ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਦਾ ਚੋਣ ਨਤੀਜਿਆਂ ਨੂੰ ਲੈ ਕੇ ਬਿਆਨ ਸ੍ਹਾਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਆਮ ਆਦਮੀ ਹਾਂ, ਪਰ ਜਦੋਂ ਆਮ ਆਦਮੀ ਉੱਠਦਾ ਹੈ ਤਾਂ ਸਿੰਘਾਸਨ ਹਿੱਲ ਜਾਂਦਾ ਹੈ। ਅੱਜ ਦਾ ਦਿਨ ਭਾਰਤ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਦਿਨ ਹੈ, ਇਸ ਲਈ ਨਹੀਂ ਕਿ ਆਮ ਆਦਮੀ ਪਾਰਟੀ ਕਿਸੇ ਹੋਰ ਸੂਬੇ ਵਿੱਚ ਸਰਕਾਰ ਬਣਾ ਰਹੀ ਹੈ, ਸਗੋਂ ਇਸ ਲਈ ਕਿ ‘ਆਪ’ ਇੱਕ ਰਾਸ਼ਟਰੀ ਤਾਕਤ ਬਣ ਰਹੀ ਹੈ। ਆਮ ਆਦਮੀ ਪਾਰਟੀ ਕਾਂਗਰਸ ਦਾ ਬਦਲ ਹੋਵੇਗੀ।
----------- Advertisement -----------
‘AAP’ ਦੀ ਸ਼ਾਨਦਾਰ ਲੀਡ ‘ਤੇ ਰਾਘਵ ਚੱਢਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
Published on
----------- Advertisement -----------












