June 27, 2026, 7:16 am
----------- Advertisement -----------
HomeNewsBreaking Newsਯੂਕਰੇਨ ਅਤੇ ਰੂਸ ਦੇ ਵਿਦੇਸ਼ ਮੰਤਰੀ 10 ਮਾਰਚ ਨੂੰ ਕਰਨਗੇ ਮੁਲਾਕਾਤ

ਯੂਕਰੇਨ ਅਤੇ ਰੂਸ ਦੇ ਵਿਦੇਸ਼ ਮੰਤਰੀ 10 ਮਾਰਚ ਨੂੰ ਕਰਨਗੇ ਮੁਲਾਕਾਤ

Published on

----------- Advertisement -----------

ਰੂਸ ਅਤੇ ਯੂਕਰੇਨ ਵਿਚਾਲੇ ਜੰਗ ਅਜੇ ਵੀ ਜਾਰੀ ਹੈ। ਯੂਕਰੇਨ ਦੇ ਵਿਦੇਸ਼ ਮੰਤਰਾਲੇ ਨੇ ਦਾਅਵਾ ਕੀਤਾ ਹੈ ਕਿ ਰੂਸ ਦੇ ਹਮਲੇ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਸ ਯੁੱਧ ਵਿੱਚ 11,000 ਰੂਸੀ ਸੈਨਿਕ ਮਾਰੇ ਜਾ ਚੁੱਕੇ ਹਨ। ਯੂਕਰੇਨ ਦੇ ਵਿਦੇਸ਼ ਮੰਤਰੀ ਦਮਿਤਰੀ ਕੁਲੇਬਾ ਅਤੇ ਰੂਸੀ ਵਿਦੇਸ਼ ਮੰਤਰੀ ਸਰਗੀ ਲਾਵਰੋਵ ਵਿਚਾਲੇ ਮੀਟਿੰਗ ਹੋਣ ਜਾ ਰਹੀ ਹੈ। ਤੁਰਕੀ ਦੇ ਵਿਦੇਸ਼ ਮੰਤਰੀ ਨੇ ਦੱਸਿਆ ਕਿ ਯੂਕਰੇਨ ਦੇ ਵਿਦੇਸ਼ ਮੰਤਰੀ ਅਤੇ ਰੂਸ ਦੇ ਵਿਦੇਸ਼ ਮੰਤਰੀ 10 ਮਾਰਚ ਨੂੰ ਤੁਰਕੀ ਵਿੱਚ ਮਿਲਣ ਲਈ ਸਹਿਮਤ ਹੋ ਗਏ ਹਨ। ਇਹ ਬੈਠਕ ਅੰਟਾਲੇਆ ਸੂਬੇ ‘ਚ ਹੋਵੇਗੀ।
ਦਸ ਦਈਏ ਕਿ ਹੰਗਰੀ, ਪੋਲੈਂਡ, ਚੈੱਕ ਗਣਰਾਜ ਅਤੇ ਸਲੋਵਾਕੀਆ ਦੇ ਪ੍ਰਧਾਨ ਮੰਤਰੀ ਯੂਕਰੇਨ ਵਿੱਚ ਜੰਗ ਬਾਰੇ ਵਿਚਾਰ ਵਟਾਂਦਰੇ ਲਈ ਮੰਗਲਵਾਰ ਨੂੰ ਲੰਡਨ ਵਿੱਚ ਬੈਠਕ ਕਰਨ ਵਾਲੇ ਹਨ। ਹੰਗਰੀ ਦੇ ਪ੍ਰਧਾਨ ਮੰਤਰੀ ਵਿਕਟਰ ਓਰਬਨ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।
ਯੂਕਰੇਨ ਦੇ ਵਿਦੇਸ਼ ਮੰਤਰਾਲੇ ਨੇ ਦਾਅਵਾ ਕੀਤਾ ਹੈ ਕਿ ਰੂਸ ਦੇ ਹਮਲੇ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਸ ਯੁੱਧ ਵਿੱਚ 11,000 ਰੂਸੀ ਸੈਨਿਕ ਮਾਰੇ ਜਾ ਚੁੱਕੇ ਹਨ। ਵੱਖ-ਵੱਖ ਕਿਸਮਾਂ ਦੇ 999 ਬਖਤਰਬੰਦ ਵਾਹਨ ਨਸ਼ਟ ਕੀਤੇ ਗਏ ਹਨ। 46 ਜਹਾਜ਼ਾਂ ਨੂੰ ਗੋਲੀ ਮਾਰ ਦਿੱਤੀ ਗਈ ਹੈ। ਮੰਤਰਾਲੇ ਨੇ ਦਾਅਵਾ ਕੀਤਾ ਕਿ ਯੂਕਰੇਨ ਨੇ 290 ਰੂਸੀ ਫੌਜੀ ਟੈਂਕ ਅਤੇ ਤਿੰਨ ਜਹਾਜ਼ਾਂ ਨੂੰ ਵੀ ਤਬਾਹ ਕਰ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...