April 23, 2026, 10:09 am
----------- Advertisement -----------
HomeNewsBreaking Newsਕੀ ਯੂਕਰੇਨ ਵਿੱਚ ਭਾਰਤੀ ਵਿਦਿਆਰਥੀ ਬਣਾਏ ਬੰਧਕ ? ਵਿਦੇਸ਼ ਮੰਤਰਾਲੇ ਨੇ ਰੂਸ...

ਕੀ ਯੂਕਰੇਨ ਵਿੱਚ ਭਾਰਤੀ ਵਿਦਿਆਰਥੀ ਬਣਾਏ ਬੰਧਕ ? ਵਿਦੇਸ਼ ਮੰਤਰਾਲੇ ਨੇ ਰੂਸ ਦੇ ਇਸ ਦਾਅਵੇ ਦਾ ਦਿੱਤਾ ਜਵਾਬ

Published on

----------- Advertisement -----------

ਨਵੀਂ ਦਿੱਲੀ, 3 ਮੈਚ 2022 – ਰੂਸ-ਯੂਕਰੇਨ ਯੁੱਧ ਦਰਮਿਆਨ ਬੀਤੀ 2 ਮਾਰਚ ਦੀ ਰਾਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲ ਕੀਤੀ। ਪੀਐਮ ਮੋਦੀ ਅਤੇ ਪੁਤਿਨ ਦੀ ਗੱਲਬਾਤ ਤੋਂ ਬਾਅਦ ਰੂਸੀ ਰੱਖਿਆ ਮੰਤਰਾਲੇ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਹੈ।

ਰੂਸੀ ਰੱਖਿਆ ਮੰਤਰਾਲੇ ਦੀ ਤਰਫੋਂ ਕਿਹਾ ਗਿਆ ਹੈ ਕਿ ਸਾਡੀ ਫੌਜ ਕੀਵ ਅਤੇ ਖਾਰਕਿਵ ਤੋਂ ਭਾਰਤੀ ਵਿਦਿਆਰਥੀਆਂ ਨੂੰ ਕੱਢਣ ਲਈ ਮਦਦ ਕਰ ਰਹੀ ਹੈ ਪਰ ਯੂਕਰੇਨ ਨੇ ਭਾਰਤੀ ਵਿਦਿਆਰਥੀਆਂ ਨੂੰ ਬੰਧਕ ਬਣਾ ਲਿਆ ਹੈ। ਰੂਸ ਨੇ ਦਾਅਵਾ ਕੀਤਾ ਹੈ ਕਿ ਯੂਕਰੇਨ ਹੁਣ ਭਾਰਤੀ ਵਿਦਿਆਰਥੀਆਂ ਨੂੰ ਢਾਲ ਬਣਾ ਰਿਹਾ ਹੈ। ਉਥੇ ਭਾਰਤੀ ਵਿਦਿਆਰਥੀਆਂ ਨੂੰ ਰੋਕ ਦਿੱਤਾ ਗਿਆ ਹੈ। ਰੂਸ ਨੇ ਕਿਹਾ ਕਿ ਖਾਰਕਿਵ ਤੋਂ ਭਾਰਤੀਆਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਰੂਸ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਯੂਕਰੇਨ ਨੇ ਭਾਰਤੀ ਵਿਦਿਆਰਥੀਆਂ ਨੂੰ ਬੰਧਕ ਬਣਾ ਲਿਆ ਹੈ। ਹੁਣ ਇਸ ‘ਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦਾ ਬਿਆਨ ਆਇਆ ਹੈ। ਵਿਦੇਸ਼ ਮੰਤਰਾਲੇ ਦੀ ਤਰਫੋਂ, ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਭਾਰਤੀ ਦੂਤਘਰ ਲਗਾਤਾਰ ਭਾਰਤੀ ਲੋਕਾਂ ਦੇ ਸੰਪਰਕ ਵਿੱਚ ਹੈ। ਯੂਕਰੇਨੀ ਅਥਾਰਟੀ ਦੀ ਮਦਦ ਨਾਲ ਭਾਰਤੀ ਵਿਦਿਆਰਥੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਅਜੇ ਤੱਕ ਭਾਰਤ ਵੱਲੋਂ ਕਿਸੇ ਵਿਦਿਆਰਥੀ ਨੂੰ ਬੰਧਕ ਬਣਾਏ ਜਾਣ ਦੀ ਸੂਚਨਾ ਨਹੀਂ ਮਿਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...