ਪੰਜਾਬ ਦੇ ਦਿੱਗਜ ਆਗੂ ਆਪਣੀਆਂ ਸੀਟਾਂ ‘ਤੇ ਪਛੜਦੇ ਨਜ਼ਰ ਆ ਰਹੇ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਸ਼ਹਿਰੀ ਤੋਂ ਚੋਣ ਹਾਰ ਗਏ ਹਨ ਇਸ ਦੇ ਨਾਲ ਹੀ ਪੰਜਾਬ ਦੇ ਮੌਜੂਦਾ ਸੀਐਮ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋਨਾਂ ਸੀਟਾਂ ਭਦੌੜ ਅਤੇ ਚਮਕੌਰ ਸਾਹਿਬ ਤੋਂ ਪਿੱਛੇ ਚੱਲ ਰਹੇ ਹਨ। ਉਨ੍ਹਾਂ ਦੇ ਸਾਰੇ ਮੰਤਰੀ ਵੀ ‘ਆਪ ‘ਤੋਂ ਕਾਫੀ ਪਿੱਛੇ ਚਲ ਰਹੇ ਹਨ।
----------- Advertisement -----------
ਕੈਪਟਨ ਅਮਰਿੰਦਰ ਸਿੰਘ ਪਟਿਆਲਾ ਸ਼ਹਿਰੀ ਤੋਂ ਚੋਣ ਹਾਰੇ
Published on
----------- Advertisement -----------












