November 13, 2026, 3:59 am
----------- Advertisement -----------
HomeNewsEducationPSEB ਵੱਲੋਂ 5ਵੀਂ ਅਤੇ 8ਵੀਂ ਜਮਾਤ ਦੀ ਡੇਟਸ਼ੀਟ ਜਾਰੀ

PSEB ਵੱਲੋਂ 5ਵੀਂ ਅਤੇ 8ਵੀਂ ਜਮਾਤ ਦੀ ਡੇਟਸ਼ੀਟ ਜਾਰੀ

Published on

----------- Advertisement -----------

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਅਤੇ ਅੱਠਵੀਂ ਦੀ ਟਰਮ 2 ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਪੰਜਵੀਂ ਸ਼੍ਰੇਣੀ ਦੀ ਪ੍ਰੀਖਿਆ 15 ਮਾਰਚ ਤੋਂ 23 ਮਾਰਚ ਤੱਕ ਕਰਵਾਈ ਜਾਵੇਗੀ ਅਤੇ ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ 7 ਅਪ੍ਰੈਲ ਤੋਂ 22 ਅਪ੍ਰੈਲ ਤੱਕ ਕਰਵਾਈ ਜਾਵੇਗੀ। ਪ੍ਰੀਖਿਆਵਾਂ ਬੋਰਡ ਵਲੋਂ ਬਣਾਏ ਗਏ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾਵੇਗੀ। ਪ੍ਰੀਖਿਆਵਾਂ ਆਫ਼ਲਾਈਨ ਵਿਧੀ ਰਾਹੀਂ ਲਈਆਂ ਜਾਣਗੀਆਂ। ਇਸ ਤੋਂ ਪਹਿਲਾਂ ਬੋਰਡ ਨੇ ਟਰਮ-1 ਦੀਆਂ ਪ੍ਰੀਖਿਆਵਾਂ ਵੀ ਲਈਆਂ ਸਨ ਤੇ ਉਨ੍ਹਾਂ ਮੁਤਾਬਕ ਹੀ ਕੋਵਿਡ-19 ਦੀਆਂ ਸ਼ਰਤਾਂ ਲਾਗੂ ਰਹਿਣਗੀਆਂ। ਲਿਖਤੀ ਪ੍ਰੀਖਿਆਵਾਂ ਦਾ ਸਮਾਂ ਸਵੇਰ 10 ਤੋਂ 12 ਵਜੇ ਤਕ ਦਾ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...