November 16, 2026, 1:18 pm
----------- Advertisement -----------
HomeNewsLatest Newsਆਮ ਆਦਮੀ ਪਾਰਟੀ ਨੇ ਬੀਬੀਐਮਬੀ ਦੇ ਮੁੱਦੇ ਤੇ ਪੰਜਾਬ ਭਰ 'ਚ ਸੌੰਪੇ...

ਆਮ ਆਦਮੀ ਪਾਰਟੀ ਨੇ ਬੀਬੀਐਮਬੀ ਦੇ ਮੁੱਦੇ ਤੇ ਪੰਜਾਬ ਭਰ ‘ਚ ਸੌੰਪੇ ਮੰਗ ਪੱਤਰ

Published on

----------- Advertisement -----------

ਪੰਜਾਬ : – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵਿੱਚ ਪੰਜਾਬ ਦੀ ਨੁਮਾਇੰਦਗੀ ਖਤਮ ਕਰਨ ਦੇ ਫੈਸਲੇ ਵਿਰੁੱਧ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (ਡੀਸੀ) ਨੂੰ ਮੰਗ ਪੱਤਰ ਸੌੰਪੇ ਹਨ।
ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ‘ਤੇ ਅਧਿਕਾਰਾਂ ਨੂੰ ਲੈ ਕੇ ਪੰਜਾਬ ‘ਚ ਸਿਆਸੀ ਜੰਗ ਤੇਜ਼ ਹੁੰਦੀ ਜਾ ਰਹੀ ਹੈ।
ਆਮ ਆਦਮੀ ਪਾਰਟੀ ਨੇ ਇੱਕ ਬਿਆਨ ਵਿੱਚ ਦੋਸ਼ ਲਾਇਆ ਕਿ ਪੰਜਾਬ ਨੂੰ ਬੀਬੀਐਮਬੀ ਤੋਂ ਬਾਹਰ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਬੀਬੀਐਮਬੀ ਵਿੱਚ ਪੰਜਾਬ ਦਾ ਦਰਜਾ ਡਿੱਗਣ ਲਈ ਕੇਂਦਰ ਦੀਆਂ ਕਾਂਗਰਸ ਅਤੇ ਭਾਜਪਾ ਸਰਕਾਰਾਂ ਹੀ ਨਹੀਂ ਸਗੋਂ ਪੰਜਾਬ ਦੀ ਕੈਪਟਨ ਅਤੇ ਬਾਦਲ ਸਰਕਾਰਾਂ ਵੀ ਬਰਾਬਰ ਜ਼ਿੰਮੇਵਾਰ ਹਨ।

ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਪੰਜਾਬ ਦਾ ਹੱਕ ਖੋਹ ਰਹੀ ਹੈ। ਦੂਜੇ ਪਾਸੇ ਸੁਖਬੀਰ ਬਾਦਲ ਨੇ ਆਪ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਤੁਸੀਂ ਪੰਜਾਬੀਆਂ ਨਾਲ ਧੋਖਾ ਨਾ ਕਰੋ। ਇਸ ਦੇ ਨਾਲ ਹੀ ਭਾਜਪਾ ਇਸ ਮੁੱਦੇ ਨੂੰ ਬੇਲੋੜਾ ਉਠਾਉਣ ਦਾ ਦੋਸ਼ ਵੀ ਲਗਾ ਰਹੀ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਬੀਬੀਐਮਬੀ ਮੁੱਦੇ ‘ਤੇ ਪਾਖੰਡ ਕਰ ਰਹੀ ਹੈ। ਜੇਕਰ ਉਹ ਗੰਭੀਰ ਹਨ ਤਾਂ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਦਰਿਆਵਾਂ ਦਾ ਪਾਣੀ ਦਿੱਲੀ ਲਿਜਾਣ ਤੋਂ ਰੋਕਣ ਲਈ ਕਹਿਣ। ਰਿਪੇਰੀਅਨ ਸਿਧਾਂਤ ਤਹਿਤ ਹਰਿਆਣਾ ਅਤੇ ਰਾਜਸਥਾਨ ਵਿਰੁੱਧ ਪੰਜਾਬ ਦਾ ਸਮਰਥਨ ਕਰੋ। ਜੇਕਰ ਅਜਿਹਾ ਨਹੀਂ ਕਰ ਸਕਦੇ ਤਾਂ ਪੰਜਾਬੀਆਂ ਨਾਲ ਅਜਿਹਾ ਧੋਖਾ ਕਰਨਾ ਬੰਦ ਕਰੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...