September 14, 2026, 10:21 am
----------- Advertisement -----------
HomeNewsEntertainmentਕਪਿਲ ਸ਼ਰਮਾ ਨੇ ਸ਼ੁਰੂ ਕੀਤੀ ਫਿਲਮ ਦੀ ਸ਼ੂਟਿੰਗ, ਨੰਦਿਤਾ ਦਾਸ ਨੇ ਸ਼ੇਅਰ ਕੀਤੀਆਂ...

ਕਪਿਲ ਸ਼ਰਮਾ ਨੇ ਸ਼ੁਰੂ ਕੀਤੀ ਫਿਲਮ ਦੀ ਸ਼ੂਟਿੰਗ, ਨੰਦਿਤਾ ਦਾਸ ਨੇ ਸ਼ੇਅਰ ਕੀਤੀਆਂ ਤਸਵੀਰਾਂ

Published on

----------- Advertisement -----------

ਕਪਿਲ ਸ਼ਰਮਾ (Kapil Sharma) ਨੇ ਆਪਣੀ ਫਿਲਮ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ? ਹਾਲ ਹੀ ‘ਚ ਕਪਿਲ ਸ਼ਰਮਾ ਨੇ ਨੰਦਿਤਾ ਦਾਸ (Nandita Das) ਨਾਲ ਆਪਣੇ ਅਗਲੇ ਪ੍ਰੋਜੈਕਟ ਦਾ ਐਲਾਨ ਕੀਤਾ ਅਤੇ ਫਿਰ ਇਹ ਵੀ ਦੱਸਿਆ ਕਿ ਉਹ ਜਲਦ ਹੀ ਇਸ ਦੀ ਸ਼ੂਟਿੰਗ ਸ਼ੁਰੂ ਕਰਨ ਜਾ ਰਹੇ ਹਨ। ਹੁਣ ਕਪਿਲ ਨੇ ਇਸ ਫ਼ਿਲਮ ਦੀ ਸ਼ੂਟਿੰਗ ਸ਼ੂਰੁ ਕਰ ਦਿੱਤੀ ਹੈ ਕਪਿਲ ਨੇ ਇਹ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਸ਼ੇਅਰ ਕੀਤੀ ਹੈ। ਕਪਿਲ ਨੇ ਸ਼ੂਟਿੰਗ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ‘ਤੇ ਵੀ ਸ਼ੇਅਰ ਕੀਤੀਆਂ ਹਨ। ਹੁਣ ਕਪਿਲ ਇੱਕ ਵਾਰ ਫਿਰ ਅਦਾਕਾਰਾ ਸਯਾਨੀ ਗੁਪਤਾ ਅਤੇ ਨੰਦਿਤਾ ਦਾਸ ਨਾਲ ਨਜ਼ਰ ਆ ਰਹੇ ਹਨ।

ਇਨ੍ਹਾਂ ਤਸਵੀਰਾਂ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਕਪਿਲ ਸ਼ਰਮਾ ਨੇ ਓਡੀਸ਼ਾ ‘ਚ ਆਪਣੀ ਫਿਲਮ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਉਹ ਓਡੀਸ਼ਾ ਵਿੱਚ ਹੈ ਜਿੱਥੇ ਫਿਲਮ ਦੀ ਕਾਸਟ ਅਤੇ ਕਰੂ ਮੌਜੂਦ ਹੈ। ਕਪਿਲ ਵੱਲੋਂ ਸ਼ੇਅਰ ਕੀਤੀਆਂ ਤਸਵੀਰਾਂ ‘ਚ ਉਹ ਨੰਦਿਤਾ ਦਾਸ ਅਤੇ ਸਯਾਨੀ ਗੁਪਤਾ ਨਾਲ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ- ਸ਼ਾਨਦਾਰ ਲੋਕਾਂ ਨਾਲ ਸ਼ਾਨਦਾਰ ਸ਼ਾਮ। ਪਰਾਹੁਣਚਾਰੀ ਲਈ ਧੰਨਵਾਦ।

ਇਸ ਦੇ ਨਾਲ ਹੀ ਉਨ੍ਹਾਂ ਨੇ ਫੋਟੋਗ੍ਰਾਫਰ ਦੀ ਸ਼ਾਨਦਾਰ ਭੂਮਿਕਾ ਨਿਭਾਉਣ ਲਈ ਸਯਾਨੀ ਗੁਪਤਾ ਦਾ ਵੀ ਧੰਨਵਾਦ ਕੀਤਾ ਹੈ। ਇਹ ਤਸਵੀਰ ਉੜੀਸਾ ਦੇ ਭੁਵਨੇਸ਼ਵਰ ਦੀ ਹੈ। ਫਰਵਰੀ ‘ਚ ਹੀ ਕਪਿਲ ਸ਼ਰਮਾ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਸੀ ਕਿ ਉਹ ਫਿਰ ਤੋਂ ਫਿਲਮਾਂ ‘ਚ ਐਂਟਰੀ ਕਰਨ ਜਾ ਰਹੇ ਹਨ। ਨੰਦਿਤਾ ਦਾਸ ਫਿਲਮ ਦਾ ਨਿਰਮਾਣ ਕਰੇਗੀ। ਇਸ ਫਿਲਮ ‘ਚ ਕਪਿਲ ਦੇ ਨਾਲ ਸ਼ਹਾਨਾ ਗੋਸਵਾਮੀ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...