July 29, 2026, 5:47 am
----------- Advertisement -----------
HomeNewsLatest Newsਯੂ.ਪੀ ਚੋਣਾਂ 2022 : ਜੌਨਪੁਰ 'ਚ ਪਿੰਡ ਵਾਸੀਆਂ ਨੇ ਕੀਤਾ ਵੋਟਾਂ ਦਾ...

ਯੂ.ਪੀ ਚੋਣਾਂ 2022 : ਜੌਨਪੁਰ ‘ਚ ਪਿੰਡ ਵਾਸੀਆਂ ਨੇ ਕੀਤਾ ਵੋਟਾਂ ਦਾ ਬਾਈਕਾਟ

Published on

----------- Advertisement -----------

ਉੱਤਰ ਪ੍ਰਦੇਸ਼ ਚੋਣਾਂ 2022 ਦੇ ਆਖ਼ਰੀ ਪੜਾਅ ਲਈ ਸੋਮਵਾਰ ਨੂੰ ਮਤਦਾਨ ਕੀਤਾ ਜਾ ਰਿਹਾ ਹੈ 9 ਜ਼ਿਲ੍ਹਿਆਂ ਦੀਆਂ 54 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਦੁਪਹਿਰ 1 ਵਜੇ ਤੱਕ 35.51 ਫੀਸਦੀ ਵੋਟਿੰਗ ਹੋ ਚੁੱਕੀ ਹੈ। ਚੰਦੌਲੀ ਵਿੱਚ ਸਭ ਤੋਂ ਵੱਧ 38.45% ਵੋਟਿੰਗ ਦਰਜ ਕੀਤੀ ਗਈ। ਜਦਕਿ ਪੀਐਮ ਮੋਦੀ ਦੇ ਸੰਸਦੀ ਖੇਤਰ ਵਾਰਾਣਸੀ ਵਿੱਚ ਸਭ ਤੋਂ ਘੱਟ 33.55% ਵੋਟਿੰਗ ਹੋਈ। ਇਸ ਵਿਚਾਲੇ ਹੀ ਮੱਛਲੀਸ਼ਹਿਰ ਵਿਧਾਨ ਸਭਾ ਹਲਕੇ ਦੇ ਪਿੰਡ ਚਤੁਰਭੁਜਪੁਰ ਦੇ ਪਿੰਡ ਵਾਸੀਆਂ ਨੇ ਪਿੰਡ ਦਾ ਵਿਕਾਸ ਨਾ ਹੋਣ ਕਾਰਨ ਵੋਟਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ।
ਵੋਟ ਬਾਈਕਾਟ ਦੀ ਸੂਚਨਾ ਮਿਲਦੇ ਹੀ ਜੌਨਪੁਰ ਜ਼ਿਲ੍ਹਾ ਪ੍ਰਸ਼ਾਸਨ ਹਰਕਤ ‘ਚ ਆ ਗਿਆ। ਐਸਡੀਐਮ ਅਰਚਨਾ ਓਝਾ, ਸੀਓ ਐਸਪੀ ਉਪਾਧਿਆਏ ਪੁਲੀਸ ਫੋਰਸ ਸਮੇਤ ਪਿੰਡ ਪੁੱਜੇ ਅਤੇ ਪਿੰਡ ਵਾਸੀਆਂ ਨੂੰ ਸਮਝਾਇਆ। ਸੀਓ ਨੇ ਕਿਹਾ ਕਿ ਜੇਕਰ ਤੁਸੀਂ ਆਪਣਾ ਨੋਟ ਕਿਸੇ ਨੂੰ ਨਹੀਂ ਦੇਣਾ ਚਾਹੁੰਦੇ ਤਾਂ ਤੁਹਾਡੇ ਕੋਲ ਵਿਕਲਪ ਹੈ। ਤੁਸੀਂ NOTA ਬਟਨ ਦਬਾ ਸਕਦੇ ਹੋ। ਜਿਸ ਤੋਂ ਬਾਅਦ ਵੋਟਰ ਬੂਥ ‘ਤੇ ਪਹੁੰਚ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...