ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਤੋਂ ਕਾਂਗਰਸ ਵੱਲੋਂ ਚੋਣ ਲੜ ਰਹੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਆਪ ਉਮੀਦਵਾਰਡ ਡਾ: ਅਜੇ ਗੁਪਤਾ ਤੋਂ 2611 ਵੋਟਾਂ ਦੇ ਫਰਕ ਨਾਲ ਪਿੱਛੇ ਚੱਲ ਰਹੇ ਹਨ। ਜਦੋਂ ਕਿ ਭਾਜਪਾ ਉਮੀਦਵਾਰ ਡਾ: ਰਾਮ ਚਾਵਲਾ ਤੀਜੇ ਨੰਬਰ ‘ਤੇ ਚੱਲ ਰਹੇ ਹਨ।
----------- Advertisement -----------
ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਚੱਲ ਰਹੇ ਪਿੱਛੇ
Published on
----------- Advertisement -----------












