ਲੰਬੀ, 10 ਮਾਰਚ 2022 – ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੇ ਜੱਦੀ ਹਲਕੇ ਤੋਂ ਚੋਣ ਹਾਰ ਗਏ ਹਨ। ਉਨ੍ਹਾਂ ਨੂੰ ਆਪ ਦੇ ਗੁਰਮੀਤ ਸਿੰਘ ਖੁੱਡੀਆਂ ਨੇ ਹਰਾਇਆ ਹੈ।
----------- Advertisement -----------
ਲੰਬੀ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹਾਰੇ
Published on
----------- Advertisement -----------












