November 22, 2026, 6:41 pm
----------- Advertisement -----------
HomeNewsLatest NewsUP Elections: ਆਖਰੀ ਪੜਾਅ ਦੀ ਵੋਟਿੰਗ ਨੂੰ ਲੈ ਕੇ ਵੋਟਰਾਂ ਭਾਰੀ ਉਤਸ਼ਾਹ,...

UP Elections: ਆਖਰੀ ਪੜਾਅ ਦੀ ਵੋਟਿੰਗ ਨੂੰ ਲੈ ਕੇ ਵੋਟਰਾਂ ਭਾਰੀ ਉਤਸ਼ਾਹ, ਬੂਥਾਂ ਦੇ ਬਾਹਰ ਲੱਗੀਆਂ ਲੰਬੀਆਂ ਕਤਾਰਾਂ

Published on

----------- Advertisement -----------

ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਆਖਰੀ ਅਤੇ ਸੱਤਵੇਂ ਪੜਾਅ ਲਈ ਅੱਜ ਵੋਟਿੰਗ ਹੋ ਰਹੀ ਹੈ। ਆਜ਼ਮਗੜ੍ਹ, ਮਊ, ਜੌਨਪੁਰ, ਗਾਜ਼ੀਪੁਰ, ਚੰਦੌਲੀ, ਵਾਰਾਣਸੀ, ਮਿਰਜ਼ਾਪੁਰ, ਭਦੋਹੀ ਅਤੇ ਸੋਨਭੱਦਰ ਜ਼ਿਲ੍ਹੇ ਵਿੱਚ ਆਖਰੀ ਪੜਾਅ ਦੀਆਂ ਵੋਟਾਂ ਪੈ ਰਹੀਆਂ ਹਨ। ਇਸ ਪੜਾਅ ਵਿੱਚ ਕੁੱਲ 613 ਉਮੀਦਵਾਰ 54 ਸੀਟਾਂ ‘ਤੇ ਆਪਣੀ ਕਿਸਮਤ ਅਜ਼ਮਾ ਰਹੇ ਹਨ, ਜਿਨ੍ਹਾਂ ਵਿੱਚ ਲਗਭਗ 2.06 ਕਰੋੜ ਵੋਟਰ ਸ਼ਾਮਲ ਹਨ, ਜਿਨ੍ਹਾਂ ਵਿੱਚ 11 ਅਨੁਸੂਚਿਤ ਜਾਤੀਆਂ ਲਈ ਅਤੇ ਦੋ ਅਨੁਸੂਚਿਤ ਜਨਜਾਤੀ ਲਈ ਰਾਖਵੀਆਂ ਹਨ।

ਵੋਟਿੰਗ ਲਈ ਸਵੇਰ ਤੋਂ ਹੀ ਕੇਂਦਰਾਂ ‘ਤੇ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ। ਲੋਕ ਆਪਣੀ ਵਾਰੀ ਦੀ ਉਡੀਕ ਵਿੱਚ ਲਾਈਨਾਂ ਵਿੱਚ ਖੜ੍ਹੇ ਹਨ। ਇਸ ਦੌਰਾਨ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਕਈ ਕੇਂਦਰਾਂ ‘ਤੇ ਵੱਡੀ ਗਿਣਤੀ ‘ਚ ਔਰਤਾਂ ਵੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਪਹੁੰਚੀਆਂ ਹਨ। ਹੱਥਾਂ ‘ਚ ਪਛਾਣ ਪੱਤਰ ਲੈ ਕੇ ਚਿਹਰੇ ‘ਤੇ ਮਾਸਕ ਲੈ ਕੇ ਔਰਤਾਂ ਆਪਣੀ ਵਾਰੀ ਦਾ ਇੰਤਜ਼ਾਰ ਕਰਦੀਆਂ ਨਜ਼ਰ ਆ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...