September 18, 2026, 3:27 pm
----------- Advertisement -----------
HomeNewsBreaking Newsਯੂਕਰੇਨ 'ਚ ਪੰਜਾਬ ਦੇ ਨੌਜਵਾਨ ਦੀ ਮੌਤ

ਯੂਕਰੇਨ ‘ਚ ਪੰਜਾਬ ਦੇ ਨੌਜਵਾਨ ਦੀ ਮੌਤ

Published on

----------- Advertisement -----------

ਯੂਕਰੇਨ ‘ਚ ਪੰਜਾਬ ਦੇ ਬਰਨਾਲਾ ਦੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦਾ ਨਾਮ ਚੰਦਨ ਜਿੰਦਲ ਹੈ ਜੋ ਕਿ 4 ਸਾਲਾਂ ਤੋਂ ਯੂਕਰੇਨ ਦੇ ਵਿਨੀਸੀਆ ਸਟੇਟ ਵਿੱਚ ਐਮਬੀਬੀਐਸ ਦੀ ਪੜਾਈ ਕਰਨ ਗਿਆ ਹੋਇਆ ਸੀ।


ਜਿਕਰਯੋਗ ਹੈ ਕਿ ਬੀਤੀ 2 ਫ਼ਰਵਰੀ ਨੂੰ ਚੰਦਨ ਜਿੰਦਲ ਗੰਭੀਰ ਬੀਮਾਰ ਹੋ ਗਿਆ ਸੀ ਅਤੇ ਉਸਦੇ ਦਿਮਾਗ ਵਿੱਚ ਖ਼ੂਨ ਦੇ ਥੱਕੇ ਬਣ ਗਏ। ਜਿਸ ਕਾਰਨ ਉਸਨੂੰ ਆਈਸੀਯੂ ਵਿੱਚ ਦਾਖ਼ਲ ਕਰਵਾਉਣਾ ਪਿਆ ਸੀ। ਭਾਰਤ ਰਹਿੰਦੇ ਪਰਿਵਾਰ ਦੀ ਪ੍ਰਵਾਨਗੀ ਨਾਲ ਹੀ ਚੰਦਨ ਦਾ ਆਪਰੇਸ਼ਨ ਵੀ ਕੀਤਾ ਗਿਆ ਸੀ। ਜਿਸਤੋਂ ਬਾਅਦ ਚੰਦਨ ਦੀ ਸਾਂਭ ਸੰਭਾਲ ਲਈ 7 ਫ਼ਰਵਰੀ ਨੂੰ ਉਸਦਾ ਪਿਤਾ ਸ਼ੀਸ਼ਨ ਕੁਮਾਰ ਅਤੇ ਤਾਇਆ ਕ੍ਰਿਸ਼ਨ ਕੁਮਾਰ ਯੂਕਰੇਨ ਗਏ ਸਨ।
ਦਸ ਦਈਏ ਕਿ ਇੱਕ ਦਿਨ ਪਹਿਲਾਂ ਹੀ ਚੰਦਨ ਦਾ ਤਾਇਆ ਕ੍ਰਿਸ਼ਨ ਕੁਮਾਰ ਯੂਕਰੇਨ ਤੋਂ ਬਰਨਾਲਾ ਪਰਤਿਆ ਹੈ ਅਤੇ ਅੱਜ ਉਹਨਾਂ ਨੂੰ ਫ਼ੋਨ ਰਾਹੀਂ ਚੰਦਨ ਦੀ ਮੌਤ ਦਾ ਸੁਨੇਹਾ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੇ ਘਰ ਮਾਤਮ ਹੀ ਛਾ ਗਿਆ। ਮ੍ਰਿਤਕ ਨੌਜਵਾਨ ਦਾ ਪਰਿਵਾਰ ਭਾਰਤ ਸਰਕਾਰ ਤੋਂ ਉਹਨਾਂ ਦੇ ਬੱਚੇ ਚੰਦਨ ਦੀ ਮ੍ਰਿਤਕ ਦੇਹ ਨੂੰ ਵਾਪਸ ਭਾਰਤ ਲਿਆਉਣ ਦੀ ਮੰਗ ਕਰ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...

ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੌਹਲ ਨੂੰ ਵੱਡੀ ਰਾਹਤ, UAPA ਦੇ 7 ਮਾਮਲਿਆਂ ‘ਚ ਮਿਲੀ ਜ਼ਮਾਨਤ

ਦਿੱਲੀ ਹਾਈ ਕੋਰਟ (Delhi High Court) ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਯੂਏਪੀਏ...

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...