮੇਰੀ ਜਾਨ-ਮੇਰੀ ਜਾਨ ਹੋਇਆ ਰਿਲੀਜ਼ , ਦੇਖੋ...

ਬੱਚਨ ਪਾਂਡੇ ਦਾ ਦੂਜਾ ਗੀਤ ਮੇਰੀ ਜਾਨ-ਮੇਰੀ ਜਾਨ ਹੋਇਆ ਰਿਲੀਜ਼ , ਦੇਖੋ ਵੀਡੀਓ

Published on

----------- Advertisement -----------

ਬਾਲੀਵੁੱਡ ਅਭਿਨੇਤਾ ਅਕਸ਼ੇ ਕੁਮਾਰ ਸਟਾਰਰ ਫਿਲਮ ‘ਬੱਚਨ ਪਾਂਡੇ’ ਦਾ ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਦਰਸ਼ਕ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਮ ਦੇ ਟ੍ਰੇਲਰ ਨੂੰ ਮਿਲੇ ਭਰਵੇਂ ਹੁੰਗਾਰੇ ਤੋਂ ਬਾਅਦ ਹੁਣ ਦਰਸ਼ਕ ਫ਼ਿਲਮ ਇਸ ਨੂੰ ਲੈ ਕੇ ਕਾਫੀ ਉਤਸੁਕ ਹਨ। ਫਿਲਮ ਦਾ ਪਹਿਲਾ ਦੂਜਾ ਗੀਤ ਮੇਰੀ ਜਾਨ-ਮੇਰੀ ਜਾਨ ਰਿਲੀਜ਼ ਹੋ ਗਿਆ ਹੈ। ਅਕਸ਼ੇ ਕੁਮਾਰ ਦੀ ਫਿਲਮ ਦਾ ਇਹ ਗੀਤ ਇੰਟਰਨੈੱਟ ‘ਤੇ ਤੂਫਾਨ ਮਚਾ ਰਿਹਾ ਹੈ।ਇਸ ਗੀਤ ‘ਚ ਇਮੋਸ਼ਨ ਦੇ ਨਾਲ-ਨਾਲ ਅਕਸ਼ੈ ਕੁਮਾਰ ਦਾ ਰੋਮਾਂਟਿਕ ਅੰਦਾਜ਼ ਵੀ ਨਜ਼ਰ ਆ ਰਿਹਾ ਹੈ।

YouTube player

ਗੀਤ ਦੀ ਸ਼ੁਰੂਆਤ ਇੱਕ ਡਾਇਲਾਗ ਨਾਲ ਹੁੰਦੀ ਹੈ, ਜਿਸ ਵਿੱਚ ਇਹ ਸੁਣਨ ਨੂੰ ਮਿਲਦਾ ਹੈ, ‘ਭਾਵੇਂ ਬੱਚਨ ਭਈਆ ਦਾ ਦਿਲ ਹੈ ਤੇ ਅੱਖ ਪੱਥਰ ਦੀ, ਪਰ ਅੱਜ ਵੀ ਉਨ੍ਹਾਂ ਦੇ ਦਿਲ ਵਿੱਚ ਲੋਕਾਂ ਲਈ ਜਜ਼ਬਾਤ ਹੈ।’ਇਸ ਗੀਤ ‘ਚ ਅਕਸ਼ੈ ਕੁਮਾਰ ਅਤੇ ਕ੍ਰਿਤੀ ਸੈਨਨ ਵਿਚਾਲੇ ਲਵ ਕੈਮਿਸਟਰੀ ਨੂੰ ਦਰਸਾਇਆ ਗਿਆ ਹੈ। ਗੀਤ ਮੇਰੀ ਜਾਨ-ਮੇਰੀ ਜਾਨ ਨੂੰ ਗਾਇਕ ਬੀ ਪਰਾਕ ਨੇ ਗਾਇਆ ਗਿਆ ਹੈ ਅਤੇ ਇਸ ਗੀਤ ਦੇ ਬੋਲ ਗੀਤਕਾਰ ਜਾਨੀ ਨੇ ਲਿਖੇ ਹਨ। ਬੀ ਪਰਾਕ ਅਤੇ ਜਾਨੀ ਦੀ ਜੋੜੀ ਪਹਿਲਾਂ ਵੀ ਕਈ ਹਿੱਟ ਗੀਤ ਦੇ ਚੁੱਕੀ ਹੈ। ਇਸ ਗੀਤ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕਰਦੇ ਹੋਏ ਅਕਸ਼ੈ ਕੁਮਾਰ ਨੇ ਲਿਖਿਆ, ‘ਜਿਸ ਕੇ ਬੁਲਾਨੇ ਪੇ ਬੱਚਨ ਜਾਏ, ਜਿਸ ਲਈ ਬੱਚਨ ਮਰਨੇ ਲਈ ਤਿਆਰ ਹੋ ਜਾਏ, ਵੇਖੋ ਅਜਿਹੀ ਭੌਕਾਲ ਭਰੀ ਮੁਹੱਬਤ!

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...