November 16, 2026, 2:25 pm
----------- Advertisement -----------
HomeNewsLatest Newsਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਹਰਸਿਮਰਤ ਕੌਰ ਬਾਦਲ ਨੇ ਔਰਤਾਂ ਨੂੰ ਦਿੱਤਾ ਇਹ...

ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਹਰਸਿਮਰਤ ਕੌਰ ਬਾਦਲ ਨੇ ਔਰਤਾਂ ਨੂੰ ਦਿੱਤਾ ਇਹ ਸੁਨੇਹਾ

Published on

----------- Advertisement -----------

ਅੱਜ ਯਾਨੀ ਕਿ 8 ਮਾਰਚ ਨੂੰ ਪੂਰੀ ਦੁਨੀਆ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ। ਸਾਬਕਾ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਔਰਤਾਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਮੁਬਾਰਕਬਾਦ ਦਿੱਤੀ ਗਈ ਹੈ ਅਤੇ ਉਨ੍ਹਾਂ ਨੇ ਔਰਤਾਂ ਨੂੰ ਆਪਣੇ ਹੱਕਾਂ ਲਈ ਲੜ ਕੇ ਅੱਗੇ ਵਧਣ ਲਈ ਪ੍ਰੇਰਿਆ ਹੈ।


ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ “ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਦੀਆਂ ਦੁਨੀਆ ਭਰ ‘ਚ ਵਸਦੀਆਂ ਔਰਤਾਂ ਨੂੰ ਮੁਬਾਰਕਾਂ। ਆਓ, ਅੱਜ ਦੇ ਦਿਨ ਅਸੀਂ ਉਨ੍ਹਾਂ ਰੂੜ੍ਹੀਵਾਦੀ ਧਾਰਨਾਵਾਂ ਨੂੰ ਤੋੜਨ ਦਾ ਅਹਿਦ ਲਈਏ ਜਿਹੜੀਆਂ ਔਰਤਾਂ ਦੇ ਹੱਕਾਂ ‘ਤੇ ਮਾਰੂ ਅਸਰ ਪਾਉਂਦੀਆਂ ਹਨ, ਅਤੇ ਉਨ੍ਹਾਂ ਦੇ ਅੱਗੇ ਵਧਣ ਵਿੱਚ ਅੜਿੱਕਾ ਸਾਬਤ ਹੁੰਦੀਆਂ ਹਨ। ਇਹ ਸਮਾਂ ਹੈ ਕਿ ਅਸੀਂ ਆਪਣੇ ਆਲ਼ੇ-ਦੁਆਲ਼ੇ ਦੀਆਂ ਸਮੂਹ ਔਰਤਾਂ ਲਈ ਬਰਾਬਰਤਾ ਯਕੀਨੀ ਬਣਾਉਣ ਲਈ ਵਚਨਬੱਧ ਹੋਈਏ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...