April 21, 2026, 5:59 pm
----------- Advertisement -----------
HomeNewsEducationਸਿੰਧ ਸੂਬੇ ਦੇ ਲਗਭਗ 11,000 ਸਕੂਲ ਬਿਨ੍ਹਾਂ ਵਿਦਿਆਰਥੀਆਂ ਤੋਂ, ਅਧਿਆਪਕ ਲੈ ਰਹੇ...

ਸਿੰਧ ਸੂਬੇ ਦੇ ਲਗਭਗ 11,000 ਸਕੂਲ ਬਿਨ੍ਹਾਂ ਵਿਦਿਆਰਥੀਆਂ ਤੋਂ, ਅਧਿਆਪਕ ਲੈ ਰਹੇ ਮੋਟੀ ਤਨਖਾਹ

Published on

----------- Advertisement -----------

ਪਾਕਿਸਤਾਨ ਦੇ ਸਿੰਧ ਸੂਬੇ ਦੇ ਲਗਭਗ 11,000 ਸਕੂਲ ਬਿਨਾ ਵਿਦਿਆਰਥੀਆਂ ਤੋਂ ਚਲ ਰਹੇ ਹਨ। ਹੈਰਾਨੀ ਦੀ ਗੱਲ ਤਾ ਇਹ ਹੈ ਕਿ ਅਧਿਆਪਕ ਬਿਨ੍ਹਾ ਕੋਈ ਕੰਮ ਕੀਤੇ ਵਾਜਬ ਤਨਖਾਹ ਲੈ ਰਹੇ ਹਨ। ਰਿਪੋਰਟ ਮੁਤਾਬਿਕ ਵੱਡੇ ਲੋਕ ਇਨ੍ਹਾਂ ਸਕੂਲਾਂ ਨੂੰ ਆਪਣੇ ਗੈਸਟ ਹਾਊਸ ਵਜੋਂ ਵਰਤ ਰਹੇ ਹਨ ਕਿਉਂਕਿ ਇਨ੍ਹਾਂ ਸਕੂਲਾਂ ਵਿੱਚ ਕੋਈ ਵਿਦਿਆਰਥੀ ਨਹੀਂ ਆ ਰਿਹਾ।
ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਿਕ ਸਕੂਲ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਹਨ। ਇਥੋਂ ਦੇ ਸਕੂਲਾਂ ਵਿੱਚ ਵੱਡੀ ਗਿਣਤੀ ਸਕੂਲਾਂ ਵਿੱਚ ਪੀਣ ਵਾਲੇ ਪਾਣੀ, ਪਖਾਨੇ, ਖੇਡ ਮੈਦਾਨ ਅਤੇ ਚਾਰਦੀਵਾਰੀ ਵਰਗੀਆਂ ਲੋੜੀਂਦੀਆਂ ਸਹੂਲਤਾਂ ਨਹੀਂ ਹਨ। ਜਿਸ ਕਾਰਨ ਸੂਬੇ ਦੇ ਲਗਭਗ 11,000 ਸਕੂਲਾਂ ਵਿਚ ਕੋਈ ਵਿਦਿਆਰਥੀ ਨਹੀਂ ਆ ਰਿਹਾ।
ਆਲੋਚਕਾਂ ਨੇ ਸਿੰਧ ਸਰਕਾਰ ਨੂੰ ਕਿਹਾ ਹੈ ਕਿ ਉਹ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਬਿਹਤਰ ਬਣਾਉਣ ਲਈ ਮਿਆਰੀ ਅਧਿਆਪਕਾਂ ਨੂੰ ਚੰਗੀਆਂ ਤਨਖਾਹਾਂ ਦੀ ਪੇਸ਼ਕਸ਼ ਕਰਕੇ ਅਤੇ ਸਕੂਲਾਂ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨੀਆਂ ਚਾਹੀਦੀਆਂ ਹਨ ਤਾ ਜੋ ਵੱਧ ਵੱਧ ਬਚੇ ਇਥੋਂ ਸਿੱਖਿਆ ਪ੍ਰਾਪਤ ਕਰ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...