April 17, 2026, 10:58 am
----------- Advertisement -----------
HomeNewsBreaking Newsਪੰਜਾਬ ਵਿਧਾਨ ਸਭਾ ਚੋਣਾਂ2022: ਐਗਜ਼ਿਟ ਪੋਲ 'ਤੇ ਮੁੱਖ ਮੰਤਰੀ ਚੰਨੀ ਦਾ ਬਿਆਨ...

ਪੰਜਾਬ ਵਿਧਾਨ ਸਭਾ ਚੋਣਾਂ2022: ਐਗਜ਼ਿਟ ਪੋਲ ‘ਤੇ ਮੁੱਖ ਮੰਤਰੀ ਚੰਨੀ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ

Published on

----------- Advertisement -----------

ਪੰਜਾਬ, ਯੂ.ਪੀ, ਉੱਤਰਾਖੰਡ, ਮਨੀਪੁਰ ਤੇ ਗੋਆ ਦੇ ਨਤੀਜੇ 10 ਮਾਰਚ ਨੂੰ ਐਲਾਨ ਕੀਤੇ ਜਾਣਗੇ। ਇਨ੍ਹਾਂ ਤੋਂ ਪਹਿਲਾ ਐਗਜ਼ਿਟ ਪੋਲ ਰਾਹੀ ਸੰਭਾਵੀ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਚੋਣਾਂ ਦੇ ਨਤੀਜਿਆਂ ਨੁੰ ਲੈ ਕੇ ਐਗਜ਼ਿਟ ਪੋਲਾਂ ਦੀਆਂ ਭਵਿੱਖਬਾਣੀਆਂ ‘ਤੇ ਵੱਡਾ ਬਿਆਨ ਦਿੱਤਾ ਹੈ। ਇਹਨਾਂ ਐਗਜ਼ਿਟ ਪੋਲਾਂ ’ਤੇ ਪ੍ਰਤੀਕਰਮ ਦਿੰਦਿਆਂ ਸੀ ਐਮ ਚੰਨੀ ਨੇ ਕਿਹਾ ਹੈ ਕਿ ਇਹ ਤਾਂ ਨਤੀਜਾ ਹੀ ਦੱਸੇਗਾ ਕਿ ਕੌਣ ਜਿੱਤੇਗਾ ਕਿਉਂਕਿ ਇਸ ਵੇਲੇ ਨਤੀਜੇ ਵੋਟ ਬਕਸਿਆਂ ਵਿਚ ਬੰਦ ਹਨ।
ਦਸ ਦਈਏ ਕਿ ਦੈਨਿਕ ਭਾਸਕਰ ਦੇ ਐਗਜ਼ਿਟ ਪੋਲ ਮੁਤਾਬਕ ਪੰਜਾਬ ਵਿਧਾਨ ਸਭਾ ਦੀਆਂ ਕੁੱਲ 117 ਸੀਟਾਂ ‘ਚੋਂ ‘ਆਪ’ 38 ਤੋਂ 44 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਬਣ ਸਕਦੀ ਹੈ। 30 ਤੋਂ 39 ਸੀਟਾਂ ਨਾਲ ਅਕਾਲੀ ਦਲ-ਬਸਪਾ ਗਠਜੋੜ ਦੂਜੇ ਨੰਬਰ ‘ਤੇ ਰਹਿ ਸਕਦਾ ਹੈ। ਇਸ ਚੋਣ ਵਿੱਚ ਕਾਂਗਰਸ ਨੂੰ ਸਭ ਤੋਂ ਵੱਧ ਨੁਕਸਾਨ ਹੋਇਆ ਦਸਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...

ਹੋਰਮੁਜ਼ ਤੋਂ ਕਿਹੜੇ ਜਹਾਜ਼ਾਂ ਨੂੰ ਨਿਕਲਣ ਦੇਵੇਗਾ ਈਰਾਨ? ਅਮਰੀਕਾ ਨੂੰ ਪ੍ਰਸਤਾਵ ‘ਚ ਦੱਸਿਆ, ਸ਼ਰਤ ਵੀ ਰੱਖੀ

ਈਰਾਨ ਨੇ ਅਮਰੀਕਾ ਦੇ ਸਾਹਮਣੇ ਇੱਕ ਪ੍ਰਸਤਾਵ ਰੱਖਿਆ ਹੈ ਕਿ ਹੋਰਮੁਜ਼ ਸਟ੍ਰੇਟ (Hormuz Strait)...

 ਬਠਿੰਡਾ ਕੋਰਟ ਦਾ ਫੈਸਲਾ, ਅੰਮ੍ਰਿਤਪਾਲ ਮਹਿਰੋਂ 29 ਅਪ੍ਰੈਲ ਤੱਕ ਜੇਲ੍ਹ ‘ਚ

ਸੋਸ਼ਲ ਮੀਡੀਆ ਇੰਫੁਲੇਂਸਰ ਕਮਲ ਕੌਰ ਭਾਬੀ ਕਤਲ ਦੇ ਮਾਸਟਰਮਾਈਂਡ ਅੰਮ੍ਰਿਤਪਾਲ ਮਹਿਰੋਂ ਨੂੰ ਬਠਿੰਡਾ ਅਦਾਲਤ...

CBSE 10ਵੀਂ ‘ਚ ਜਲੰਧਰ ਦੀ ਬੇਟੀ ਦਾ ਜਲਵਾ, ਇਸ਼ਲੀਨ ਕੌਰ ਡੋਗਰਾ ਨੈਸ਼ਨਲ ਟਾਪਰ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ...

ਟਾਂਡਾ ਉੜਮੁੜ ਵਿੱਚ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਟਾਂਡਾ (ਹੁਸ਼ਿਆਰਪੁਰ); 15 ਅਪ੍ਰੈਲ 2026*:ਪੰਜਾਬ ਦੇ ਕੰਢੀ ਖੇਤਰ ਵਿੱਚ ਦਹਾਕਿਆਂ ਦੀ ਅਣਦੇਖੀ ਨੂੰ ਦੂਰ...