September 10, 2026, 9:07 pm
----------- Advertisement -----------
HomeNewsAutomobilesਆਪ੍ਰੇਸ਼ਨ ਗੰਗਾ ਤਹਿਤ 80 ਉਡਾਣਾਂ ਰਾਹੀਂ 10 ਮਾਰਚ ਤੱਕ ਯੂਕਰੇਨ 'ਚ ਫਸੇ...

ਆਪ੍ਰੇਸ਼ਨ ਗੰਗਾ ਤਹਿਤ 80 ਉਡਾਣਾਂ ਰਾਹੀਂ 10 ਮਾਰਚ ਤੱਕ ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਵਾਪਿਸ ਲਿਆਏਗੀ ਭਾਰਤ ਸਰਕਾਰ

Published on

----------- Advertisement -----------

ਭਾਰਤ ਸਰਕਾਰ ਦੇ ਮਿਸ਼ਨ ਆਪਰੇਸ਼ਨ ਗੰਗਾ ਤਹਿਤ 3726 ਭਾਰਤੀ ਅੱਜ 19 ਉਡਾਣਾਂ ਰਾਹੀਂ ਭਾਰਤ ਪੁਹੰਚ ਰਹੇ ਹਨ। ਹਵਾਈ ਸੈਨਾ ਦੇ ਤਿੰਨ ਹੋਰ ਸੀ-17 ਗਲੋਬਮਾਸਟਰ ਜਹਾਜ਼ ਭਾਰਤੀ ਵਿਦਿਆਰਥੀਆਂ ਨੂੰ ਲਿਆਉਣ ਲਈ ਰਵਾਨਾ ਹੋਏ ਹਨ। ਇਹ ਜਹਾਜ਼ ਰੋਮਾਨੀਆ, ਹੰਗਰੀ ਅਤੇ ਪੋਲੈਂਡ ਪਹੁੰਚਣਗੇ। ਵੀਰਵਾਰ ਦੁਪਹਿਰ ਨੂੰ ਰੋਮਾਨੀਆ ਦੀ ਰਾਜਧਾਨੀ ਬੁਖਾਰੇਸਟ ਤੋਂ 183 ਭਾਰਤੀਆਂ ਨੂੰ ਲੈ ਕੇ ਇੱਕ ਫਲਾਈਟ ਮੁੰਬਈ ਪਹੁੰਚੀ। ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਭਾਰਤ ਸਰਕਾਰ 10 ਮਾਰਚ ਤੱਕ 80 ਉਡਾਣਾਂ ਰਾਹੀਂ ਵਾਪਿਸ ਭਾਰਤ ਲਿਆਏਗੀ।
ਸੂਤਰਾਂ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆਕਿ ਇਸ ਲਈ 80 ਉਡਾਣਾਂ ਤਾਇਨਾਤ ਕੀਤੀਆਂ ਜਾਣਗੀਆਂ। ਇਹ ਉਡਾਣਾਂ ਏਅਰ ਇੰਡੀਆ, ਏਅਰ ਇੰਡੀਆ ਐਕਸਪ੍ਰੈਸ, ਇੰਡੀਗੋ, ਸਪਾਈਸ ਜੈੱਟ, ਵਿਸਤਾਰਾ, ਗੋ ਏਅਰ ਅਤੇ ਏਅਰ ਫੋਰਸ ਦੇ ਜਹਾਜ਼ਾਂ ਦੀਆਂ ਹਨ। ਕੇਂਦਰ ਸਰਕਾਰ ਦੇ 24 ਮੰਤਰੀਆਂ ਨੂੰ ਸਾਰੇ ਪ੍ਰਬੰਧਾਂ ਦੀ ਦੇਖ ਰੇਖ ਲਈ ਜ਼ਿੰਮੇਵਾਰੀ ਸੌਂਪੀ ਜਾਵੇਗੀ।
ਰੋਮਾਨੀਆ ਦੀ ਰਾਜਧਾਨੀ ਬੁਖਾਰੇਸਟ ਤੋਂ 35 ਉਡਾਣਾਂ ਆਉਣਗੀਆਂ, ਜਿਨ੍ਹਾਂ ਵਿੱਚ ਏਅਰ ਇੰਡੀਆ ਦੀਆਂ 14, ਏਅਰ ਇੰਡੀਆ ਐਕਸਪ੍ਰੈਸ ਦੀਆਂ ਅੱਠ, ਇੰਡੀਗੋ ਦੀਆਂ ਸੱਤ, ਸਪਾਈਸਜੈੱਟ ਦੀ ਇੱਕ, ਵਿਸਤਾਰਾ ਦੀਆਂ ਤਿੰਨ ਅਤੇ ਭਾਰਤੀ ਹਵਾਈ ਸੈਨਾ ਦੀਆਂ ਦੋ ਉਡਾਣਾਂ ਸ਼ਾਮਲ ਹਨ। ਹੰਗਰੀ ਦੀ ਰਾਜਧਾਨੀ ਬੁਡਾਪੇਸਟ ਤੋਂ ਕੁੱਲ 28 ਉਡਾਣਾਂ ਚਲਾਈਆਂ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...