April 17, 2026, 10:58 am
----------- Advertisement -----------
HomeNewsBreaking Newsਹਲਕਾ ਭਦੌੜ ਤੋਂ ਜਿੱਤਣ ਤੋਂ ਬਾਅਦ ਇਸ ਨੂੰ ਛੱਡਕੇ ਨਹੀਂ ਭੱਜਾਂਗਾ :ਮੁੱਖ...

ਹਲਕਾ ਭਦੌੜ ਤੋਂ ਜਿੱਤਣ ਤੋਂ ਬਾਅਦ ਇਸ ਨੂੰ ਛੱਡਕੇ ਨਹੀਂ ਭੱਜਾਂਗਾ :ਮੁੱਖ ਮੰਤਰੀ ਚੰਨੀ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਨੂੰ ਵਿਧਾਨ ਸਭਾ ਹਲਕਾ ਭਦੌੜ ਦੇ ਲੋਕਾਂ ਨੂੰ ਮਿਲਣ ਲਈ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਇਥੇ ਉਨ੍ਹਾਂ ਨੇ ਵੱਖ-ਵੱਖ ਪ੍ਰੋਗਰਾਮਾਂ ‘ਚ ਸ਼ਿਰਕਤ ਕੀਤੀ ਅਤੇ ਪੰਚ, ਸਰਪੰਚ ਅਤੇ ਪੰਚਾਇਤਾਂ ਦੇ ਸਹਿਯੋਗ ਲਈ ਧੰਨਵਾਦ ਵੀ ਕੀਤਾ। ਸੀ ਐਮ ਚੰਨੀ ਇਸ ਵਾਰ ਚਮਕੌਰ ਸਾਹਿਬ ਅਤੇ ਭਦੌੜ ਦੋ ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜ ਰਹੇ ਹਨ। ਸੀ.ਐਮ ਚੰਨੀ ਨੇ ਕਿਹਾ ਕਿ ਜੇਕਰ ਉਹ ਭਦੌੜ ਤੋਂ ਚੋਣ ਜਿੱਤਦੇ ਹਨ ਤਾਂ ਉਹ ਇਸ ਨੂੰ ਛੱਡਕੇ ਨਹੀਂ ਭੱਜਣਗੇ।
ਚਰਨਜੀਤ ਸਿੰਘ ਚੰਨੀ ਨੂੰ ਮਿਲਣ ਆਏ ਪੰਚਾਇਤੀ ਨੁਮਾਇੰਦਿਆਂ ਨੇ ਉਨ੍ਹਾਂ ਨੂੰ ਅਧੂਰੇ ਪਏ ਕੰਮਾਂ ਲਈ ਮੰਗ ਪੱਤਰ ਵੀ ਸੌਂਪੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੂੰ ਪੁੱਛਿਆ ਗਿਆ ਕਿ ਚੋਣ ਨਤੀਜੇ 10 ਮਾਰਚ ਨੂੰ ਆ ਰਹੇ ਹਨ। ਸੂਬੇ ਵਿੱਚ ਕਿਸ ਦੀ ਸਰਕਾਰ ਬਣ ਰਹੀ ਹੈ? ਇਸ ‘ਤੇ ਜਵਾਬ ਦਿੰਦਿਆਂ ਚੰਨੀ ਨੇ ਕਿਹਾ ਕਿ ਉਹ ਈਵੀਐਮ ਮਸ਼ੀਨਾਂ ਨੂੰ ਪੁੱਛ ਕੇ ਦੱਸਣਗੇ।
ਇਸ ਤੋਂ ਬਾਅਦ ਚੰਨੀ ਚੰਦਨ ਜਿੰਦਲ ਦੇ ਪਰਿਵਾਰ ਨੂੰ ਮਿਲਣ ਬਰਨਾਲਾ ਪੁੱਜੇ। ਚੰਦਨ ਜਿੰਦਲ ਦੀ ਯੂਕਰੇਨ ‘ਚ ਬ੍ਰੇਨ ਹੈਮਰੇਜ ਕਾਰਨ ਮੌਤ ਹੋ ਗਈ ਸੀ। ਸੀ ਐਮ ਚੰਨੀ ਨੇ ਉਸ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਮ੍ਰਿਤਕ ਚੰਦਨ ਜਿੰਦਲ ਦੀ ਮ੍ਰਿਤਕ ਦੇਹ ਜਲਦੀ ਹੀ ਭਾਰਤ ਆ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...

ਹੋਰਮੁਜ਼ ਤੋਂ ਕਿਹੜੇ ਜਹਾਜ਼ਾਂ ਨੂੰ ਨਿਕਲਣ ਦੇਵੇਗਾ ਈਰਾਨ? ਅਮਰੀਕਾ ਨੂੰ ਪ੍ਰਸਤਾਵ ‘ਚ ਦੱਸਿਆ, ਸ਼ਰਤ ਵੀ ਰੱਖੀ

ਈਰਾਨ ਨੇ ਅਮਰੀਕਾ ਦੇ ਸਾਹਮਣੇ ਇੱਕ ਪ੍ਰਸਤਾਵ ਰੱਖਿਆ ਹੈ ਕਿ ਹੋਰਮੁਜ਼ ਸਟ੍ਰੇਟ (Hormuz Strait)...

 ਬਠਿੰਡਾ ਕੋਰਟ ਦਾ ਫੈਸਲਾ, ਅੰਮ੍ਰਿਤਪਾਲ ਮਹਿਰੋਂ 29 ਅਪ੍ਰੈਲ ਤੱਕ ਜੇਲ੍ਹ ‘ਚ

ਸੋਸ਼ਲ ਮੀਡੀਆ ਇੰਫੁਲੇਂਸਰ ਕਮਲ ਕੌਰ ਭਾਬੀ ਕਤਲ ਦੇ ਮਾਸਟਰਮਾਈਂਡ ਅੰਮ੍ਰਿਤਪਾਲ ਮਹਿਰੋਂ ਨੂੰ ਬਠਿੰਡਾ ਅਦਾਲਤ...

CBSE 10ਵੀਂ ‘ਚ ਜਲੰਧਰ ਦੀ ਬੇਟੀ ਦਾ ਜਲਵਾ, ਇਸ਼ਲੀਨ ਕੌਰ ਡੋਗਰਾ ਨੈਸ਼ਨਲ ਟਾਪਰ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ...

ਟਾਂਡਾ ਉੜਮੁੜ ਵਿੱਚ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਟਾਂਡਾ (ਹੁਸ਼ਿਆਰਪੁਰ); 15 ਅਪ੍ਰੈਲ 2026*:ਪੰਜਾਬ ਦੇ ਕੰਢੀ ਖੇਤਰ ਵਿੱਚ ਦਹਾਕਿਆਂ ਦੀ ਅਣਦੇਖੀ ਨੂੰ ਦੂਰ...