September 9, 2026, 1:00 am
----------- Advertisement -----------
HomeNewsEntertainmentਅਮਿਤਾਭ ਬੱਚਨ ਦੀ ਫਿਲਮ 'ਝੂੰਡ' ਦੇਖ ਕੇ ਭਾਵੁਕ ਹੋਏ ਆਮਿਰ ਖਾਨ ਦੇ...

ਅਮਿਤਾਭ ਬੱਚਨ ਦੀ ਫਿਲਮ ‘ਝੂੰਡ’ ਦੇਖ ਕੇ ਭਾਵੁਕ ਹੋਏ ਆਮਿਰ ਖਾਨ ਦੇ ਨਿਕਲੇ ਹੰਝੂ, ਦੇਖੋ ਕੀ ਕਿਹਾ

Published on

----------- Advertisement -----------

ਅਮਿਤਾਭ ਬੱਚਨ ਦੀ ਫ਼ਿਲਮ ‘ਝੂੰਡ’ ਭਲਕੇ 4 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ ਪਰ ਇਸ ਤੋਂ ਪਹਿਲਾਂ ਇਸ ਫਿਲਮ ਦੀ ਇਕ ਪ੍ਰਾਈਵੇਟ ਸਕ੍ਰੀਨਿੰਗ ਰੱਖੀ ਗਈ ਸੀ, ਜਿਸ ’ਚ ਆਮਿਰ ਖ਼ਾਨ ਵੀ ਆਏ ਸਨ ਪਰ ਇਸ ਫ਼ਿਲਮ ਨੇ ਆਮਿਰ ਨੂੰ ਇੰਨਾ ਇਮੋਸ਼ਨਲ ਕਰ ਦਿੱਤਾ ਕਿ ਉਹ ਆਪਣੇ ਹੰਝੂ ਨਹੀਂ ਰੋਕ ਸਕੇ। ਟੀ-ਸੀਰੀਜ਼ ਨੇ ਆਮਿਰ ਖ਼ਾਨ ਦੀ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ’ਚ ਆਮਿਰ ਆਪਣੇ ਹੰਝੂ ਪੂੰਝ ਰਹੇ ਹਨ ਤੇ ਉਨ੍ਹਾਂ ਨੇ ਫ਼ਿਲਮ ਨੂੰ ਸਟੈਂਡਿੰਗ ਓਵੇਸ਼ਨ ਵੀ ਦਿੱਤਾ। ਇਸ ਤਰ੍ਹਾਂ ਅਮਿਤਾਭ ਬੱਚਨ ਦੀ ‘ਝੂੰਡ’ ਨੂੰ ਆਮਿਰ ਦੇ ਰੂਪ ’ਚ ਸ਼ਾਨਦਾਰ ਰੀਵਿਊ ਮਿਲਿਆ ਹੈ।

YouTube player

ਆਮਿਰ ਖ਼ਾਨ ਇਸ ਵੀਡੀਓ ’ਚ ਕਹਿ ਰਹੇ ਹਨ, ‘ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਫ਼ਿਲਮ ਨੂੰ ਪ੍ਰਾਈਵੇਟ ਸਕ੍ਰੀਨਿੰਗ ਦੌਰਾਨ ਸਟੈਂਡਿੰਗ ਓਵੇਸ਼ਨ ਮਿਲੀ ਹੈ। ਮੇਰੇ ਕੋਲ ਕਹਿਣ ਲਈ ਸ਼ਬਦ ਨਹੀਂ ਹਨ। ਜਿਸ ਤਰ੍ਹਾਂ ਤੁਸੀਂ ਭਾਰਤ ਦੇ ਲੜਕੇ-ਲੜਕੀਆਂ ਦੇ ਇਮੋਸ਼ਨ ਨੂੰ ਦਿਖਾਇਆ ਹੈ, ਉਹ ਅਦਭੁੱਤ ਹੈ। ਜਿਸ ਤਰ੍ਹਾਂ ਬੱਚਿਆਂ ਨੇ ਕੰਮ ਕੀਤਾ ਹੈ, ਉਹ ਵੀ ਹੈਰਾਨ ਕਰਨ ਵਾਲਾ ਹੈ।’ ਉਨ੍ਹਾਂ ਨੇ ਇਸ ਨੂੰ ਬਿੱਗ ਬੀ ਦੀਆਂ ਮਹਾਨ ਫ਼ਿਲਮਾਂ ’ਚੋਂ ਇਕ ਦੱਸਿਆ ਹੈ। ਉਨ੍ਹਾਂ ਕਿਹਾ, ‘ਕੀ ਫ਼ਿਲਮ ਹੈ, ਮਾਏ ਗੌਡ। ਬਹੁਤ ਹੀ ਬਿਹਤਰੀਨ ਫ਼ਿਲਮ ਹੈ।’ ਮੇਰੇ ਕੋਲ ਕਹਿਣ ਲਈ ਸ਼ਬਦ ਨਹੀਂ ਹਨ। ਜਿਸ ਤਰ੍ਹਾਂ ਤੁਸੀਂ ਭਾਰਤ ਦੇ ਲੜਕੇ-ਲੜਕੀਆਂ ਦੇ ਇਮੋਸ਼ਨ ਨੂੰ ਦਿਖਾਇਆ ਹੈ, ਉਹ ਅਦਭੁੱਤ ਹੈ। ਜਿਸ ਤਰ੍ਹਾਂ ਬੱਚਿਆਂ ਨੇ ਕੰਮ ਕੀਤਾ ਹੈ, ਉਹ ਵੀ ਹੈਰਾਨ ਕਰਨ ਵਾਲਾ ਹੈ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...