October 28, 2026, 3:30 am
----------- Advertisement -----------
HomeNewsAutomobilesਵੱਡੇ-ਵੱਡੇ ਦੇਸ਼ ਆਪਣੇ ਨਾਗਰਿਕਾਂ ਦੀ ਵਾਪਸੀ ਕਰਾਉਣ 'ਚ ਰਹੇ ਅਸਫਲ -ਪੀਯੂਸ਼ ਗੋਇਲ

ਵੱਡੇ-ਵੱਡੇ ਦੇਸ਼ ਆਪਣੇ ਨਾਗਰਿਕਾਂ ਦੀ ਵਾਪਸੀ ਕਰਾਉਣ ‘ਚ ਰਹੇ ਅਸਫਲ -ਪੀਯੂਸ਼ ਗੋਇਲ

Published on

----------- Advertisement -----------

ਯੂਕਰੇਨ ਸੰਕਟ ਦੇ ਵਿਚਕਾਰ ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਬੁੱਧਵਾਰ ਨੂੰ ਭਾਰਤ ਦੀ ਮੁਹਿੰਮ “ਆਪਰੇਸ਼ਨ ਗੰਗਾ” ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੈਨੂੰ ਲੱਗਦਾ ਹੈ ਕਿ ਕਿਸੇ ਹੋਰ ਦੇਸ਼ ਦੀ ਅਜਿਹੀ ਮਿਸਾਲ ਨਹੀਂ ਹੈ, ਜਿਸ ਨੇ ਨਾਗਰਿਕਾਂ ਨੂੰ ਵਾਪਿਸ ਆਪਣੇ ਦੇਸ਼ ਲਿਆਉਣ ਦਾ ਕੰਮ ਇੰਨੀ ਗੰਭੀਰਤਾ ਨਾਲ ਲਿਆ ਹੋਵੇ।ਵੱਡੇ-ਵੱਡੇ ਦੇਸ਼ ਇਸ ਵਿਚ ਫੇਲ ਹੋਏ ਹਨ। ਚੀਨ ਨੇ ਪਹਿਲੀ ਵਾਰ 5 ਤਾਰੀਕ ਨੂੰ ਕੁਝ ਲੋਕਾਂ ਨੂੰ ਬਾਹਰ ਕੱਢਿਆ।
ਗੋਇਲ ਨੇ ਕਾਂਗਰਸ ‘ਤੇ ਦੋਸ਼ ਲਾਇਆ ਕਿ ਉਹ ਯੂਕਰੇਨ ਤੋਂ ਭਾਰਤੀਆਂ ਨੂੰ ਕੱਢਣ ਦੇ ਕੰਮ ‘ਚ ਵੀ ਸਿਆਸਤ ਖੇਡਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕਿਸੇ ਪਰਿਵਾਰ ‘ਤੇ ਸੰਕਟ ਆਉਂਦਾ ਹੈ ਤਾਂ ਲੋਕ ਆਪਸੀ ਝਗੜੇ ਛੱਡ ਕੇ ਉਸ ਸੰਕਟ ਨਾਲ ਨਜਿੱਠਣ ਲੱਗ ਜਾਂਦੇ ਹਨ ਪਰ ਅਫਸੋਸ ਦੀ ਗੱਲ ਹੈ ਕਿ ਕੁਝ ਕਾਂਗਰਸੀ ਆਗੂਆਂ ਨੇ ਇਸ ਦੌਰਾਨ ਵੀ ਗਲਤ ਜਾਣਕਾਰੀ ਫੈਲਾਉਣ ਦੀ ਕੋਸ਼ਿਸ਼ ਕੀਤੀ।
ਗੋਇਲ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਜਦੋਂ ਕਾਂਗਰਸ ਪਾਰਟੀ ਦੇਸ਼ ਦਾ ਹੌਸਲਾ ਵਧਾ ਸਕਦੀ ਸੀ ਤਾਂ ਕੇਂਦਰ ਸਰਕਾਰ ਨਾਲ ਖੜ੍ਹ ਕੇ ਮਦਦ ਕਰ ਸਕਦੀ ਸੀ। ਪਰ ਕੇਰਲ ਕਾਂਗਰਸ ਦੇ ਟਵਿੱਟਰ ਹੈਂਡਲ ਤੋਂ ਇਤਰਾਜ਼ਯੋਗ ਅਤੇ ਗਲਤ ਪੋਸਟਾਂ ਸ਼ੇਅਰ ਕੀਤੀਆਂ ਗਈਆਂ। ਜਦੋਂ ਭਾਰਤ ਨੂੰ ਰੂਸ ਅਤੇ ਯੂਕਰੇਨ ਦੋਵਾਂ ਦੀ ਮਦਦ ਦੀ ਲੋੜ ਸੀ ਤਾਂ ਕਾਂਗਰਸ ਦੇ ਕੁਝ ਪ੍ਰਮੁੱਖ ਆਗੂ ਰੂਸ ਵਿਰੁੱਧ ਬਿਆਨਬਾਜ਼ੀ ਕਰ ਰਹੇ ਸਨ। ਇਹ, ਇਕ ਤਰ੍ਹਾਂ ਨਾਲ, ਨਿਕਾਸੀ ਕਾਰਜਾਂ ‘ਤੇ ਦੁਖਦਾਈ ਬਿਆਨ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...