November 16, 2026, 11:18 pm
----------- Advertisement -----------
HomeNewsLatest Newsਚੋਣ ਨਤੀਜਿਆਂ ਦੀ ਤਿਆਰੀ ਨੂੰ ਲੈ ਕੇ ਐਸ ਕਰੁਣਾ ਰਾਜੂ ਨੇ ਦਿੱਤਾ...

ਚੋਣ ਨਤੀਜਿਆਂ ਦੀ ਤਿਆਰੀ ਨੂੰ ਲੈ ਕੇ ਐਸ ਕਰੁਣਾ ਰਾਜੂ ਨੇ ਦਿੱਤਾ ਇਹ ਬਿਆਨ

Published on

----------- Advertisement -----------

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਦੇ ਨਤੀਜੇ ਆਉਣ ਨੂੰ ਕੁੱਝ ਹੀ ਘੰਟੇ ਰਹਿ ਗਏ ਹਨ। ਜਿੱਥੇ ਉਮੀਦਵਾਰਾਂ ਦੇ ਦਿਲ ਦੀ ਧੜਕਣ ਤੇਜ਼ ਹੋ ਗਈ ਹੈ ਉੱਥੇ ਹੀ ਚੋਣ ਕਮਿਸ਼ਨ ਵਲੋਂ ਵੀ ਇਸ ਖਾਸ ਦਿਨ ਨੂੰ ਲੈ ਕੇ ਤਿਆਰੀਆਂ ਪੂਰੀ ਕਰ ਲਈਆਂ ਗਈਆਂ ਹਨ। ਇਸ ਵਿਚਾਲੇ ਐਸ ਕਰੁਣਾ ਰਾਜੂ, ਸੀ.ਈ.ਓ. ਪੰਜਾਬ ਦਾ ਵੀ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਸਲ ਕੰਮ ਨਤੀਜੇ ਦਾ ਐਲਾਨ ਕਰਨਾ ਹੈ। ਚੋਣ ਕਮਿਸ਼ਨ ਨੇ ਗਿਣਤੀ ਦਾ ਸ਼ਡਿਊਲ ਜਾਰੀ ਕੀਤਾ ਹੈ ਜੋ ਕਿ ਕੱਲ੍ਹ, 10 ਮਾਰਚ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗਾ। ਸਾਡੇ ਹਜ਼ਾਰਾਂ ਵਰਕਰਾਂ ਨੂੰ ਰਾਊਂਡ ਵਾਰ ਟਰੇਨਿੰਗ ਦਿੱਤੀ ਗਈ ਹੈ। ਗਿਣਤੀ ਇਕ ਯੋਜਨਾਬੱਧ ਕੰਮ ਹੈ ਜਿਸ ਲਈ ਸ਼ੁੱਧਤਾ ਅਤੇ ਧੀਰਜ ਦੀ ਲੋੜ ਹੁੰਦੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ 20 ਫਰਵਰੀ ਨੂੰ ਵੋਟਾਂ ਪਈਆਂ ਸਨ। ਪੰਜਾਬ ਦੇ ਨਾਲ-ਨਾਲ ਚਾਰ ਹੋਰ ਰਾਜਾਂ ਵਿੱਚ ਵੀ ਚੋਣਾਂ ਹੋਣ ਕਾਰਨ ਵੋਟਾਂ ਦੀ ਗਿਣਤੀ ਲਈ ਲੰਬਾ ਸਮਾਂ ਇੰਤਜ਼ਾਰ ਕਰਨਾ ਪਿਆ ਹੈ ਤੇ ਹੁਣ ਸਿਆਸੀ ਪਾਰਟੀਆਂ ਦੇ ਨਾਲ-ਨਾਲ ਸੂਬੇ ਦੇ ਲੋਕਾਂ ਦਾ ਇਹ ਇੰਤਜ਼ਾਰ ਵੀ ਕੱਲ੍ਹ ਖਤਮ ਹੋਣ ਵਾਲਾ ਹੈ। ਵੀਰਵਾਰ ਨੂੰ ਪਤਾ ਚੱਲ ਜਾਵੇਗਾ ਕਿ ਰਾਜ ਦੀ ਡੋਰ ਕਿਹੜੀ ਪਾਰਟੀ ਦੇ ਹੱਥ ਆਉਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...