ਹਾਟ ਸੀਟ ਗਿੱਦੜਬਹਾ ਤੋ ਬਹੁਤ ਫਸਵੇਂ ਮੁਕਾਬਲੇ ਵਿੱਚ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਤੀਜੀ ਵਾਰ ਸਫਲ ਰਹੇ ਹਨ ,ਉਨ੍ਹਾਂ ਆਪਣੇ ਵਿਰੋਧੀ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ 1309 ਵੋਟਾਂ ਦੇ ਫ਼ਰਕ ਨਾਲ ਹਰਾਇਆ ।
----------- Advertisement -----------
ਹਲਕਾ ਗਿੱਦੜਬਾਹਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਜਿੱਤੇ
Published on
----------- Advertisement -----------












