October 31, 2026, 7:17 pm
----------- Advertisement -----------
HomeNewsBreaking Newsਯੂਕਰੇਨ ਨੇ ਇੱਕ ਹਫ਼ਤੇ ਵਿੱਚ ਦੂਜੇ ਵੱਡੇ ਰੂਸੀ ਫੌਜੀ ਅਫਸਰ ਨੂੰ ਮਾਰਨ...

ਯੂਕਰੇਨ ਨੇ ਇੱਕ ਹਫ਼ਤੇ ਵਿੱਚ ਦੂਜੇ ਵੱਡੇ ਰੂਸੀ ਫੌਜੀ ਅਫਸਰ ਨੂੰ ਮਾਰਨ ਦਾ ਕੀਤਾ ਦਾਅਵਾ ਕੀਤਾ

Published on

----------- Advertisement -----------

ਨਵੀਂ ਦਿੱਲੀ, 8 ਮਾਰਚ 2022 – ਯੂਕਰੇਨ ਨੇ ਰੂਸੀ ਫੌਜ ਨਾਲ ਸਬੰਧਤ ਇੱਕ ਹੋਰ ਮੇਜਰ ਜਨਰਲ ਨੂੰ ਮਾਰਨ ਦਾ ਦਾਅਵਾ ਕੀਤਾ ਹੈ। ਯੂਕਰੇਨ ਦੇ ਰੱਖਿਆ ਮੰਤਰਾਲੇ ਨੇ ਦਾਅਵਾ ਕੀਤਾ ਹੈ ਕਿ ਮੇਜਰ ਜਨਰਲ ਵਿਟਾਲੀ ਗੇਰਾਸਿਮੋਵ ਜੰਗ ਵਿੱਚ ਮਾਰਿਆ ਗਿਆ ਹੈ। ਹਾਲਾਂਕਿ ਰੂਸ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।

ਇੱਕ ਹਫ਼ਤੇ ਵਿੱਚ ਇਹ ਦੂਜਾ ਮੇਜਰ ਜਨਰਲ ਹੈ, ਜਿਸ ਦੀ ਮੌਤ ਦਾ ਯੂਕਰੇਨ ਨੇ ਦਾਅਵਾ ਕੀਤਾ ਹੈ। ਇਸ ਤੋਂ ਪਹਿਲਾਂ 3 ਮਾਰਚ ਨੂੰ ਯੂਕਰੇਨ ਨੇ ਰੂਸ ਦੇ ਮੇਜਰ ਜਨਰਲ ਆਂਦਰੇ ਸੁਖੋਵੇਤਸਕੀ ਦੀ ਮੌਤ ਦਾ ਦਾਅਵਾ ਕੀਤਾ ਸੀ।

ਵਿਟਾਲੀ ਗੇਰਾਸਿਮੋਵ ਦਾ ਜਨਮ 9 ਜੁਲਾਈ, 1977 ਨੂੰ ਕਜ਼ਾਨ, ਰੂਸ ਵਿੱਚ ਹੋਇਆ ਸੀ। ਉਸਨੇ 1999 ਵਿੱਚ ਕਜ਼ਾਨ ਹਾਇਰ ਟੈਂਕ ਕਮਾਂਡ ਸਕੂਲ ਤੋਂ ਗ੍ਰੈਜੂਏਸ਼ਨ ਕੀਤੀ। ਮੇਜਰ ਜਨਰਲ ਵਿਟਾਲੀ ਗੇਰਾਸਿਮੋਵ ਰੂਸ ਦੀ 41ਵੀਂ ਸੈਨਾ ਦੇ ਚੀਫ਼ ਆਫ਼ ਸਟਾਫ਼ ਸਨ। ਗੇਰਾਸਿਮੋਵ 41ਵੀਂ ਫੌਜ ਦੇ ਪਹਿਲੇ ਡਿਪਟੀ ਕਮਾਂਡਰ ਵੀ ਸਨ।

