November 17, 2026, 3:52 pm
----------- Advertisement -----------
HomeNewsBreaking Newsਨਤੀਜਿਆਂ ਤੋਂ ਪਹਿਲਾਂ ਭਗਵੰਤ ਮਾਨ ਹੋਏ ਘਰ ਨਤਮਸਤਕ, ਘਰ 'ਚ ਵਿਆਹ ਵਰਗਾ...

ਨਤੀਜਿਆਂ ਤੋਂ ਪਹਿਲਾਂ ਭਗਵੰਤ ਮਾਨ ਹੋਏ ਘਰ ਨਤਮਸਤਕ, ਘਰ ‘ਚ ਵਿਆਹ ਵਰਗਾ ਮਾਹੌਲ

Published on

----------- Advertisement -----------

ਸੰਗਰੂਰ: ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਨੇ ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਖਾਸ ਗੱਲ ਇਹ ਹੈ ਕਿ ਮਾਨ ਦੇ ਘਰ ਸਵੇਰ ਤੋਂ ਹੀ ਜਲੇਬੀਆਂ ਬਣਨੀਆਂ ਸ਼ੁਰੂ ਹੋ ਗਈਆਂ ਹਨ ਅਤੇ ਉਨ੍ਹਾਂ ਦੇ ਘਰ ਨੂੰ ਵੀ ਸਜਾਇਆ ਜਾ ਰਿਹਾ ਹੈ। ਉਨ੍ਹਾਂ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ। ਹਾਲਾਂਕਿ ਚੰਨੀ ਨੇ ਇੱਥੇ ਮੀਡੀਆ ਨਾਲ ਗੱਲਬਾਤ ਨਹੀਂ ਕੀਤੀ। ਚੰਨੀ ਚਮਕੌਰ ਸਾਹਿਬ ਤੋਂ ਹੀ ਮੈਦਾਨ ਵਿੱਚ ਹਨ।

2017 ਦੇ 77.20% ਦੇ ਮੁਕਾਬਲੇ ਇਸ ਵਾਰ ਪੰਜਾਬ ਵਿੱਚ ਵੋਟਿੰਗ ਲਗਭਗ 5% ਘੱਟ ਕੇ 71.95% ਰਹਿ ਗਈ ਹੈ। ਪਿਛਲੀਆਂ 5 ਚੋਣਾਂ ਦੀ ਗੱਲ ਕਰੀਏ ਤਾਂ ਵੋਟਾਂ ਭਾਵੇਂ ਘੱਟ ਜਾਂ ਵੱਧ ਹੋਈਆਂ ਹੋਣ ਪਰ ਬਹੁਮਤ ਜ਼ਰੂਰ ਮਿਲਦਾ ਹੈ। ਪੰਜਾਬ ਵਿੱਚ ਸਰਕਾਰ ਬਣਾਉਣ ਵਿੱਚ ਮਾਲਵਾ ਖੇਤਰ ਦਾ ਸਭ ਤੋਂ ਅਹਿਮ ਰੋਲ ਮੰਨਿਆ ਜਾਂਦਾ ਹੈ। ਅਜਿਹਾ ਇਸ ਲਈ ਕਿਉਂਕਿ ਇਕੱਲੇ ਮਾਲਵੇ ਵਿੱਚ 69 ਵਿਧਾਨ ਸਭਾ ਸੀਟਾਂ ਹਨ। 2017 ਦੀਆਂ ਚੋਣਾਂ ਵਿੱਚ ਕਾਂਗਰਸ ਨੇ ਇੱਥੇ 40 ਸੀਟਾਂ ਜਿੱਤੀਆਂ ਸਨ। ਸਾਲ 2012 ਵਿੱਚ ਅਕਾਲੀ ਦਲ ਨੇ ਮਾਲਵੇ ਤੋਂ 33 ਸੀਟਾਂ ਜਿੱਤੀਆਂ ਸਨ, ਜਦੋਂ ਉਨ੍ਹਾਂ ਦੀ ਸਰਕਾਰ ਬਣੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...

ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ

ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ ਨੰਬਰ 1 ਵਿੱਚ ਰਾਤ 11 ਵਜੇ ਦੇ ਕਰੀਬ ਭਿਆਨਕ...