April 17, 2026, 3:54 pm
----------- Advertisement -----------
HomeNewsBreaking Newsਸੀ.ਐਮ ਚੰਨੀ ਦੇ ਭਤੀਜੇ ਹਨੀ ਦੀ ਵਿਗੜੀ ਸਿਹਤ, ਹਸਪਤਾਲ ਦਾਖਿਲ

ਸੀ.ਐਮ ਚੰਨੀ ਦੇ ਭਤੀਜੇ ਹਨੀ ਦੀ ਵਿਗੜੀ ਸਿਹਤ, ਹਸਪਤਾਲ ਦਾਖਿਲ

Published on

----------- Advertisement -----------

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ, ਅਮ੍ਰਿਤਸਰ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ। ਇੱਥੇ ਗੁਰੂ ਨਾਨਕ ਦੇਵ ਹਸਪਤਾਲ ਦੀ ਆਈ.ਸੀ.ਯੂ. ਵਾਰਡ ਵਿਚ ਹਨੀ ਨੂੰ ਭਰਤੀ ਕਰਵਾਇਆ ਗਿਆ ਹੈ। ਉਸਦੀ ਜਾਂਚ ਚੱਲ ਰਹੀ ਹੈ ਅਤੇ ਉਸਦੇ ਟੈਸਟ ਕੀਤੇ ਜਾ ਰਹੇ ਹਨ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪੂਰੀ ਜਾਂਚ ਤੋਂ ਬਾਅਦ ਉਸ ਨੂੰ ਜੀਐਨਡੀਐਚ ਦੇ ਕਾਰਡੀਓ ਵਾਰਡ ਵਿੱਚ ਦਾਖਲ ਕਰਵਾਇਆ ਜਾ ਸਕਦਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਜੇਲ੍ਹ ਵਿੱਚ ਵੀਰਵਾਰ ਸਵੇਰੇ ਹਨੀ ਦੀ ਛਾਤੀ ਵਿੱਚ ਤੇਜ਼ ਦਰਦ ਹੋਇਆ ਅਤੇ ਜਾਂਚ ਤੋਂ ਬਾਅਦ ਉਸ ਨੂੰ ਜੀਐਨਡੀਐਚ ਵਿੱਚ ਭੇਜ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਈਡੀ ਦੇ ਛਾਪੇ ਵਿੱਚ ਹਨੀ ਦੇ ਘਰ ਤੋਂ 10 ਕਰੋੜ ਰੁਪਏ, ਲੱਖਾਂ ਘੜੀਆਂ ਅਤੇ ਜਾਇਦਾਦ ਦੇ ਕਾਗਜ਼ ਮਿਲੇ ਸਨ। ਫਿਰ ਕਾਫੀ ਸਮਾਂ ਉਹ ਪੁਲਸ ਰਿਮਾਂਡ ‘ਤੇ ਰਿਹਾ ਅਤੇ ਪਿਛਲੇ ਮਹੀਨੇ ਹੀ ਉਸ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਨਾਟਕ ‘ਚ ਨਵਾਂ ਨਿਯਮ: ਔਰਤਾਂ ਲਈ ਪੀਰੀਅਡ ਦੌਰਾਨ ਇੱਕ ਦਿਨ ਦੀ ਛੁੱਟੀ ਲਾਜ਼ਮੀ

ਕਰਨਾਟਕ ਹਾਈ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਹੈ ਕਿ ਮਹਿਲਾਵਾਂ ਦੀ ਮਾਸਿਕ...

ਸੀਬੀਆਈ ਕੋਰਟ ਦਾ ਐਕਸ਼ਨ: ਨਾਮਧਾਰੀ ਆਗੂ ਦਿਲੀਪ ਸਿੰਘ ਘੋਸ਼ਿਤ ਭਗੌੜਾ

  ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ...

ਪੰਜਾਬ ਵਿਚ ਗਰਮੀ ਨੇ ਕੱਢੇ ਵੱਟ, ਪਾਰਾ ਪਹੁੰਚਿਆਂ 40 ਡਿਗਰੀ ਤੋਂ ਪਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਾਪਮਾਨ...

ਬੇਅਦਬੀ ਵਿਰੁੱਧ ਬਿੱਲ ਅੱਗੇ ਵਧਿਆ: ਰਾਜਪਾਲ ਕੋਲ ਦਸਤਖਤ ਲਈ ਭੇਜਿਆ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਦਮ ਵੱਲ ਇੱਕ ਹੋਰ ਪੜਾਅ ਤੈਅ ਕਰਦਿਆਂ...

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...