September 10, 2026, 7:16 am
----------- Advertisement -----------
HomeNewsAutomobilesਹਵਾਈ ਸਫਰ ਹੋਇਆ ਮਹਿੰਗਾ, ਟਿਕਟਾਂ ਵਿੱਚ 40 ਫ਼ੀਸਦੀ ਤੱਕ ਹੋਇਆ ਵਾਧਾ

ਹਵਾਈ ਸਫਰ ਹੋਇਆ ਮਹਿੰਗਾ, ਟਿਕਟਾਂ ਵਿੱਚ 40 ਫ਼ੀਸਦੀ ਤੱਕ ਹੋਇਆ ਵਾਧਾ

Published on

----------- Advertisement -----------

ਸਾਲ 2022 ‘ਚ ਦਿਨ ਪ੍ਰਤੀ ਦਿਨ ਘਰੇਲੂ ਵਸਤੂਆਂ ਤੋਂ ਲੈ ਕੇ ਪੈਟ੍ਰੋਲ-ਡੀਜ਼ਲ, ਸੋਨਾ-ਚਾਂਦੀ ਦੀਆ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ। ਪਹਿਲਾ ਤੋਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਇੱਕ ਵਾਰ ਹੋਰ ਮਹਿੰਗਾਈ ਦਾ ਝਟਕਾ ਲੱਗੇਗਾ। ਦਸ ਦਈਏ ਕਿ ਹੁਣ ਹਵਾਈ ਸਫਰ ਵੀ ਮਹਿੰਗਾ ਹੋ ਗਿਆ ਹੈ। ਏਅਰ ਇੰਡੀਆ ਦੀ ਟਿਕਟ ਜੋ ਦਿੱਲੀ ਮੁੰਬਈ ਵਿਚਕਾਰ 2500 ਰੁਪਏ ਵਿੱਚ ਮਿਲਦੀ ਸੀ, ਹੁਣ 4000 ਰੁਪਏ ਵਿੱਚ ਮਿਲ ਰਹੀ ਹੈ। ਇੰਡੀਗੋ ਦੀ ਯਾਤਰਾ ਲਈ ਇਹੀ ਟਿਕਟ 6000 ਰੁਪਏ ਹੈ। ਟਿਕਟਾਂ ਦੀ ਕੀਮਤ ਦੇ ਦੋ ਕਾਰਨ ਦੱਸੇ ਜਾ ਰਹੇ ਹਨ। ਪਹਿਲਾ ਕਾਰਨ ਇਹ ਹੈ ਕਿ ATF 26 ਫੀਸਦੀ ਮਹਿੰਗਾ ਹੋ ਗਿਆ ਹੈ। ਦੂਜਾ ਕਾਰਨ 80 ਤੋਂ 90% ਸੀਟਾਂ ਦੀ ਵਿਕਰੀ ਹੈ।
ਐਵੀਏਸ਼ਨ ਟਰਬਾਈਨ ਫਿਊਲ (ਏਟੀਐਫ) ਸਾਲ 2022 ਦੀ ਸ਼ੁਰੂਆਤ ਤੋਂ ਹਰ 15 ਦਿਨਾਂ ਬਾਅਦ ਵਧ ਰਿਹਾ ਹੈ। ਹੁਣ ਪੰਜਵੀਂ ਵਾਰ 3.30 ਫੀਸਦੀ ਦੇ ਵਾਧੇ ਤੋਂ ਬਾਅਦ, ਇਸ ਸਾਲ ATF ਵਿੱਚ 26% ਦਾ ਵਾਧਾ ਹੋਇਆ ਹੈ ਜਿਸ ਕਾਰਨ ਹਵਾਈ ਟਿਕਟਾਂ ਮਹਿੰਗੀਆਂ ਹੋ ਗਈਆਂ ਹਨ।
ਇੱਕ ਏਅਰਲਾਇੰਸ ਕੰਪਨੀ ਮੁਤਾਬਿਕ ਕੋਰੋਨਾ ਸੰਕਟ ਦੇ ਖਤਮ ਹੋਣ ਤੋਂ ਬਾਅਦ ਹੁਣ ਲੋਕ ਹਵਾਈ ਯਾਤਰਾ ਲਈ ਪੂਰਾ ਉਤਸ਼ਾਹ ਦਿਖਾ ਰਹੇ ਹਨ। ਅਜਿਹੀ ਸਥਿਤੀ ਵਿੱਚ, ਏਅਰਲਾਈਨ ਕਿਰਾਏ ਦੇ ਗਤੀਸ਼ੀਲ ਤਰੀਕੇ ਦੀ ਵਰਤੋਂ ਕਰ ਰਹੀ ਹੈ। ਯਾਨੀ ਸੀਟਾਂ ਤੇਜ਼ੀ ਨਾਲ ਵਿਕ ਰਹੀਆਂ ਹਨ। ਇਸੇ ਲਈ ਕਿਰਾਏ ਵਿੱਚ ਵਾਧਾ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...