October 1, 2026, 11:14 pm
----------- Advertisement -----------
HomeNewsBreaking Newsਬੇਅਦਬੀ ਮਾਮਲਾ: ਸੁਨਾਰੀਆ ਜੇਲ੍ਹ 'ਚ ਬੰਦ ਰਾਮ ਰਹੀਮ ਤੋਂ ਤੀਜੀ ਵਾਰ ਪੁੱਛਗਿੱਛ

ਬੇਅਦਬੀ ਮਾਮਲਾ: ਸੁਨਾਰੀਆ ਜੇਲ੍ਹ ‘ਚ ਬੰਦ ਰਾਮ ਰਹੀਮ ਤੋਂ ਤੀਜੀ ਵਾਰ ਪੁੱਛਗਿੱਛ

Published on

----------- Advertisement -----------

ਰੋਹਤਕ : – ਬੇਅਦਬੀ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਗੁਰਮੀਤ ਰਾਮ ਰਹੀਮ ਤੋਂ ਬੁੱਧਵਾਰ ਨੂੰ ਤੀਜੀ ਵਾਰ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਪੁੱਛਗਿੱਛ ਕੀਤੀ। ਜਾਂਚ ਟੀਮ ਚਾਰ ਘੰਟੇ ਤੱਕ ਜੇਲ੍ਹ ਵਿੱਚ ਰਹੀ। ਉਥੇ ਹੀ ਵੀਰਵਾਰ ਨੂੰ ਰਾਮ ਰਹੀਮ ਨੂੰ ਮਿਲਣ ਲਈ ਉਸਦੇ ਦੋ ਵਕੀਲ ਜੇਲ ਪਹੁੰਚੇ।
ਪੰਜਾਬ ਪੁਲਿਸ ਦੀ ਐਸਆਈਟੀ ਬੁੱਧਵਾਰ ਸਵੇਰੇ ਕਰੀਬ 11.30 ਵਜੇ ਰੋਹਤਕ ਪਹੁੰਚੀ ਅਤੇ ਸ਼ਾਮ 4 ਵਜੇ ਤੱਕ ਕੰਪਲੈਕਸ ਵਿੱਚ ਰਹੀ। ਰਾਮ ਰਹੀਮ ਤੋਂ ਦੋ ਪੜਾਵਾਂ ‘ਚ ਪੁੱਛਗਿੱਛ ਕੀਤੀ ਗਈ। ਇਸ ਤੋਂ ਬਾਅਦ ਐਸ.ਆਈ.ਟੀ. ਕਿਸੇ ਨੂੰ ਵੀ ਸਾਰੀ ਕਾਰਵਾਈ ਬਾਰੇ ਪਤਾ ਨਹੀਂ ਲੱਗਣ ਦਿੱਤਾ ਗਿਆ। ਇਸ ਸਬੰਧੀ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਹੀ ਸੂਚਿਤ ਕੀਤਾ ਗਿਆ ਸੀ।
ਇਸ ਤੋਂ ਪਹਿਲਾਂ ਹਾਈਕੋਰਟ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ SIT 9 ਨਵੰਬਰ 2021 ਅਤੇ 14 ਦਸੰਬਰ 2021 ਨੂੰ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਆਈ ਸੀ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਸ ਨੂੰ ਕਈ ਸਵਾਲਾਂ ਦੇ ਜਵਾਬ ਨਹੀਂ ਮਿਲ ਰਹੇ ਹਨ, ਜਿਸ ਕਾਰਨ ਰਾਮ ਰਹੀਮ ਤੋਂ ਪੁੱਛਗਿੱਛ ਲਈ ਵਾਰ-ਵਾਰ ਆਉਣਾ ਪੈਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone...

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President

ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ...

ਕਣਕ ਦੇ MSP ’ਚ 25 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 25 ਰੁਪਏ...

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...