August 26, 2026, 11:11 am
----------- Advertisement -----------
HomeNewsBreaking Newsਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਖਿਲਾਫ ਪਰਚਾ ਦਰਜ

ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਖਿਲਾਫ ਪਰਚਾ ਦਰਜ

Published on

----------- Advertisement -----------

ਫਿਰੋਜ਼ਪੁਰ ਦੇ ਥਾਣਾ ਸਦਰ ਵਿਖੇ ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸਾਬਕਾ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂ ਸਮੇਤ 7 ਵਿਅਕਤੀਆਂ ਵਿਰੁੱਧ ਧਾਰਾ 323 ਅਤੇ 506 ਤਹਿਤ ਕੁੱਟਮਾਰ ਅਤੇ ਧਮਕੀਆਂ ਦੇਣ ਦਾ ਪਰਚਾ ਦਰਜ ਹੋਇਆ ਹੈ।ਮਾਮਲਾ 20 ਫਰਵਰੀ ਨੂੰ ਵੋਟਾਂ ਵਾਲੇ ਦਿਨ ਦਾ ਹੈ ਜਿਥੇ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਸਰਹੱਦੀ ਪਿੰਡ ਜੱਲੋ ਕੇ ਦੇ ਵਾਸੀ ਨੌਜਵਾਨ ਸੁਰਜੀਤ ਸਿੰਘ ਵੱਲੋਂ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸੁਖਪਾਲ ਸਿੰਘ ਨੰਨੂ ਤੋਂ ਇਲਾਵਾ ਹੋਰ ਵਿਅਕਤੀਆਂ ਖਿਲਾਫ ਕੁੱਟਮਾਰ ਅਤੇ ਧਮਕੀਆਂ ਦੇਣ ਦੇ ਦੋਸ਼ ਲਗਾਏ ਸਨ।


ਦੱਸ ਦੇਈਏ ਕਿ ਵੋਟਾਂ ਵਾਲੇ ਦਿਨ ਨੌਜਵਾਨ ਸੁਰਜੀਤ ਸਿੰਘ ਜਖਮੀ ਹਾਲਤ ਵਿਚ ਮੀਡੀਆ ਸਾਹਮਣੇ ਆਇਆ ਸੀ। ਵੋਟਾਂ ਵਾਲੇ ਦਿਨ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਨੌਜਵਾਨ ਸੁਰਜੀਤ ਸਿੰਘ ਦੀ ਹੋਈ ਕੁੱਟਮਾਰ ਨੂੰ ਲੈਕੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਸਰਹੱਦੀ ਪਿੰਡਾਂ ਵਿਚ ਕਰੀਬ ਸਾਢੇ ਪੰਜ ਘੰਟੇ ਕਾਫਲਾ ਰੋਕੀ ਰੱਖਿਆ ਸੀ। ਨੌਜਵਾਨ ਸੁਰਜੀਤ ਸਿੰਘ ਦੇ ਬਿਆਨਾਂ ਤੇ ਕਾਰਵਾਈ ਕਰਦਿਆਂ ਫਿਰੋਜ਼ਪੁਰ ਥਾਣਾ ਸਦਰ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸੁਖਪਾਲ ਸਿੰਘ ਨੰਨੂ ਖਿਲਾਫ ਪਰਚਾ ਦਰਜ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...