ਸਮਰਾਲਾ: ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਦੇ ਅੱਜ ਸਾਹ ਸੁੱਕੇ ਪਏ ਹਨ। ਪੰਜਾਬ ’ਚ ਕਿਸ ਪਾਰਟੀ ਦੀ ਸਰਕਾਰ ਆਵੇਗੀ ਸਭ ਨੂੰ ਇਸ ਦਾ ਬੇਸਬਰੀ ਨਾਲ ਇੰਤਜ਼ਾਰ ਹੈ। 2022 ’ਚ ਨਵੀਂ ਪਾਰਟੀ ਸੰਯੁਕਤ ਸਮਾਜ ਮੋਰਚਾ ਵਲੋਂ ਬਲਬੀਰ ਰਾਜੇਵਾਲ ਨੂੰ ਆਪਣੇ ਉਮੀਦਵਾਰ ਵਜੋਂ ਖੜਾ ਕੀਤਾ ਗਿਆ ਹੈ ਪਹਿਲੀ ਵਾਰ ਚੋਣ ਮੈਦਾਨ ’ਚ ਆਉਣ ਨਾਲ ਉਨ੍ਹਾਂ ਨੂੰ ਸਖ਼ਤ ਟੱਕਰ ਮਿਲ ਸਕਦੀ ਹੈ। ਸੰਯੁਕਤ ਸਮਾਜ ਮੋਰਚਾ ਵਲੋਂ ਬਲਬੀਰ ਰਾਜੇਵਾਲ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਵੀ ਐਲਾਨਿਆ ਗਿਆ ਹੈ। ਹਾਲਾਂਕਿ ਉਹ ਸਮਰਾਲਾ ਤੋਂ ਪਿੱਛੇ ਚੱਲ ਰਹੇ ਹਨ।
----------- Advertisement -----------
Punjab Elections Result : ਸਮਰਾਲਾ ਤੋਂ SSM ਪ੍ਰਧਾਨ ਬਲਬੀਰ ਰਾਜੇਵਾਲ ਪਿੱਛੇ
Published on
----------- Advertisement -----------












