ਵਿਧਾਨ ਸਭਾ ਹਲਕਾ ਦਾਖਾ ਲਈ ਚੱਲ ਰਹੀ ਅੱਜ ਵੋਟਾਂ ਦੀ ਗਿਣਤੀ ਸਮੇਂ ਨੌਵੇਂ ਗੇੜ ਤੱਕ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਸਭ ਤੋਂ ਅੱਗੇ ਚਲ ਰਹੇ ਹਨ ਮਨਪ੍ਰੀਤ ਸਿੰਘ ਇਯਾਲੀ ਨੂੰ 29123 ਵੋਟਾਂ ਮਿਲੀਆਂ ਜਦ ਕਿ ਆਮ ਆਦਮੀ ਪਾਰਟੀ ਉਮੀਦਵਾਰ ਡਾ: ਕੇ.ਐੱਨ.ਐੱਸ ਕੰਗ 24997 ਵੋਟਾਂ ਅਤੇ ਕਾਂਗਰਸ ਪਾਰਟੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੂੰ 23422 ਵੋਟਾਂ ਮਿਲੀਆਂ।
----------- Advertisement -----------
ਹਲਕਾ ਦਾਖਾ: ਸ਼੍ਰੋ.ਅ.ਦ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਅੱਗੇ
Published on
----------- Advertisement -----------












