September 18, 2026, 12:59 am
----------- Advertisement -----------
HomeNewsLatest Newsਗੂਗਲ ਵੱਲੋਂ ਕਰਮਚਾਰੀਆਂ ਨੂੰ ਵਾਪਿਸ ਦਫਤਰ ਆਉਣ ਲਈ ਨਿਰਦੇਸ਼ ਜਾਰੀ

ਗੂਗਲ ਵੱਲੋਂ ਕਰਮਚਾਰੀਆਂ ਨੂੰ ਵਾਪਿਸ ਦਫਤਰ ਆਉਣ ਲਈ ਨਿਰਦੇਸ਼ ਜਾਰੀ

Published on

----------- Advertisement -----------

ਕੋਰੋਨਾ ਮਹਾਮਾਰੀ ਦੇ ਘੱਟਦੇ ਖਤਰੇ ਦੇ ਮੱਦੇਨਜ਼ਰ, ਗੂਗਲ ਨੇ ਆਪਣੇ ਕਰਮਚਾਰੀਆਂ ਨੂੰ ਦਫਤਰ ਵਾਪਸ ਆਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਕਰਮਚਾਰੀਆਂ ਲਈ ਹਾਈਬ੍ਰਿਡ ਵਰਕ ਹਫਤੇ ਦਾ ਸੰਕਲਪ ਰੱਖਿਆ ਜਾਵੇਗਾ। ਇਸ ਤਹਿਤ ਕਰਮਚਾਰੀ ਹਫ਼ਤੇ ਵਿੱਚ ਤਿੰਨ ਦਿਨ ਦਫ਼ਤਰ ਆਉਣਗੇ ਅਤੇ ਬਾਕੀ ਦੋ ਦਿਨ ਘਰੋਂ ਕੰਮ ਕਰਨਗੇ। ਕੰਪਨੀ ਨੇ ਆਪਣੇ ਕਰਮਚਾਰੀਆਂ ਨੂੰ 4 ਅਪ੍ਰੈਲ ਤੋਂ ਕੰਮ ‘ਤੇ ਵਾਪਸ ਆਉਣ ਦੇ ਨਿਰਦੇਸ਼ ਦਿਤੇ ਹਨ।
ਗੂਗਲ ਦੇ ਵਾਈਸ ਪ੍ਰੈਜ਼ੀਡੈਂਟ ਜੌਨ ਕੇਸੀ ਨੇ ਕਰਮਚਾਰੀਆਂ ਨੂੰ ਇਕ ਈ-ਮੇਲ ‘ਚ ਕਿਹਾ ਹੈ ਕਿ ਪਿਛਲੇ ਦੋ ਸਾਲ ਬਹੁਤ ਲੰਬੇ ਅਤੇ ਚੁਣੌਤੀਪੂਰਨ ਰਹੇ ਹਨ। ਸੁਰੱਖਿਆ ਕਾਰਨਾਂ ਕਰਕੇ, ਸਾਡੇ ਜ਼ਿਆਦਾਤਰ ਕਰਮਚਾਰੀ ਘਰ ਤੋਂ ਕੰਮ ਕਰਦੇ ਰਹੇ। ਹੁਣ ਕੋਰੋਨਾ ਦੀ ਲਾਗ ਦੀ ਦਰ ਵੀ ਘੱਟ ਗਈ ਹੈ ਅਤੇ ਸੁਰੱਖਿਆ ਉਪਾਅ ਵੀ ਮਜ਼ਬੂਤ ​​ਕੀਤੇ ਗਏ ਹਨ। ਇਸ ਲਈ, ਅਮਰੀਕਾ ਦੇ ਬੇ ਏਰੀਆ ਸਮੇਤ ਸਾਰੀਆਂ ਥਾਵਾਂ ‘ਤੇ ਸਥਿਤ ਗੂਗਲ ਦੇ ਕਰਮਚਾਰੀ ਹੁਣ ਦਫਤਰ ਆ ਕੇ ਕੰਮ ਕਰਨਗੇ।
ਕੇ.ਸੀ ਨੇ ਕਿਹਾ ਹੈ ਕਿ ਕਰਮਚਾਰੀ ਅਮਰੀਕਾ ਦੇ ਵੱਖ-ਵੱਖ ਸਥਾਨਾਂ ‘ਤੇ ਸਥਿਤ ਦਫਤਰਾਂ ਵਿਚ ਵਾਪਸ ਪਰਤਣਗੇ, ਜਦੋਂ ਕਿ ਦੂਜੇ ਦੇਸ਼ਾਂ ਵਿਚ ਸਥਿਤ ਦਫਤਰਾਂ ਵਿਚ ਉਨ੍ਹਾਂ ਨੂੰ ਵਾਪਸ ਬੁਲਾਉਣ ਤੋਂ ਪਹਿਲਾਂ ਸਥਾਨਕ ਸਥਿਤੀ ਨੂੰ ਦੇਖਿਆ ਜਾਵੇਗਾ। ਕਰਮਚਾਰੀਆਂ ਨੂੰ ਦਫ਼ਤਰ ਬੁਲਾਉਣ ਤੋਂ ਪਹਿਲਾਂ ਇਹ ਯਕੀਨੀ ਬਣਾਇਆ ਜਾਵੇ ਕਿ ਉਨ੍ਹਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਕੀਤਾ ਗਿਆ ਹੈ ਅਤੇ ਸਿਹਤ ‘ਤੇ ਕੋਈ ਮਾੜਾ ਪ੍ਰਭਾਵ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...