June 26, 2026, 11:08 pm
----------- Advertisement -----------
HomeNewsCoronavirusਪੀ.ਐਮ ਮੋਦੀ ਨੇ ਕੋਵਿਡ-19 ਸਬੰਧੀ ਕੀਤੀ ਮੀਟਿੰਗ

ਪੀ.ਐਮ ਮੋਦੀ ਨੇ ਕੋਵਿਡ-19 ਸਬੰਧੀ ਕੀਤੀ ਮੀਟਿੰਗ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕੋਵਿਡ-19 ਸਬੰਧੀ ਮੀਟਿੰਗ ਕੀਤੀ । ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੀਟਿੰਗ ਵਿਚ ਮੌਜੂਦ ਸਨ। ਦਸ ਦਈਏ ਕਿ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 10,565 ਨਵੇਂ ਮਾਮਲੇ ਸਾਹਮਣੇ ਆਏ ਹਨ। 23,540 ਮਰੀਜ਼ ਠੀਕ ਹੋ ਗਏ ਅਤੇ 254 ਲੋਕਾਂ ਦੀ ਮੌਤ ਹੋ ਗਈ।

ਇਸ ਦੇ ਨਾਲ ਹੀ, ਸਰਗਰਮ ਮਾਮਲਿਆਂ ਦੀ ਸੰਖਿਆ, ਯਾਨੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 13,229 ਤੱਕ ਘੱਟ ਗਈ ਹੈ। ਇਸ ਤੋਂ ਇਕ ਦਿਨ ਪਹਿਲਾਂ ਵੀਰਵਾਰ ਨੂੰ 13,166 ਨਵੇਂ ਮਾਮਲੇ ਸਾਹਮਣੇ ਆਏ ਸਨ ਅਤੇ 302 ਲੋਕਾਂ ਦੀ ਮੌਤ ਹੋ ਗਈ ਸੀ। ਇਸ ਸਮੇਂ ਦੇਸ਼ ਵਿੱਚ ਕੁੱਲ 1.13 ਲੱਖ ਐਕਟਿਵ ਕੇਸ ਹਨ। ਦੱਸ ਦਈਏ ਕਿ ਯੂਰਪੀਅਨ ਯੂਨੀਅਨ ਦੇ ਮੈਂਬਰ ਦੇਸ਼ਾਂ ਵਿੱਚ ਬਿਨਾਂ ਟੀਕੇ ਜਾਂ ਕੋਰੋਨਾ ਨੈਗੇਟਿਵ ਰਿਪੋਰਟ ਦੇ ਬਿਨਾਂ ਯਾਤਰੀਆਂ ਲਈ 5 ਦਿਨਾਂ ਦਾ ਕੁਆਰੰਟੀਨ ਨਿਯਮ ਲਾਗੂ ਹੈ। ਰੋਮਾਨੀਆ ਦੁਆਰਾ ਇਸਨੂੰ ਖਤਮ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...