November 16, 2026, 10:28 pm
----------- Advertisement -----------
HomeNewsBreaking Newsਕਰਤਾਰਪੁਰ ਲਾਂਘੇ ਨੇ ਇੱਕ ਹੋਰ ਪਰਿਵਾਰ ਦੇ ਕਰਾਏ ਮੇਲ: 1971 'ਚ ਵਿਛੜਿਆ...

ਕਰਤਾਰਪੁਰ ਲਾਂਘੇ ਨੇ ਇੱਕ ਹੋਰ ਪਰਿਵਾਰ ਦੇ ਕਰਾਏ ਮੇਲ: 1971 ‘ਚ ਵਿਛੜਿਆ ਪਰਿਵਾਰ ਮਿਲਿਆ

Published on

----------- Advertisement -----------

ਕਰਤਾਰਪੁਰ ਸਾਹਿਬ, 4 ਮਾਰਚ 2022 – ਕਰਤਾਰਪੁਰ ਲਾਂਘਾ 1947 ਦੀ ਵੰਡ ਦੌਰਾਨ ਵਿਛੜ ਗਏ ਪਰਿਵਾਰਾਂ-ਰਿਸ਼ਤੇਦਾਰਾਂ ਨੂੰ ਦੁਬਾਰਾ ਮਿਲਾਉਣ ਦਾ ਕੰਮ ਕਰ ਰਿਹਾ ਹੈ। ਜਨਵਰੀ ਦੇ ਮਹੀਨੇ ਜਿੱਥੇ ਕਰਤਾਰਪੁਰ ਸਾਹਿਬ ਵਿਖੇ ਦੋ ਸਕੇ ਭਰਾਵਾਂ ਦਾ ਮੇਲ ਹੋਇਆ ਸੀ, ਉੱਥੇ ਹੁਣ ਮਾਸੀ ਅਤੇ ਭਾਣਜੀ ਲੰਬੇ ਸਮੇਂ ਬਾਅਦ ਇੱਕ ਦੂਜੇ ਨੂੰ ਮਿਲੇ ਹਨ। ਖਾਸ ਗੱਲ ਇਹ ਹੈ ਕਿ ਇਸ ਮੁਲਾਕਾਤ ਦੀ ਕੋਸ਼ਿਸ਼ ਕੋਵਿਡ ਕਾਲ ‘ਚ ਸ਼ੁਰੂ ਹੋਈ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਦੇ ਜ਼ਫਰਵਾਲ ਸ਼ਹਿਰ ਦੀ ਰਹਿਣ ਵਾਲੀ ਬਾਵੀ ਦੇਵੀ ਭਾਰਤ ਦੇ ਗੁਰਦਾਸਪੁਰ ਵਿੱਚ ਰਹਿਣ ਵਾਲੀ ਆਪਣੀ ਮਾਸੀ ਨੂੰ ਮਿਲੀ। ਬਾਵੀ ਦੇਵੀ ਦੀ ਮਾਸੀ 1971 ਵਿੱਚ ਭਾਰਤ ਆ ਗਈ ਸੀ ਅਤੇ ਉਦੋਂ ਤੋਂ ਆਪਣੇ ਪਰਿਵਾਰ ਨਾਲ ਰਹਿ ਰਹੀ ਸੀ। 1971 ਦੀ ਜੰਗ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਦੂਰੀਆਂ ਵਧ ਗਈਆਂ ਸਨ ਪਰ ਹੁਣ ਦੋਵੇਂ ਪਰਿਵਾਰ ਕਰਤਾਰਪੁਰ ਸਾਹਿਬ ‘ਚ ਮਿਲੇ ਹਨ। ਦੋਵਾਂ ਪਰਿਵਾਰਾਂ ਨੇ ਪੂਰਾ ਦਿਨ ਇੱਕ ਦੂਜੇ ਨਾਲ ਬਿਤਾਇਆ ਅਤੇ ਲਗਾਤਾਰ ਮਿਲਣ ਦਾ ਵਾਅਦਾ ਵੀ ਕੀਤਾ।

ਪਾਕਿਸਤਾਨੀ ਬਾਵੀ ਦੇਵੀ ਦੇ ਬੇਟੇ ਸੋਹਲ ਨੇ ਦੱਸਿਆ ਕਿ ਇਹ ਮੁਲਾਕਾਤ ਕੋਰੋਨਾ ਦੇ ਦੌਰ ਕਾਰਨ ਹੀ ਸੰਭਵ ਹੋ ਸਕੀ ਹੈ। ਕੋਰੋਨਾ ਦੇ ਦੌਰ ‘ਚ ਲਾਕਡਾਊਨ ਕਾਰਨ ਸਾਰੇ ਘਰਾਂ ‘ਚ ਕੈਦ ਸਨ। ਉਸਦੀ ਮਾਂ ਮੌਸੀ ਬਾਵੀ ਦੇਵੀ ਦੀ ਗੱਲ ਕਰਦੀ ਸੀ। ਉਸ ਨੇ ਇੰਟਰਨੈੱਟ ਰਾਹੀਂ ਉਨ੍ਹਾਂ ਨੂੰ ਲੱਭਣਾ ਸ਼ੁਰੂ ਕਰ ਦਿੱਤਾ ਅਤੇ ਉਸ ਨੂੰ ਸਫਲਤਾ ਮਿਲੀ।

ਸੋਹਲ ਨੇ ਦੱਸਿਆ ਕਿ ਸ਼ੁਰੂ ਵਿੱਚ ਉਨ੍ਹਾਂ ਨੂੰ ਆਂਟੀ ਤੱਕ ਪਹੁੰਚਣ ਲਈ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਉਸ ਦਾ ਪਹਿਲਾਂ ਰਾਬਤਾ ਆਪਣੀ ਮਾਂ ਦੀ ਚਾਚੀ ਦੇ ਪਰਿਵਾਰ ਨਾਲ ਹੋਇਆ। ਜਦੋਂ ਉਸਨੇ ਉਨ੍ਹਾਂ ਨੂੰ ਸਭ ਕੁਝ ਦੱਸਿਆ, ਤਾਂ ਉਹਨਾਂ ਨੂੰ ਵਿਸ਼ਵਾਸ ਨਹੀਂ ਹੋਇਆ। ਕਈ ਵਾਰ ਮਾਸੀ ਦੇ ਘਰ ਵਾਲੇ ਫੋਨ ਵੀ ਨਹੀਂ ਚੁੱਕਦੇ ਸਨ। ਅੰਤ ਵਿੱਚ ਅਸੀਂ ਉਹਨਾਂ ਨੀ ਯਕੀਨ ਦਿਵਾਇਆ ਅਤੇ ਅੰਤ ਉਹਨਾਂ ਦਾ ਸੰਪਰਕ ਉਹਨਾਂ ਦੀ ਆਂਟੀ ਬਾਵੀ ਦੇਵੀ ਨਾਲ ਹੋਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...