June 9, 2026, 2:03 pm
----------- Advertisement -----------
HomeNewsEntertainment'ਫੁਕਰੇ 3' ਦਾ ਹਿੱਸਾ ਨਹੀਂ ਹੋਣਗੇ ਅਲੀ ਫਜ਼ਲ,ਮੇਕਰਸ ਨੇ ਫ਼ਿਲਮ ਦੀ ਸਕ੍ਰਿਪਟ...

‘ਫੁਕਰੇ 3’ ਦਾ ਹਿੱਸਾ ਨਹੀਂ ਹੋਣਗੇ ਅਲੀ ਫਜ਼ਲ,ਮੇਕਰਸ ਨੇ ਫ਼ਿਲਮ ਦੀ ਸਕ੍ਰਿਪਟ ‘ਚ ਕੀਤਾ ਬਦਲਾਅ

Published on

----------- Advertisement -----------

ਫ਼ਿਲਮ ‘ਫੁਕਰੇ’ ਆਪਣੇ ਤੀਜੇ ਭਾਗ ਨੂੰ ਲੈ ਕੇ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹੈ। ਵਰੁਣ ਸ਼ਰਮਾ ਨੇ ਕੁਝ ਦਿਨ ਪਹਿਲਾਂ ਹੀ ਤਸਵੀਰ ਸਾਂਝੀ ਕਰਕੇ ਪ੍ਰਸ਼ੰਸਕਾਂ ਨੂੰ ਜਾਣਕਾਰੀ ਦਿੱਤੀ ਸੀ ਕਿ ਫ਼ਿਲਮ ‘ਫੁਕਰੇ’ ਦਾ ਤੀਜਾ ਭਾਗ ਆ ਰਿਹਾ ਹੈ ਅਤੇ ਇਸ ਦੀ ਸ਼ੂਟਿੰਗ ਵੀ ਸ਼ੁਰੂ ਹੋ ਚੁੱਕੀ ਹੈ। ਪਰ ਇਸ ਵਾਰ ਇਸ ਫ਼ਿਲਮ ’ਚ ਅਲੀ ਫਜ਼ਲ ਨਹੀਂ ਦਿਖਣ ਵਾਲੇ ਹਨ। ਉਸ ਦੀ ਜਗ੍ਹਾ ਮੇਕਰਜ਼ ਕਿਸੇ ਹੋਰ ਸਟਾਰ ਨੂੰ ਕਾਸਟ ਕਰਨਗੇ। ਜਾਣਕਾਰੀ ਮੁਤਾਬਕ ਅਲੀ ਫਜ਼ਲ ਇਸ ਫ਼ਿਲਮ ਦੀ ਤੀਜੀ ਫ੍ਰੈਂਚਾਇਜ਼ੀ ਦਾ ਹਿੱਸਾ ਨਹੀਂ ਰਹਿਣਗੇ।

ਅਲੀ ਕੋਲ ਕਈ ਪ੍ਰਾਜੈਕਟਸ ਹਨ, ਜਿਨ੍ਹਾਂ ’ਚ ਉਹ ਰੁੱਝੇ ਨਜ਼ਰ ਆਉਣਗੇ। ਉਨ੍ਹਾਂ ਕੋਲ ਇਸ ਸਮੇਂ ਇਸ ਫ਼ਿਲਮ ਲਈ ਡੇਟਸ ਨਹੀਂ ਹਨ। ਅਲੀ ਨੇ ਆਪਣੀਆਂ ਡੇਟਸ ਵਿਸ਼ਾਲ ਭਾਰਦਵਾਜ ਦੀ ਫ਼ਿਲਮ ‘ਖ਼ੁਫ਼ੀਆ’ ਲਈ ਰੱਖੀਆਂ ਹਨ। ਅਜਿਹੇ ’ਚ ‘ਫੁਕਰੇ 3’ ਦੀ ਸ਼ੂਟਿੰਗ ਕਰਨਾ ਉਨ੍ਹਾਂ ਲਈ ਕਾਫੀ ਮੁਸ਼ਕਿਲ ਹੈ, ਇਸ ਲਈ ਉਹ ਫ਼ਿਲਮ ਦਾ ਹਿੱਸਾ ਨਹੀਂ ਹਨ। ਫਰਵਰੀ ਮਹੀਨੇ ਦੀ ਸ਼ੁਰੂਆਤ ’ਚ ਅਲੀ ਫਜ਼ਲ ‘ਕਾਂਦਾਹਾਰ’ ਦੀ ਸ਼ੂਟਿੰਗ ’ਚ ਰੁੱਝੇ ਸਨ। ਇਸ ਤੋਂ ਬਾਅਦ ਉਹ ਆਪਣੀ ਹਾਲੀਵੁੱਡ ਫ਼ਿਲਮ ‘ਡੈੱਥ ਆਨ ਦਿ ਨਾਇਲ’ ਦੀ ਪ੍ਰਮੋਸ਼ਨ ’ਚ ਰੁੱਝ ਗਏ। ਆਪਣੇ ਕਮਿੱਟਮੈਂਟਸ ਨੂੰ ਧਿਆਨ ’ਚ ਰੱਖਦਿਆਂ ਅਲੀ ਨੇ ਇਹ ਕਦਮ ਚੁੱਕਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...