  • ਵਿਟਾਲੀ ਗੇਰਾਸਿਮੋਵ ਦੀ ਤਾਇਨਾਤੀ ਉੱਤਰੀ ਕਾਕਸ, ਪੂਰਬੀ, ਦੱਖਣੀ ਅਤੇ ਕੇਂਦਰੀ ਫੌਜੀ ਜ਼ਿਲ੍ਹਿਆਂ ਵਿੱਚ ਕੀਤੀ ਗਈ ਹੈ। ਉਹ ਪਲਾਟੂਨ ਕਮਾਂਡਰ ਤੋਂ 41ਵੀਂ ਫੌਜ ਦੇ ਚੀਫ਼ ਆਫ਼ ਸਟਾਫ਼ ਤੱਕ ਵਧਿਆ।
  • ਰੂਸ ਨੇ 1999 ਤੋਂ 2009 ਤੱਕ ਚੇਚਨੀਆ ਨਾਲ ਦੂਜੀ ਜੰਗ ਲੜੀ। 10 ਸਾਲਾਂ ਤੱਕ ਚੱਲੀ ਇਸ ਜੰਗ ਵਿੱਚ ਆਖਰਕਾਰ ਰੂਸ ਦੀ ਜਿੱਤ ਹੋਈ। ਮੇਜਰ ਜਨਰਲ ਵਿਟਾਲੀ ਗੇਰਾਸਿਮੋਵ ਨੇ ਇਸ ਯੁੱਧ ਵਿਚ ਅਹਿਮ ਭੂਮਿਕਾ ਨਿਭਾਈ।
  • ਚੇਚਨੀਆ ਤੋਂ ਇਲਾਵਾ ਗੇਰਾਸਿਮੋਵ ਨੇ ਸੀਰੀਆ ‘ਚ ਰੂਸੀ ਫੌਜ ਦੀ ਕਾਰਵਾਈ ‘ਚ ਵੀ ਅਹਿਮ ਭੂਮਿਕਾ ਨਿਭਾਈ ਸੀ। ਉਸਨੇ ਮਾਰਚ 2014 ਵਿੱਚ ਕ੍ਰੀਮੀਆ ਨੂੰ ਰੂਸ ਨਾਲ ਜੋੜਨ ਵਿੱਚ ਭੂਮਿਕਾ ਨਿਭਾਈ।
  • ਯੂਕਰੇਨੀ ਮੀਡੀਆ ਦਾ ਦਾਅਵਾ ਹੈ ਕਿ ਮੇਜਰ ਜਨਰਲ ਵਿਟਾਲੀ ਗੇਰਾਸਿਮੋਵ ਨੂੰ ਰੂਸੀ ਸਰਕਾਰ ਨੇ 2014 ਵਿੱਚ ਕ੍ਰੀਮੀਆ ਉੱਤੇ ਕਬਜ਼ਾ ਕਰਨ ਲਈ ਇੱਕ ਮੈਡਲ ਨਾਲ ਸਨਮਾਨਿਤ ਕੀਤਾ ਸੀ।

ਰੂਸ ਅਤੇ ਯੂਕਰੇਨ ਵਿਚਾਲੇ 24 ਫਰਵਰੀ ਤੋਂ ਜੰਗ ਜਾਰੀ ਹੈ। ਇਸ ਦੌਰਾਨ ਦੋਵਾਂ ਦੇਸ਼ਾਂ ਵੱਲੋਂ ਕਈ ਦਾਅਵੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਯੂਕਰੇਨ ਦੇ ਮੇਜਰ ਜਨਰਲ ਸਟਾਫ ਨੇ ਦਾਅਵਾ ਕੀਤਾ ਹੈ ਕਿ ਇਸ ਜੰਗ ਵਿੱਚ ਹੁਣ ਤੱਕ 11 ਹਜ਼ਾਰ ਤੋਂ ਵੱਧ ਰੂਸੀ ਸੈਨਿਕ ਮਾਰੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਰੂਸੀ ਫੌਜ ਦੇ 290 ਟੈਂਕ, 999 ਬਖਤਰਬੰਦ ਵਾਹਨ, 46 ਲੜਾਕੂ ਜਹਾਜ਼ ਅਤੇ 68 ਹੈਲੀਕਾਪਟਰ ਵੀ ਨਸ਼ਟ ਹੋ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ… AAP ਦੀ ਪਹਿਲੀ ਲਿਸਟ ‘ਚ ਕਿਸ ਜਾਤੀ17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਕਾਰ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਯਾਨੀ 31...

