October 17, 2026, 1:16 pm
----------- Advertisement -----------
HomeNewsEntertainmentਦਰਸ਼ਕਾਂ ਦੇ ਸਨਮੁਖ ਹੋਇਆ ਅੰਮ੍ਰਿਤ ਮਾਨ ਦੀ ਨਵੀ ਫ਼ਿਲਮ ‘ਬੱਬਰ’ ਦਾ ਟਰੇਲਰ

ਦਰਸ਼ਕਾਂ ਦੇ ਸਨਮੁਖ ਹੋਇਆ ਅੰਮ੍ਰਿਤ ਮਾਨ ਦੀ ਨਵੀ ਫ਼ਿਲਮ ‘ਬੱਬਰ’ ਦਾ ਟਰੇਲਰ

Published on

----------- Advertisement -----------

ਪੰਜਾਬੀ ਗਾਇਕ ਅਤੇ ਅਦਾਕਾਰ ਅੰਮ੍ਰਿਤ ਮਾਨ ਦੀ ਨਵੀ ਫ਼ਿਲਮ ‘ਬੱਬਰ’ ਦਾ ਟਰੇਲਰ ਰਿਲੀਜ਼ ਹੋ ਗਿਆ ਹੈ। ਇਸ ਟਰੇਲਰ ’ਚ ਸ਼ੁਰੂ ਤੋਂ ਲੈ ਕੇ ਅਖੀਰ ਤਕ ਜ਼ਬਰਦਸਤ ਐਕਸ਼ਨ ਦੇਖਣ ਨੂੰ ਮਿਲ ਰਿਹਾ ਹੈ।ਟਰੇਲਰ ਦੀ ਸ਼ੁਰੂਆਤ ’ਚ ਯੋਗਰਾਜ ਸਿੰਘ ਨਜ਼ਰ ਆਉਂਦੇ ਹਨ, ਜਿਨ੍ਹਾਂ ਨੂੰ ਬੱਬਰ ਦਿਖਾਇਆ ਗਿਆ ਹੈ। ਉਸ ਤੋਂ ਬਾਅਦ ਅੰਮ੍ਰਿਤ ਮਾਨ ਦੀ ਐਂਟਰੀ ਹੁੰਦੀ ਹੈ, ਜਿਨ੍ਹਾਂ ਦੀ ਸ਼ੁਰੂਆਤ ਹੀ ਐਕਸ਼ਨ ਸੀਨ ਨਾਲ ਹੁੰਦੀ ਹੈ। ਦੱਸ ਦਈਏ ਕਿ ਇਸ ਫ਼ਿਲਮ ਦਾ ਨਾਮ ਪਹਿਲਾਂ ‘ਹਾਕਮ’ ਰੱਖਣ ਦਾ ਫ਼ੈਸਲਾ ਕੀਤਾ ਗਿਆ ਸੀ ।

YouTube player

ਪਰ ਬਾਅਦ ‘ਚ ਫ਼ਿਲਮ ਨਿਰਮਾਤਾਵਾਂ ਨੇ ਫ਼ਿਲਮ ਦਾ ਨਾਮ ਬਦਲ ਕੇ ‘ਬੱਬਰ’ ਰੱਖਣ ਦਾ ਫ਼ੈਸਲਾ ਕਰ ਲਿਆ ਸੀ । ਅਮਰ ਹੁੰਦਲ ਵੱਲੋਂ ਡਾਇਰੈਕਟਿਡ ਤੇ ਲਿਖੀ ਗਈ ਇਸ ਫਿਲਮ ਵਿੱਚ ਅੰਮ੍ਰਿਤ ਮਾਨ ਲੀਡ ਰੋਲ ‘ਚ ਯਾਨੀ ‘ਬੱਬਰ’ ਦਾ ਰੋਲ ਪਲੇਅ ਕਰਦੇ ਨਜ਼ਰ ਆਉਣਗੇ। ਇਸ ਫ਼ਿਲਮ ‘ਚ ਯੋਗਰਾਜ ਸਿੰਘ, ਕੁਲਜਿੰਦਰ ਸਿੰਘ ਸਿੱਧੂ, ਰਘਬੀਰ ਬੋਲੀ ਅਤੇ ਕਈ ਹੋਰ ਪੰਜਾਬੀ ਕਲਾਕਾਰ ਨਜ਼ਰ ਆਉਣਗੇ। bamb Beats ਤੇ Deshi crew ਦਾ ਇਹ ਇੱਕਠਿਆਂ ਪਹਿਲਾ ਪ੍ਰੋਡਕਸ਼ਨ ਪ੍ਰੋਜੈਕਟ ਹੈ ਜੋ 18 ਮਾਰਚ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...

PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ। ਪ੍ਰਧਾਨ ਮੰਤਰੀ...

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...