September 4, 2026, 12:29 am
----------- Advertisement -----------
HomeNewsBreaking Newsਭਾਰਤ-ਸ਼੍ਰੀਲੰਕਾ ਟੈਸਟ ਮੈਚ: ਟੀਮ ਇੰਡੀਆ ਨੇ ਬਣਾਈਆਂ 357 ਦੌੜਾਂ

ਭਾਰਤ-ਸ਼੍ਰੀਲੰਕਾ ਟੈਸਟ ਮੈਚ: ਟੀਮ ਇੰਡੀਆ ਨੇ ਬਣਾਈਆਂ 357 ਦੌੜਾਂ

Published on

----------- Advertisement -----------

ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਅੱਜ ਸ਼ੁੱਕਰਵਾਰ ਨੂੰ ਪਹਿਲਾ ਟੈਸਟ ਮੈਚ ਮੋਹਾਲੀ ਵਿਖੇ ਖੇਡਿਆ ਗਿਆ। ਇਹ ਟੈਸਟ ਮੈਚ ਸਾਬਕਾ ਭਾਰਤੀ ਕਪਤਾਨ ਵਿਰਾਟ ਕੋਹਲੀ ਦਾ 100ਵਾਂ ਟੈਸਟ ਮੈਚ ਸੀ। ਇਸ ਦੌਰਾਨ ਵਿਰਾਟ ਕੋਹਲੀ ਨੇ 75 ਗੇਂਦਾ ਵਿੱਚ 45 ਦੌੜਾਂ ਬਣਾਈਆਂ। ਦਿਨ ਦੀ ਖੇਡ ਖਤਮ ਹੋਣ ਤੱਕ ਟੀਮ ਇੰਡੀਆ ਦਾ ਸਕੋਰ 6 ਵਿਕਟਾਂ ਦੇ ਨੁਕਸਾਨ ‘ਤੇ 357 ਦੌੜਾਂ ਰਿਹਾ। ਇਸ ਦੇ ਨਾਲ ਹੀ ਰਵਿੰਦਰ ਜਡੇਜਾ 45 ਅਤੇ ਆਰ ਅਸ਼ਵਿਨ 10 ਦੌੜਾਂ ਬਣਾ ਕੇ ਨਾਬਾਦ ਹਨ। ਰਿਸ਼ਭ ਪੰਤ 97 ਗੇਂਦਾਂ ਵਿੱਚ 96 ਦੌੜਾਂ ਬਣਾ ਕੇ ਆਊਟ ਹੋ ਗਏ। ਪੰਤ ਅਤੇ ਜਡੇਜਾ ਵਿਚਾਲੇ 104 ਦੌੜਾਂ ਦੀ ਸਾਂਝੇਦਾਰੀ ਹੋਈ।

ਸ਼੍ਰੇਅਸ ਅਈਅਰ 27 ਦੌੜਾਂ ‘ਤੇ ਧਨੰਜੈ ਡੀ ਸਿਲਵਾ ਦੀ ਗੇਂਦ ‘ਤੇ ਐੱਲ.ਬੀ.ਡਬਲਿਊ ਹੋ ਗਏ। ਹਾਲਾਂਕਿ ਅਈਅਰ ਨੇ ਅੰਪਾਇਰ ਦੇ ਫੈਸਲੇ ਦੇ ਖਿਲਾਫ ਜਾ ਕੇ ਰਿਵਿਊ ਲਿਆ ਪਰ ਇਸ ਦਾ ਉਨ੍ਹਾਂ ਨੂੰ ਕੋਈ ਫਾਇਦਾ ਨਹੀਂ ਹੋਇਆ। ਰੀਪਲੇਅ ਨੇ ਦਿਖਾਇਆ ਕਿ ਗੇਂਦ ਆਫ-ਸਟੰਪ ਦੀ ਲਾਈਨ ‘ਤੇ ਸੀ। ਅਈਅਰ ਅਤੇ ਪੰਤ ਨੇ 5ਵੀਂ ਵਿਕਟ ਲਈ 53 ਦੌੜਾਂ ਦੀ ਸਾਂਝੇਦਾਰੀ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...