September 24, 2026, 8:29 pm
----------- Advertisement -----------
HomeNewsEntertainmentਸਲਮਾਨ ਖਾਨ ਨਾਲ ਵਿਆਹ ਦੀ ਫੋਟੋ ਵਾਇਰਲ ਹੋਣ 'ਤੇ ਸੋਨਾਕਸ਼ੀ ਸਿਨਹਾ ਨੇ...

ਸਲਮਾਨ ਖਾਨ ਨਾਲ ਵਿਆਹ ਦੀ ਫੋਟੋ ਵਾਇਰਲ ਹੋਣ ‘ਤੇ ਸੋਨਾਕਸ਼ੀ ਸਿਨਹਾ ਨੇ ਤੋੜੀ ਚੁੱਪ, ਕਿਹਾ- ਕੀ ਤੁਸੀਂ…

Published on

----------- Advertisement -----------

ਸਲਮਾਨ ਖਾਨ ਅਤੇ ਸੋਨਾਕਸ਼ੀ ਦੇ ਵਿਆਹ ਦੀ ਇੱਕ ਤਸਵੀਰ ਪਿਛਲੇ ਕਈ ਦਿਨਾਂ ਤੋਂ ਵਾਇਰਲ ਹੋ ਰਹੀ ਹੈ। ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਸਲਮਾਨ ਨੇ ਸੋਨਾਕਸ਼ੀ ਸਿਨਹਾ ਨਾਲ ਵਿਆਹ ਕਰ ਲਿਆ ਹੈ। ਤਸਵੀਰ ‘ਚ ਸਲਮਾਨ ਖਾਨ ਸੋਨਾਕਸ਼ੀ ਸਿਨਹਾ ਨੂੰ ਅੰਗੂਠੀ ਪਾਉਂਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਸੋਨਾਕਸ਼ੀ ਦੀ ਮਾਂਗ ‘ਚ ਵੀ ਸਿੰਦੂਰ ਨਜ਼ਰ ਆ ਰਿਹਾ ਹੈ।

ਬਾਅਦ ਵਿਚ ਪਤਾ ਲੱਗਾ ਕਿ ਇਹ ਫੋਟੋ ਐਡਿਟ ਕੀਤੀ ਗਈ ਸੀ। ਹੁਣ ਇਸ ਤਸਵੀਰ ‘ਤੇ ਸੋਨਾਕਸ਼ੀ ਸਿਨਹਾ ਦਾ ਬਿਆਨ ਆਇਆ ਹੈ। ਸੋਨਾਕਸ਼ੀ ਸਿਨਹਾ ਨੇ ਆਪਣੇ ਅਤੇ ਸਲਮਾਨ ਦੇ ਵਿਆਹ ਦੀ ਇੰਸਟਾਗ੍ਰਾਮ ‘ਤੇ ਵਾਇਰਲ ਹੋ ਰਹੀ ਤਸਵੀਰ ‘ਤੇ ਟਿੱਪਣੀ ਕੀਤੀ ਹੈ। ਉਸਨੇ ਕਿਹਾ – ਕੀ ਤੁਸੀਂ ਇੰਨੇ ਮੂਰਖ ਹੋ ਕਿ ਤੁਸੀਂ ਅਸਲੀ ਅਤੇ ਐਡਿਟ ਫੋਟੋਆਂ ਵਿੱਚ ਫਰਕ ਨਹੀਂ ਕਰ ਸਕਦੇ ਹੋ। ਇਸ ਦੇ ਨਾਲ ਹੀ ਉਨ੍ਹਾਂ ਨੇ ਕਮੈਂਟ ‘ਚ ਹਾਸੇ ਦੇ ਇਮੋਜੀ ਦਾ ਵੀ ਇਸਤੇਮਾਲ ਕੀਤਾ ਹੈ।

ਸਲਮਾਨ ਖਾਨ ਖੁਦ ਨੂੰ ਸਿੰਗਲ ਦੱਸ ਰਹੇ ਹਨ ਪਰ ਉਹ ਅਕਸਰ ਆਪਣੀ ਦੋਸਤ ਯੂਲੀਆ ਵੰਤੂਰ ਨਾਲ ਨਜ਼ਰ ਆਉਂਦੇ ਹਨ। ਇਸ ਲਈ ਕਿਆਸ ਲਗਾਏ ਜਾ ਰਹੇ ਹਨ ਕਿ ਸਲਮਾਨ ਅਤੇ ਯੂਲੀਆ ਰਿਲੇਸ਼ਨਸ਼ਿਪ ਵਿੱਚ ਹਨ। ਯੂਲੀਆ ਤੋਂ ਪਹਿਲਾਂ ਸਲਮਾਨ ਖਾਨ ਕਈ ਅਭਿਨੇਤਰੀਆਂ ਨਾਲ ਰਿਲੇਸ਼ਨਸ਼ਿਪ ‘ਚ ਰਹਿ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...