July 31, 2026, 3:44 am
----------- Advertisement -----------
HomeNewsਪੰਜਾਬ ਤੋਂ ਰਾਜਸਥਾਨ ਦਾ ਸਫ਼ਰ ਹੋਇਆ ਮਹਿੰਗਾ, ਬੱਲੂਆਣਾ 'ਚ ਸ਼ੁਰੂ ਹੋਇਆ ਨਵਾਂ...

ਪੰਜਾਬ ਤੋਂ ਰਾਜਸਥਾਨ ਦਾ ਸਫ਼ਰ ਹੋਇਆ ਮਹਿੰਗਾ, ਬੱਲੂਆਣਾ ‘ਚ ਸ਼ੁਰੂ ਹੋਇਆ ਨਵਾਂ ਟੋਲ ਪਲਾਜ਼ਾ

Published on

----------- Advertisement -----------

ਪੰਜਾਬ ਤੋਂ ਰਾਜਸਥਾਨ ਦਾ ਸਫਰ ਹੁਣ ਮਹਿੰਗਾ ਹੋ ਗਿਆ ਹੈ। ਇਸ ਦਾ ਕਾਰਨ ਬਠਿੰਡਾ-ਮਲੋਟ ਰੋਡ ’ਤੇ ਖੁੱਲ੍ਹਿਆ ਨਵਾਂ ਟੋਲ ਪਲਾਜ਼ਾ ਹੈ। ਜੀ ਹਾਂ! ਬਠਿੰਡਾ ਦੇ ਪਿੰਡ ਬੱਲੂਆਣਾ ਵਿੱਚ ਲਗਾਇਆ ਗਿਆ ਟੋਲ ਪਲਾਜ਼ਾ ਚਾਲੂ ਹੋ ਗਿਆ ਹੈ। ਇਸ ਹਾਈਵੇਅ ਤੋਂ ਰੋਜ਼ਾਨਾ ਕਰੀਬ 10,000 ਵਾਹਨ ਲੰਘਦੇ ਹਨ। ਬਠਿੰਡਾ ਤੋਂ ਮੁਕਤਸਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਨੂੰ ਜਾਣ ਤੋਂ ਇਲਾਵਾ ਲੋਕ ਰਾਜਸਥਾਨ ਦੇ ਸ੍ਰੀ ਗੰਗਾਨਗਰ ਜਾਂਦੇ ਹਨ। ਇਸ ਦੇ ਨਾਲ ਹੀ ਯਾਤਰੀਆਂ ‘ਤੇ ਬੋਝ ਵੀ ਵਧੇਗਾ।

ਹੁਣ ਬਠਿੰਡਾ ਤੋਂ ਮਲੋਟ ਦਾ ਕਿਰਾਇਆ 65 ਰੁਪਏ ਹੈ, ਜੋ ਆਉਣ ਵਾਲੇ ਸਮੇਂ ਵਿੱਚ ਵਧ ਕੇ 70 ਰੁਪਏ ਹੋ ਸਕਦਾ ਹੈ। ਡਰਾਈਵਰਾਂ ਨੂੰ ਕਾਰ ਲਈ 45 ਰੁਪਏ ਦਾ ਟੋਲ ਦੇਣਾ ਪਵੇਗਾ, ਫਿਰ ਦੋਵੇਂ ਪਾਸੇ ਸਫ਼ਰ ਕਰਨ ਵਾਲਿਆਂ ਲਈ ਇਹ 70 ਰੁਪਏ ਹੋਵੇਗਾ। ਸੜਕ ਦਾ 90 ਫੀਸਦੀ ਕੰਮ ਮੁਕੰਮਲ ਹੋਣ ਤੋਂ ਬਾਅਦ ਸੋਮਵਾਰ ਤੋਂ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਇਸ ਨੂੰ ਚਾਲੂ ਕਰ ਦਿੱਤਾ ਗਿਆ ਹੈ। ਹਾਲਾਂਕਿ, ਕਾਰ ਦੁਆਰਾ 45 ਮਿੰਟ ਵਿੱਚ ਪਾਰ ਕਰਨ ਦਾ ਰਸਤਾ ਵੀ ਘਟਾ ਕੇ 35 ਮਿੰਟ ਦਾ ਹੋ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM ਮਾਨ ਫਿਰੋਜ਼ਪੁਰ ‘ਚ ਲਹਿਰਾਉਣਗੇ ਝੰਡਾ, 15 ਅਗਸਤ ਨੂੰ ਲੈ ਕੇ ਮੁੱਖ ਮਹਿਮਾਨਾਂ ਦੀ ਲਿਸਟ ਜਾਰੀ

ਪੰਜਾਬ ਸਰਕਾਰ ਨੇ 15 ਅਗਸਤ ਯਾਨੀ ਆਜ਼ਾਦੀ ਦਿਹਾੜਾ 2026 ਦੇ ਜ਼ਿਲ੍ਹਾ ਅਤੇ ਰਾਜ ਪੱਧਰੀ...

‘ਪੈਸੇ ਵਾਪਸ ਮੰਗਣਾ ਉਕਸਾਉਣਾ ਨਹੀਂ’, ਖੁਦਕੁਸ਼ੀ ਮਾਮਲੇ ‘ਚ ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖੁਦਕੁਸ਼ੀ ਲਈ ਉਕਸਾਉਣ ਦੇ ਇੱਕ ਮਾਮਲੇ ਵਿੱਚ ਇੱਕ...

ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ

ਕੇਦਾਰਨਾਥ ਯਾਤਰਾ ਮਾਰਗ ‘ਤੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਵੀਰਵਾਰ ਸਵੇਰੇ ਇੱਕ ਵੱਡਾ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼...

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...