August 22, 2026, 10:41 pm
----------- Advertisement -----------
HomeNewsEntertainmentਗੈਰੀ ਸੰਧੂ ਨੇ ਪਹਿਲੀ ਵਾਰ ਸਾਂਝਾ ਕੀਤਾ ਆਪਣੇ ਬੇਟੇ ਦਾ ਵੀਡੀਓ,ਪੰਜਾਬੀ ਸਿਤਾਰੇ...

ਗੈਰੀ ਸੰਧੂ ਨੇ ਪਹਿਲੀ ਵਾਰ ਸਾਂਝਾ ਕੀਤਾ ਆਪਣੇ ਬੇਟੇ ਦਾ ਵੀਡੀਓ,ਪੰਜਾਬੀ ਸਿਤਾਰੇ ਦੇ ਰਹੇ ਵਧਾਈ

Published on

----------- Advertisement -----------

ਗੈਰੀ ਸੰਧੂ (Garry Sandhu) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਇੱਕ ਬੱਚਾ ਨਜ਼ਰ ਆ ਰਿਹਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ਕਿ ‘ਇਹ ਮੇਰਾ ਮੁੰਡਾ (Son) …ਹਾਂਜੀ ਬਿਲਕੁਲ ਸਹੀ ਮੇਰਾ ਪੁੱਤਰ, ਅਵਤਾਰ ਸੰਧੂ’। ਇਸ ਵੀਡੀਓ ਨੂੰ ਜਿਉਂ ਹੀ ਗੈਰੀ ਸੰਧੂ ਨੇ ਸ਼ੇਅਰ ਕੀਤਾ ਤਾਂ ਪੰਜਾਬੀ ਸਿਤਾਰਿਆਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ । ਗਿੱਪੀ ਗਰੇਵਾਲ ਨੇ ਵੀ ਕਮੈਂਟ ਕੀਤਾ ਸੋ ਕਿਊਟ, ਸਰਤਾਜ ਵਿਰਕ ਨੇ ਵੀ ਲਿਖਿਆ ਅਵਤਾਰ ਸਿੰਘ ਸੰਧੂ, ਜੱਸੀ ਗਿੱਲ ਨੇ ਵੀ ਦਿਲ ਵਾਲੇ ਇਮੋਜੀ ਪੋਸਟ ਕੀਤੇ ਨੇ ।

13 ਸਕਿੰਟਾਂ ਦੀ ਇਸ ਵੀਡੀਓ ਨੂੰ ਹੁਣ ਤੱਕ 7 ਲੱਖ ਦੇ ਕਰੀਬ ਲੋਕ ਦੇਖ ਚੁੱਕੇ ਹਨ। ਲੋਕ ਇਸ ਵੀਡੀਓ `ਤੇ ਜੰਮ ਕੇ ਕਮੈਂਟਸ ਕਰ ਰਹੇ ਹਨ। ਸੰਧੂ ਦੇ ਫ਼ੈਨਜ਼ ਹੈਰਾਨ ਪਰੇਸ਼ਾਨ ਹੋ ਕੇ ਉਨ੍ਹਾਂ ਨੂੰ ਪੁੱਛ ਰਹੇ ਹਨ ਕਿ ਉਨ੍ਹਾਂ ਦਾ ਵਿਆਹ ਕਦੋਂ ਹੋਇਆ। ਬੱਚਾ ਕਿੱਥੋਂ ਆਇਆ? ਇੱਕ ਯੂਜ਼ਰ ਨੇ ਲਿਖਿਆ, “ਇਹ ਬੱਚਾ ਲੱਗਦਾ ਤੁਸੀਂ ਫ਼ਲਿੱਪਕਾਰਟ ਤੋਂ ਆਰਡਰ ਕੀਤਾ ਹੈ।” ਇੱਕ ਹੋਰ ਯੂਜ਼ਰ ਨੇ ਕਿਹਾ,”ਇਹ ਕਿੱਥੋਂ ਆਇਆ”। ਦੱਸ ਦਈਏ ਕਿ ਗੈਰੀ ਸੰਧੂ ਜੈਸਮੀਨ ਦੇ ਵਧੀਆ ਦੋਸਤ ਸਨ ਅਤੇ ਦੋਵਾਂ ਦੇ ਦਰਮਿਆਨ ਬਹੁਤ ਵਧੀਆ ਬਾਂਡਿੰਗ ਸੀ । ਪਰ ਕਿਸੇ ਕਾਰਨ ਦੋਵੇਂ ਇੱਕ ਦੂਜੇ ਤੋਂ ਦੂਰ ਹੋ ਗਏ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...

ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ,ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ

 ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ...

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ...

ਬਚਪਨ ਵਿੱਚ ਅਨਾਥ ਹੋਈ ਆਇਸ਼ਾ ਵਹਾਬ ਨੇ ਰਚਿਆ ਇਤਿਹਾਸ, ਬਣੀ ਪਹਿਲੀ ਅਫ਼ਗਾਨ-ਅਮਰੀਕੀ ਕਾਂਗਰਸ ਮੈਂਬਰ

ਪ੍ਰੋਗਰੈਸਿਵ ਡੈਮੋਕ੍ਰੇਟਿਕ ਆਗੂ ਆਇਸ਼ਾ ਵਹਾਬ ਨੇ ਅਮਰੀਕੀ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ।...

ਅਕਾਲੀ ਦਲ ਵਾਰਿਸ ਪੰਜਾਬ ਨੇ Papalpreet Singh ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ...

ਪੰਜਾਬ ‘ਚ ਟ੍ਰੈਫਿਕ ਚਲਾਨਾਂ ਦਾ ਨਵਾਂ ਰਿਕਾਰਡ, 7 ਮਹੀਨਿਆਂ ‘ਚ 41 ਲੱਖ, ਚਲਾਨ ਵਧੇ ਪਰ ਵਸੂਲੀ ਘਟੀ

ਪੰਜਾਬ ਵਿੱਚ ਟ੍ਰੈਫਿਕ ਚਲਾਨਾਂ ਵਿੱਚ ਭਾਰੀ ਵਾਧਾ ਹੋਇਆ ਹੈ। 2026 ਦੇ ਸਿਰਫ਼ ਸੱਤ ਮਹੀਨਿਆਂ...

ਪੰਜੋਖਰਾ ਸਾਹਿਬ ਵਿਵਾਦ ‘ਚ ਗ੍ਰਿਫ਼ਤਾਰ ਹੋਏ ਸਿੱਖ ਨੌਜਵਾਨ ਜੇਲ੍ਹ ਤੋਂ ਆਏ ਬਾਹਰ, ਮਿਲੀ ਜ਼ਮਾਨਤ

ਅੰਬਾਲਾ ਵਿੱਚ ਪੰਜੋਖਰਾ ਸਾਹਿਬ ਵਿਵਾਦ ਤੋਂ ਬਾਅਦ ਜੇਲ੍ਹ ਵਿੱਚ ਬੰਦ ਦੋ ਸਿੱਖ ਨੌਜਵਾਨਾਂ ਨੂੰ...

Canada ਦੇ ਗੁਰੂ ਘਰ ‘ਚ ਅਰਦਾਸ ਵੇਲੇ ਹੋਇਆ ਹਮਲਾ! ਹਮਲਾਵਰ ਨੇ 2 ਲੋਕਾਂ ਨੂੰ ਕੀਤਾ ਜਖ਼ਮੀ

ਕੈਨੇਡਾ ਦੇ ਅਲਬਰਟਾ ਦੇ ਐਡਮਿੰਟਨ ਵਿੱਚ ਨਾਨਕਸਰ ਗੁਰਦੁਆਰੇ ਵਿੱਚ ਵਿਆਹ ਸਮਾਰੋਹ ਤੋਂ ਪਹਿਲਾਂ ਅਰਦਾਸ...