ਜੇਲ੍ਹ ਵਿੱਚ ਬੰਦ ਨਸ਼ਾ ਤਸਕਰ ਦਾ ਢਾਇਆ 70 ਸਾਲ ਪੁਰਾਣਾ ਘਰ, ਨਸ਼ੇ ਖਿਲਾਫ ਪੁਲਿਸ ਦੀ ਕਾਰਵਾਈ

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ...

1984 ਰਕਾਬ ਗੰਜ ਸਾਹਿਬ ਵਿਖੇ ਹਿੰਸਾ ਦਾ ਮਾਮਲਾ, ਮੰਤਰੀ ਸਿਰਸਾ ਵੱਲੋਂ ਹਾਈਕੋਰਟ ‘ਚ ਵਿਸਥਾਰਤ ਜਾਂਚ ਮੰਗ

ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ...

ਪੰਜਾਬ ਚੋਣਾਂ, ਧੂਰੀ ਤੋਂ ਚੋਣ ਲੜਨਗੇ CM ਮਾਨ, AAP ਦੇ 40 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ

ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿੱਚ ਪੰਜਾਬ ਚੋਣਾਂ ਲਈ 40 ਉਮੀਦਵਾਰਾਂ ਦੀ ਸੂਚੀ...

‘ਜਸਵੰਤ ਖਾਲੜਾ ਦੀ ਫ਼ਿਲਮ ਦਾ ਤੁਸੀਂ ਮਜ਼ਾਕ ਉਡਾਇਆ, ਅਸੀਂ ਉਸ ਲਈ ਬਹੁਤ ਲੜਾਈ ਲੜੀ’: ਦਿਲਜੀਤ ਦੋਸਾਂਝ

ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਨਵੀਂ ਦਿੱਲੀ ਵਿਚ ਆਪਣੇ 'ਔਰਾ ਇੰਡੀਆ ਟੂਰ 2026'...

1 ਨਵੰਬਰ ਨੂੰ ਮਾਵਾਂ ਭੈਣਾਂ ਦੇ ਮੋਬਾਇਲ ਫ਼ੋਨਾਂ ’ਤੇ ਵੱਜੇਗੀ ਖ਼ੁਸ਼ੀਆਂ ਦੀ ਘੰਟੀ- ਅਮਨ ਅਰੋੜਾ

 ‘ਆਪ’ ਨੇਤਾ ਤੇ ਮੰਤਰੀ ਅਮਨ ਅਰੋੜਾ ਨੇ ਟਵੀਟ ਕਰ ਕਿਹਾ ਕਿ 1 ਨਵੰਬਰ ਨੂੰ ਮਾਵਾਂ-ਭੈਣਾਂ...

ਖੜਗੇ, ਸੋਨੀਆ, ਰਾਹੁਲ ਗਾਂਧੀ ਵਲੋਂ ਇੰਦਰਾ ਗਾਂਧੀ ਦੀ ਬਰਸੀ ‘ਤੇ ਸ਼ਰਧਾਂਜਲੀ ਭੇਟ

 ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ, ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਕਾਂਗਰਸ ਸੰਸਦੀ ਦਲ...

ਗੈਰ-ਕਾਨੂੰਨੀ ਮਾਈਨਿੰਗ ’ਤੇ ਮਾਨ ਸਰਕਾਰ ਦੀ ਸਖ਼ਤੀ, 5 ਸਾਲਾਂ ’ਚ 1,845 ਐੱਫਆਈਆਰ ਦਰਜ, 3,988 ਵਾਹਨ ਜ਼ਬਤ

*ਚੰਡੀਗੜ੍ਹ, 30 ਅਕਤੂਬਰ:*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ...

  ਦੁੱਗਣੇ ਹੋਏ ਪਿਆਜ਼ ਦੇ ਭਾਅ, ਖੰਡ ਤੇ ਤੇਲ ਵੀ ਹੋਏ ਮਹਿੰਗਾ, ਰਿਟੇਲ ਮਹਿੰਗਾਈ ਦਰ 5.54 ਫ਼ੀਸਦੀ ‘ਤੇ ਪਹੁੰਚੀ

ਭਾਰਤ ਵਿੱਚ ਸਤੰਬਰ ਦੌਰਾਨ ਖਾਣ-ਪੀਣ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ। ਪਿਆਜ਼, ਖੰਡ,...